ਭਗਵੰਤ ਮਾਨ ਨੇ ਦਿੱਲੀ ‘ਚ ਕਿਹਾ: ਅਸੀਂ ‘ਲੜਾਈ’ ਦੀ ਨਹੀਂ ‘ਪੜਾਈ’ ਦੀ ਗੱਲ ਕਰਦੇ ਹਾਂ

ਭਗਵੰਤ ਮਾਨ ਨੇ ਦਿੱਲੀ ‘ਚ ਮਾਡਲ ਟਾਊਨ, ਬਾਦਲੀ ਅਤੇ ਰੋਹਿਣੀ ਹਲਕਿਆਂ ਵਿੱਚ ਕੀਤਾ ਚੋਣ ਪ੍ਰਚਾਰ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਲੋਕ ਭਲਾਈ ਉਪਰਾਲਿਆਂ ਨੂੰ ‘ਮੁਫ਼ਤ’ ਕਿਹਾ, ਹੁਣ ਉਹ ਸਾਡੀ ਨਕਲ ਕਰ ਰਹੇ ਹਨ,ਪਰ ਲੋਕ ਜਾਣਦੇ ਹਨ ਕਿ ਸਿਰਫ਼ ਕੇਜਰੀਵਾਲ ਹੀ ਆਪਣੀਆਂ ਗਰੰਟੀਆਂ ‘ਤੇ ਖਰਾ ਉਤਰਦੇ ਹਨ: ਮਾਨ ਨਵੀਂ ਦਿੱਲੀ, 20 ਜਨਵਰੀ ,ਬੋੇਲ ਪੰਜਾਬ ਬਿਊਰੋ : […]

Continue Reading

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਭਵਨ ਵਿਖੇ ਅੱਜ ਮਨਮੋਹਕ ਅਤੇ ਰੂਹਾਨੀ ਸੰਗੀਤਕ ਸ਼ਾਮ ਕਰਵਾਈ ਗਈ, ਜਿਸ ਨਾਲ ਪੂਰਾ ਰਾਜ ਭਵਨ ਪੰਜਾਬ ਅਤੇ ਕਜ਼ਾਕਿਸਤਾਨ ਦੇ ਸੱਭਿਆਚਾਰਕ ਅਤੇ ਸੰਗੀਤਕ ਮਾਹੌਲ ਨਾਲ ਗੂੰਜ ਉੱਠਿਆ । ਇਸ ਨੂੰ ਪੰਜਾਬ ਰਾਜ ਭਵਨ ਲਈ ਇੱਕ ਸੁਭਾਗਾ ਮੌਕਾ ਦੱਸਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਰ-ਸਪਾਟਾ ਅਤੇ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 20 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ […]

Continue Reading

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ, 2025 ਨੂੰ […]

Continue Reading

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ […]

Continue Reading

ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ 20 ਜਨਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਠੰਢ ਅਤੇ ਧੁੰਦ ਕਾਰਨ ਪ੍ਰਸ਼ਾਸਨ ਨੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਨਵਾਂ ਸਮਾਂ ਅੱਜ ਤੋਂ ਲਾਗੂ ਹੋ ਗਿਆ ਹੈ, ਜੋ 25 ਜਨਵਰੀ ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਾਈਵੇਟ ਸਕੂਲ 9:30 ਤੋਂ ਪਹਿਲਾਂ ਨਹੀਂ […]

Continue Reading

PUNJAB GOVT ਵੱਲੋਂ ਅਧਿਆਪਕਾਂ ਦੇ DA ’ਚ ਵਾਧਾ

ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Continue Reading

ਪੰਜਾਬ ਵਿੱਚ ਫਿਰ ਤੋਂ ਚੱਲੇਗੀ ਪਾਣੀ ਵਾਲੀ ਬੱਸ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਜਲਦ ਹੀ ਪਾਣੀ ਦੇ ਅੰਦਰ ਬਸ ਚਲਾਈ ਜਾਵੇਗੀ। ਇਸ ਲਈ ਰਾਜ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ਵਿੱਚ ਵਾਟਰ ਬੱਸਾਂ ਚਲਾਉਣ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜਲ ਬੱਸ ਦੇ […]

Continue Reading

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮੀਂਹ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ 22 ਜਨਵਰੀ ਨੂੰ ਪੰਜਾਬ ਵਿੱਚ ਰਹੇਗਾ, ਜਿਸ ਕਾਰਨ ਇਸ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਪੱਛਮੀ ਗੜਬੜੀ ਅੱਜ 20 ਜਨਵਰੀ ਤੋਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ।ਇਸ ਦੇ ਲਈ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ (20 ਜਨਵਰੀ) ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ।ਇਸ ਦੇ ਨਾਲ ਹੀ ਅੱਜ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ […]

Continue Reading