ਅੰਮ੍ਰਿਤ ਵੇਲੇ ਦਾ ਮੁਖਵਾਕ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ,ਅੰਗ-685, 11-02-2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ […]

Continue Reading

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ […]

Continue Reading

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ,10 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ ‘ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ […]

Continue Reading

ਪੰਜਾਬ ਸਰਕਾਰ ਵੱਲੋਂ 12 ਪੁਲਿਸ ਅਧਿਕਾਰੀਆਂ ਦਾ ਤਬਾਦਲਾ,

ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ 12 ਡੀਐਸਪੀ ਰੈਂਕ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ 

ਜਲੰਧਰ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ਦੇ ਗੁਰਾਇਆ ਨੇੜੇ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਉਲਟ ਲੇਨ ਵਿੱਚ ਜਾ ਰਹੀ ਇੱਕ ਪਿਕਅੱਪ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਗੁਰਾਇਆ ਪੁਲਿਸ ਮੌਕੇ ‘ਤੇ ਪਹੁੰਚੀ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀ ਚੋਣ ਗ੍ਰੈਜੂਏਟ ਹਲਕੇ ਤੋਂ ਸੁਰਜੀਤ ਸਿੰਘ ਨੂੰ ਜਿਤਾਉਣ ਲਈ (ਅਧਿਆਪਕ ਵਰਗ ਵਿੱਚ ਉਤਸ਼ਾਹ)

ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ; ਸੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲਈ ਗ੍ਰੈਜੂਏਟ ਹਲਕੇ ਤੋਂ ਮੁਹਿੰਮ ਵਿੱਢੀ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਪੂਰਨਹਮਾਇਤ ਦਾ ਐਲਾਨ ਮੁਹਾਲੀ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਸੂਬਾਈ ਆਗੂ ਸੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਚੋਣ ਦੀ ਮੁਹਿੰਮ ਦਾ […]

Continue Reading

ਜਲੰਧਰ ਦੇ ਲਤੀਫਪੁਰਾ ‘ਚ ਕਬਜ਼ਾ ਹਟਾਉਣ ਤੋਂ ਨਾਰਾਜ਼ ਲੋਕ ਟੈਂਕੀ ਉੱਤੇ ਚੜ੍ਹੇ

ਜਲੰਧਰ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ :  ਜਲੰਧਰ ਦੇ ਲਤੀਫਪੁਰਾ ਵਿੱਚ ਤਿੰਨ ਸਾਲਾਂ ਬਾਅਦ ਮਾਹੌਲ ਫਿਰ ਤਣਾਅਪੂਰਨ ਹੋ ਗਿਆ ਹੈ। ਪੁਲਿਸ ਬਲਾਂ ਨੇ ਸੋਮਵਾਰ ਅਤੇ ਮੰਗਲਵਾਰ ਰਾਤ ਵਿਚਕਾਰ ਕਬਜ਼ੇ ਕਰਨ ਵਾਲਿਆਂ ਨੂੰ ਉਠਾ ਦਿੱਤਾ ਅਤੇ ਉਨ੍ਹਾਂ ਦੇ ਟੈਂਟ ਹਟਾ ਦਿੱਤੇ। ਸੱਤ ਘੰਟੇ ਚੱਲੇ ਆਪ੍ਰੇਸ਼ਨ ਤੋਂ ਬਾਅਦ, ਪੁਲਿਸ ਨੇ ਕਬਜ਼ਾ ਲੈ ਲਿਆ ਅਤੇ ਜ਼ਮੀਨ ਖਾਲੀ ਕਰਵਾ […]

Continue Reading

ਮਿਡ-ਡੇਅ ਮੀਲ ਵਰਕਰਾਂ ਵਲੋਂ ਪੰਜਾਬ ਭਰ ‘ਚ ਹੜਤਾਲ ਦਾ ਐਲਾਨ

ਚੰਡੀਗੜ੍ਹ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਨੇ ਲਟਕਦੀਆਂ ਮੰਗਾਂ ਲਈ ਦਬਾਅ ਪਾਉਣ ਲਈ ਰਾਜ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ 12 ਫਰਵਰੀ ਨੂੰ ਮਿਡ-ਡੇਅ ਮੀਲ ਨਹੀਂ ਮਿਲੇਗਾ। ਇਸ ਹੜਤਾਲ ਕਾਰਨ, ਰਾਜ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖਾਣਾ ਨਹੀਂ […]

Continue Reading

ਅਦਾਲਤ ਵਲੋਂ ਕਮਲ ਭਾਬੀ ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੂ ਭਗੌੜਾ ਘੋਸ਼ਿਤ 

ਬਠਿੰਡਾ, 10 ਫਰਵਰੀ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੂ ਨੂੰ ਭਗੌੜਾ ਅਪਰਾਧੀ (ਪੀਓ) ਐਲਾਨ ਦਿੱਤਾ ਹੈ। ਇਸ ਹੁਕਮ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦਾ ਰਾਹ ਸਾਫ਼ ਹੋ ਗਿਆ […]

Continue Reading