ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ […]

Continue Reading

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9 ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ […]

Continue Reading

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]

Continue Reading

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 9 ਜਨਵਰੀ ,ਬੋਲੇ ਪੰਜਾਬ ਬਿਊਰੋ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 702

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-01-2025,ਅੰਗ 702 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 09-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ)09-01-2025 ਜੈਤਸਰੀ ਮਹਲਾ ੫ ॥ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ […]

Continue Reading

ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 8 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ […]

Continue Reading

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ […]

Continue Reading

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, […]

Continue Reading