ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ: ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ ਤੇ ਕਿਹਾ ਕਿ ਹੁਣ ਤਾਜ਼ਾ ਯਤਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ […]

Continue Reading

ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਸਿਖਿਆ ਮੰਤਰੀ ਅਸਤੀਫਾ ਦੇਵੇ

22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ 13 ਜੂਨ ਨੂੰ ਪੰਜਾਬ ਭਰ ਵਿੱਚ NEET ਪੇਪਰ ਲੀਕ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਉਰੋ;2014 ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਹੌਲੀ-ਹੌਲੀ ਖੋਖਲਾ ਕੀਤਾ ਗਿਆ ਹੈ। ਸਰਕਾਰੀ ਖੇਤਰ ਨੂੰ ਕਮਜ਼ੋਰ ਕਰਕੇ ਕੁਝ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ […]

Continue Reading

ਹਸਪਤਾਲ ਬਿੱਲ ਨਾ ਭਰਨ ਕਰਕੇ ਨਹੀਂ ਰੋਕ ਸਕਣਗੇ ਮ੍ਰਿਤਕ ਦੇਹਾਂ-ਭਗਵੰਤ ਮਾਨ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ, ਮ੍ਰਿਤਕ ਵਿਅਕਤੀਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਅਤੇ ਮੈਡੀਕੋ-ਲੀਗਲ ਤੇ ਮੁਰਦਾਘਰ (ਮੋਰਚਰੀ) ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਇਹਨਾਂ ਨਿਰਦੇਸ਼ਾਂ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 34 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

ਮੋਹਾਲੀ ‘ਚ 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਇੱਕ ਬੈਂਕ ਮੁਲਾਜ਼ਮ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਕਰਮ ਸਿੰਘ ਵਜੋਂ ਹੋਈ ਹੈ। ਉਹ ਚੰਡੀਗੜ੍ਹ ਦੇ ਸੈਕਟਰ-8 ਸਟੇਟ ਬੈਂਕ ਆਫ਼ ਇੰਡੀਆ (SBI) ਵਿੱਚ ਕਲਰਕ ਸੀ। ਇੱਥੇ ਉਹ ਆਪਣੀ ਭੈਣ ਕੋਲ ਆਇਆ ਹੋਇਆ ਸੀ। ਬੁੱਧਵਾਰ ਰਾਤ ਕਰੀਬ 12:25 ਵਜੇ […]

Continue Reading

ਵਿਨੈਪਾਲ ਕੌਰ ਬਣੀ ਮੋਗਾ ਦੀ ਨਵੀਂ ਮੇਅਰ 

ਮੋਗਾ, 11 ਜੂਨ, ਬੋਲੇ ਪੰਜਾਬ ਬਿਊਰੋ : ਕੌਂਸਲਰ ਵਿਨੈਪਾਲ ਕੌਰ ਮੋਗਾ ਦੀ ਨਵੀਂ ਮੇਅਰ ਬਣ ਗਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਮੋਗਾ ਦੇ ਮੇਅਰ ਦਾ ਅਹੁਦਾ ਪੱਛੜੇ ਵਰਗ (ਬੀਸੀ) ਲਈ ਰਾਖਵਾਂ ਰੱਖਿਆ ਸੀ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਮੇਅਰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਹ ਚੋਣ ਮੋਗਾ ਦੀ […]

Continue Reading

CM ਭਗਵੰਤ ਮਾਨ ਪਹੁੰਚੇ ਦਿੱਲੀ, ਨੀਤੀ ਆਯੋਗ ਦੀ ਮੀਟਿੰਗ ‘ਚ ਹਿੱਸਾ ਲੈਣਗੇ 

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ ਹਨ। ਮੀਟਿੰਗ ਦੌਰਾਨ, ਮੁੱਖ ਮੰਤਰੀ ਸੂਬੇ ਨਾਲ ਸਬੰਧਤ ਮੁੱਖ ਮੁੱਦੇ ਉਠਾਉਣਗੇ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਉਜਾਗਰ ਕਰਨਗੇ। ਉਹ ਸਿੱਖਿਆ, ਸਿਹਤ, ਉਦਯੋਗ, ਰੁਜ਼ਗਾਰ ਅਤੇ ਹੁਨਰ […]

Continue Reading

AAP ਵਿਧਾਇਕ ਰਮਨ ਅਰੋੜਾ ਤੇ ਕਾਂਗਰਸ ਦੇ Ex MLA ਕਿੱਕੀ ਢਿੱਲੋਂ ED ਅੱਗੇ ਪੇਸ਼ ਹੋਏ 

ਜਲੰਧਰ, 11 ਜੂਨ, ਬੋਲੇ ਪੰਜਾਬ ਬਿਊਰੋ : ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ (ਉਰਫ਼ ਕਿੱਕੀ ਢਿੱਲੋਂ) ਅੱਜ ਜਲੰਧਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਈਡੀ ਦਫ਼ਤਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਰਮਨ ਅਰੋੜਾ ਮੀਡੀਆ ਤੋਂ ਬਚਦੇ ਰਹੇ। ਈਡੀ ਅਧਿਕਾਰੀਆਂ ਨੇ ਪਹਿਲਾਂ 2 ਜੂਨ ਨੂੰ ਅਰੋੜਾ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 30Kg ਤੋਂ ਵੱਧ ਹੈਰੋਇਨ ਸਮੇਤ 6 ਤਸਕਰ ਗ੍ਰਿਫ਼ਤਾਰ 

ਅੰਮ੍ਰਿਤਸਰ, 11 ਜੂਨ, ਬੋਲੇ ਪੰਜਾਬ ਬਿਊਰੋ : ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਬੇਨਕਾਬ ਕੀਤਾ, ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਦੇ ਇੱਕ ਤਸਕਰ ਨਾਲ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਜਿਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਸਵੇਰੇ 5:30 ਵਜੇ ਦੇ ਕਰੀਬ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਜਿਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਸਿਰਫ਼ ਪੰਜ ਸਕਿੰਟਾਂ ਵਿੱਚ ਲਗਭਗ 10 ਰਾਊਂਡ ਫਾਇਰ ਕੀਤੇ, ਜਿਸ ਵਿੱਚ ਕਈ ਗੋਲੀਆਂ ਜਿਮ ਮਾਲਕ ਦੇ ਪਿਛਲੇ ਪਾਸੇ ਅਤੇ […]

Continue Reading