ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ […]

Continue Reading

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਮੀਟਿੰਗ ਚਲ ਰਹੀ ਹੈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਹੋਈ ਵਿਤ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੈਸਨ1406-22 ਬੀ ਵੱਲੋ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25ਸਾਲਾਂ ਤੋ ਨਿਗੋਣੀਆ ਤਨਖ਼ਾਹਾਂ ਤੇ ਡੇਲੀਵੇਜ ਕੰਮ ਕਰਦੇ ਕਾਮਿਆ ਨੂੰ ਪੱਕਿਆ ਕਰਵਾਉਣ ਲਈ ਅੱਜ ਮਾਨਯੋਗ ਸ੍ਰ ਹਰਪਾਲ ਸਿੰਘ ਚੀਮਾ ਜੀ ਵਿਤ ਮੰਤਰੀ ਪੰਜਾਬ ਅਤੇ ਮਾਨਯੋਗ ਸ੍ਰੀ ਲਾਲ ਚੰਦ ਕਟਾਰੂਚੱਕ ਵਣ […]

Continue Reading

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ […]

Continue Reading

ਪੰਜਾਬ ਸਰਕਾਰ ਵੱਲੋਂ ਪੀਸੀਐਸ ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 10 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 10 ਪੀਸੀਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ ਜੋ ਇਸ ਪ੍ਰਕਾਰ ਹਨ

Continue Reading

‘ਆਪ’ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ, ਹਰਿੰਦਰ ਕੋਹਲੀ ਤੇ ਜਗਦੀਪ ਜੱਗਾ ਨੂੰ ਵੀ ਸੌਂਪੀ ਜ਼ਿੰਮੇਵਾਰੀ,

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਟਿਆਲਾ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਹੋ ਗਈ ਹੈ। ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ ਹੈ। ਹਰਿੰਦਰ ਕੋਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਅਮਨ […]

Continue Reading

BJP ਦੇ ਆਗੂਆਂ ਨੂੰ ਅਕਾਲ ਤਖ਼ਤ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣਾ ਚਾਹੀਦਾ ਹੈ -ਡੱਲੇਵਾਲ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ: ਪਿਛਲੇ ਲੰਮੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ। ਉਹ ਕਰੀਬ 46 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਰਜਿੰਦਰਾ ਹਸਪਤਾਲ, ਪਟਿਆਲਾ ਦੇ ਗਠਿਤ ਡਾਕਟਰਾਂ ਦੇ ਬੋਰਡ ਨੇ ਬੀਤੇ ਕੱਲ੍ਹ ਖਨੌਰੀ ਪਹੁੰਚ ਕੇ ਡੱਲੇਵਾਲ ਦਾ ਅਲਟਰਾਸਾਊਂਡ ਅਤੇ ਹੋਰ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ  ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ […]

Continue Reading

ਨੌਕਰੀ ਪੇਸ਼ਾ ਔਰਤਾਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ  ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟਰਿੱਪਲ ਸਟ੍ਰੈਸ  ਹੁੰਦਾ ਹੈ। ਜਿੱਥੇ ਇਕ ਪਾਸੇ ਉਨ੍ਹਾਂ ਨੂੰ ਘਰੇਲੂ ਕੰਮ ਕਰਨਾ ਪੈਂਦਾ ਹੈ। ਉਥੇ ਦੁਜੇ ਪਾਸੇ ਨੌਕਰੀ ਦਾ ਸਟ੍ਰੈਸ ਬਣਿਆ ਰਹਿੰਦਾ ਹੈ।ਤੀਸਰਾ ਬੱਚਿਆਂ ਦੇ ਪਾਲਣ ਪੋਸ਼ਣ ਦਾ ਸਟ੍ਰੈਸ ਵੀ ਘਰੇਲੂ […]

Continue Reading

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕੇਸ ’ਚ ਪਰਦੀਪ ਕਲੇਰ ਨੂੰ ਬਣਾਇਆ ਸਰਕਾਰੀ ਗਵਾਹ,ਅਦਾਲਤ ਵੱਲੋਂ ਸੌਦਾ ਸਾਧ ਨੂੰ ਨੋਟਿਸ ਜਾਰੀ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪਰਦੀਪ ਕਲੇਰ ਨੂੰ ਪੁਲਿਸ ਨੇ ਡੇਰਾ ਮੁਖੀ ਸੌਦਾ ਸਾਧ ਵਿਰੁੱਧ ਸਰਕਾਰੀ ਗਵਾਹ ਬਣਾ ਲਿਆ ਹੈ ਅਤੇ ਇਸ ਦੀ ਮਨਜ਼ੂਰੀ ਲਈ ਪੁਲਿਸ ਇੰਸਪੈਕਟਰ ਰਾਹੀਂ ਦਾਖ਼ਲ ਅਰਜ਼ੀ ’ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੌਦਾ ਸਾਧ ਨੂੰ ਨੋਟਿਸ ਜਾਰੀ ਕਰ ਕੇ […]

Continue Reading