ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 20-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੭ ਮਾਘ (ਸੰਮਤ ੫੫੬ ਨਾਨਕਸ਼ਾਹੀ)20-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

ਭਾਜਪਾ ਲਈ ਦੇਸ਼ ਦਾ ਸੰਵਿਧਾਨ ਸਰਵਉੱਚ, ਕਿਸੇ ਵੀ ਧਰਮ ਵਿੱਚ ਕੋਈ ਦਖਲ ਨਹੀਂ ਦਿੰਦੀ: ਹਰਜੀਤ ਸਿੰਘ ਗਰੇਵਾਲ

ਦਲਜੀਤ ਦੋਸਾਂਝ ਵਲੋਂ ਬਣਾਈ ਫਿਲਮ ਖਾਲੜਾ ਕਮਿਸ਼ਨ ਦੀ ਰਿਪੋਰਟ ‘ਤੇ ਅਧਾਰਤ, ਕੁਝ ਲੋਕ ਇਸਨੂੰ ਸਿੱਖਾਂ ਨਾਲ ਜੋੜ ਕੇ ਜਨਤਾ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਲਜੀਤ ਦੋਸਾਂਝ ਵਲੋਂ ਬਣਾਈ ਗਈ ਫਿਲਮ ਨੂੰ […]

Continue Reading

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ […]

Continue Reading

ਚੰਡੀਗੜ੍ਹ ਟ੍ਰਾਈਸਿਟੀ ਆਈਟੀ ਅਤੇ ਇੰਨੋਵੇਸਨ ਦਾ  ਉੱਭਰਦਾ ਹੋਇਆ ਹੱਬ : ਅਮਨ ਅਰੋੜਾ

ਚੰਡੀਗੜ੍ਹ ਆਈਟੀ ਪਾਰਕ ਵਿੱਚ ਆਈਟੀਬੀਡੀ ਦਾ ਉਦਘਾਟਨ ਕਰਨ ਲਈ ਕੈਬਨਿਟ ਮੰਤਰੀ ਪਹੁੰਚੇ ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ,  ਦਿੱਲੀ ਐਨਸੀਆਰ ਤੋਂ ਬਾਅਦ ਚੰਡੀਗੜ੍ਹ ਟ੍ਰਾਈਸਿਟੀ ਉੱਤਰੀ ਭਾਰਤ ਦੇ ਇੱਕ ਪ੍ਰਗਤੀਸ਼ੀਲ ਆਈਟੀ ਅਤੇ  ਇੰਨੋਵੇਸਨ ਕੇਂਦਰ ਵਜੋਂ ਉੱਭਰ ਰਿਹਾ ਹੈ। ਪਿਛਲੇ ਸਾਲਾਂ ਵਿੱਚ, ਕਾਰਪੋਰੇਟ ਅਤੇ ਆਈਟੀ ਕੰਪਨੀਆਂ ਨੇ ਇੱਕ ਪਾਸੇ, ਇਸ ਖੇਤਰ ਦੇ ਨੌਜਵਾਨਾਂ ਦੀ ਪ੍ਰਤਿਭਾ […]

Continue Reading

ਪੀਆਰਟੀਸੀ ਦੇ1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਟਿਆਲਾ/ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ […]

Continue Reading

ਚਿੱਟੇ ਤੇ ਗੈਂਗਸਟਰਵਾਦ ਵਾਂਗ ਵਧਣ ਲੱਗਾ ਚਾਈਨਾ ਡੋਰ ਦਾ ਕਹਿਰ !

ਅੱਜ ਤੋ ਦੋ ਦਹਾਕੇ ਪਹਿਲਾਂ ਪਤੰਗਬਾਜ਼ੀ ਲਈ ਵਰਤੀ ਜਾਣ ਵਾਲੀ ਡੋਰ ਉੱਤਰ ਪ੍ਰਦੇਸ਼ ਦੇ ਰਾਏ ਬਰੇਲੀ ਸ਼ਹਿਰ ਤੋ ਆਉਂਦੀ ਸੀ ਜਾਂ ਫਿਰ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿਖੇ ਤਿਆਰ ਕੀਤੀ ਜਾਂਦੀ ਸੀ। ਸਾਡੇ ਵੇਲੇ ਵੀ ਇਹ ਡੋਰ ਕੁਝ ਲੋਕ ਖੁਦ ਹੀ ਸਧਾਰਨ ਮੋਟੇ ਧਾਗੇ ਨੂੰ ਸੁਰੇਸ਼ ਤੇ ਬਰੀਕ ਕੱਚ ਨਾਲ ਦੋ ਲੱਕੜ ਦੇ ਪੋਲ ਗੱਡ ਕੇ […]

Continue Reading

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੇ ਖਿਲਾਫ ਸਾਂਝਾ ਫਰੰਟ ਵਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦਾ ਫੈਸਲਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸਾਂਝੇ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਸਹਿਮਤੀ, ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ […]

Continue Reading

ਸਿਹਤ ਸਹੂਲਤਾਂ ਮਿਲਣ ਤੋਂ ਬਾਅਦ ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ

ਚੰਡੀਗੜ੍ਹ: 19 ਜਨਵਰੀ,ਬੋਲੇ ਪੰਜਾਬ ਬਿਊਰੋ : ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਵੱਲੋਂ ਰੱਖਿਆ ਮਰਨ ਵਰਤ ਅੱਜ ਖ਼ਤਮ ਕਰ ਦਿਤਾ ਗਿਆ ਹੈ ਪਰ ਪਿਛਲੇ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਮੈਡੀਕਲ ਸਹੂਲਤਾਂ ਦੇ ਨਾਲ ਮਰਨ ਵਰਤ ਜਾਰੀ ਰਹੇਗਾ। ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਲਿਆ […]

Continue Reading

ਪੰਜਾਬੀ ਫਿਲਮ ‘ਪੰਜਾਬ-95’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼-ਗਾਇਕ ਦਿਲਜੀਤ ਦੋਸਾਂਝ

ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ […]

Continue Reading

ਬੈਸਟ ਵੈਸਟਰਨ ਪਲੱਸ, ਮੋਹਾਲੀ ਵਿਖੇ ਜਾਪਾਨੀ ਫੂਡ ਫੈਸਟੀਵਲ ਸ਼ੁਰੂ

ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਮਾਤਸੁਰੀ, ਜਾਪਾਨੀ  ਭੋਜਨ ਪਦਾਰਥਾਂ ਦਾ  ਤਿਉਹਾਰ, ਮੋਹਾਲੀ ਦੇ ਸਕਾਈਲਾਈਨ ਬਾਰ ਅਤੇ ਲਾਉਂਜ, ਬੈਸਟ ਵੈਸਟਰਨ ਪਲੱਸ, ਮੋਹਾਲੀ ਵਿਖੇ ਸ਼ੁਰੂ ਹੋਇਆ। 26 ਜਨਵਰੀ 2025 ਤੱਕ ਇਹ ਤਿਉਹਾਰ ਜਾਪਾਨ ਦੀਆਂ ਬੇਮਿਸਾਲ ਭੋਜਨ ਪਰੰਪਰਾਵਾਂ ਦਾ ਇੱਕ ਸ਼ਾਨਦਾਰ ਜਸ਼ਨ ਹੋਣ ਦਾ ਵਾਅਦਾ ਕਰਦਾ ਹੈ, ਜੋ ਹਾਜ਼ਰੀਨ ਨੂੰ ਟ੍ਰਾਈਸਿਟੀ ਦੇ ਦਿਲ ਵਿੱਚ ਜਾਪਾਨ ਦੇ ਸੁਆਦਾਂ ਅਤੇ ਮਾਹੌਲ ਵਿੱਚ ਡੁੱਬਣ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ […]

Continue Reading