ਨੌਕਰੀ ਪੇਸ਼ਾ ਔਰਤਾਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?
ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟਰਿੱਪਲ ਸਟ੍ਰੈਸ ਹੁੰਦਾ ਹੈ। ਜਿੱਥੇ ਇਕ ਪਾਸੇ ਉਨ੍ਹਾਂ ਨੂੰ ਘਰੇਲੂ ਕੰਮ ਕਰਨਾ ਪੈਂਦਾ ਹੈ। ਉਥੇ ਦੁਜੇ ਪਾਸੇ ਨੌਕਰੀ ਦਾ ਸਟ੍ਰੈਸ ਬਣਿਆ ਰਹਿੰਦਾ ਹੈ।ਤੀਸਰਾ ਬੱਚਿਆਂ ਦੇ ਪਾਲਣ ਪੋਸ਼ਣ ਦਾ ਸਟ੍ਰੈਸ ਵੀ ਘਰੇਲੂ […]
Continue Reading