ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ […]

Continue Reading

ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਮਿਲੀ ਧਮਕੀ ਕਰੋੜਾਂ ਦੀ ਮੰਗੀ ਫਿਰੌਤੀ

ਚੰਡੀਗੜ੍ਹ 31 ਦਸੰਬਰ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਧਮਕੀ ਮਿਲਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਵਿਦੇਸ਼ੀ ਨੰਬਰ ਤੋਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੈਨੇਜਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ […]

Continue Reading

ਸੁਪਰੀਮ ਕੋਰਟ ਨੇ ਭੁੱਖ-ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਵਾਉਣ ਲਈ 3 ਦਿਨ ਦਾ ਸਮਾਂ ਦਿੱਤਾ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਖਨੌਰੀ ਬਾਰਡਰ ‘ਤੇ ਭੁੱਖ-ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।ਸਰਵਉੱਚ ਅਦਾਲਤ ਨੇ ਜਗਜੀਤ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਿਨਾਂ ਦਾ ਸਮਾਂ ਦਿੱਤਾ ਹੈ। ਕੋਰਟ ਵੱਲੋਂ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦੇ ਹੁਕਮ ਦਿੱਤੇ […]

Continue Reading

ਪੰਜਾਬ ਬੰਦ ਕਾਰਨ ਹਵਾਈ ਟਿਕਟਾਂ ਹੋਈਆਂ ਮਹਿੰਗੀਆਂ

ਚੰਡੀਗੜ੍ਹ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ।ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਰੇਲਵੇ ਵੱਲੋਂ ਰੱਦ ਕੀਤੀਆਂ ਟਰੇਨਾਂ ਦੀ ਜਾਣਕਾਰੀ ਯਾਤਰੀਆਂ ਨੂੰ ਸੁਨੇਹਿਆਂ ਰਾਹੀਂ ਪਹਿਲਾਂ ਹੀ ਦੇ ਦਿੱਤੀ ਗਈ ਸੀ, ਜਿਸ ਕਾਰਨ ਸਟੇਸ਼ਨ ‘ਤੇ ਯਾਤਰੀਆਂ […]

Continue Reading

ਪੰਜਾਬ ਦੇ ਸੱਤ ਪੀਸੀਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਿਲੀ ਤਰੱਕੀ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸੱਤ ਪੀਸੀਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬਤੌਰ ਆਈਏਐੱਸ ਪਦਉਨਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਮਨਿਸਟਰੀ ਆਫ ਪਰਸੋਨਲ, ਪਬਲਿਕ ਸ਼ਿਕਾਇਤਾਂ ਤੇ ਪੈਨਸ਼ਨ ਨੇ ਸੋਮਵਾਰ ਨੂੰ ਜਾਰੀ ਨੋਟੀਫਿਕੇਸ਼ਨ ’ਚ ਸਾਲ 2021 ਦੀ ਖਾਲੀ ਪੋਸਟ ’ਤੇ ਪੀਸੀਐੱਸ ਅਫ਼ਸਰ ਰਾਹੁਲ ਚੱਬਾ, ਅਨੁਪਮ ਕਲੇਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-12-2024,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 31-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)31-12-2024 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ […]

Continue Reading

Punjab ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ […]

Continue Reading

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ/ਉਦਯੋਗਿਕ ਸਕੀਮਾਂ ਹੁਣ ਇੱਕ ਕਲਿੱਕ ਦੂਰ ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ […]

Continue Reading

ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਣ ਲੱਗੀਆਂ,  ਪਾਰਦਰਸ਼ੀ ਸੇਵਾਵਾਂ ਵਿੱਚ ਮਾਲ ਵਿਭਾਗ ਨੇ ਚੁੱਕੇ ਅਹਿਮ ਕਦਮ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 […]

Continue Reading