ਪੰਜਾਬ ਕਾਂਗਰਸ ਆਗੂ ਨੂੰ ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ 20 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਉਸ ਵਿਰੁੱਧ ਦਰਜ ਐਫਆਈਆਰ ਵੀ […]

Continue Reading

ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ ; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਅਮਿਤ ਸ਼ਾਹ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੰਵਿਧਾਨ ਦੇ ਨਿਰਮਾਤਾ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

Continue Reading

ਹਾਈਕੋਰਟ ਵਲੋਂ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ‘ਤੇ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਪਟਿਆਲਾ ਵਿਚ ਐੱਮ.ਸੀ. ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਖੋਹਣ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ’ਚ ਏ.ਜੀ. ਨੂੰ 15 ਮਿੰਟ ਦਾ ਸਮਾਂ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 15 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇ ਅਤੇ ਸਖ਼ਤ […]

Continue Reading

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਤਹਿਸੀਲਾਂ ਵਿੱਚ ਅਧਿਕਾਰੀਆਂ ਦੀ ਲੇਟ ਲਤੀਫੀ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੇਂ ’ਤੇ ਕੰਮ ਨਾ ਹੋਣ ਕਰਕੇ ਲੋਕ ਖੱਜਲ ਖੁਆਰ ਹੁੰਦੇ ਹਨ। ਇਸੇ ਕਾਰਨ ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ (DC) ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਸਾਰੇ ਡੀਸੀਜ਼ ਨੂੰ ਕਿਹਾ ਗਿਆ ਹੈ ਕਿ […]

Continue Reading

ਡੱਲੇਵਾਲ ਨੂੰ ਕਿਸਾਨ ਮੋਰਚੇ ਦੇ ਨੇੜੇ ਬਣੇ ਅਸਥਾਈ ਹਸਪਤਾਲ ‘ਚ ਸ਼ਿਫਟ ਕੀਤਾ ਜਾਵੇ : ਸੁਪਰੀਮ ਕੋਰਟ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ ;ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ […]

Continue Reading

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ:ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅੱਜ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ।ਉਹ 89 ਸਾਲ ਦੇ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਗੁਰਗ੍ਰਾਮ ਸਥਿਤ ਆਪਣੇ ਘਰ ਆਖ਼ਰੀ ਸਾਹ ਲਏ।ਦੱਸਣਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ 1989 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ।ਓਮ ਪ੍ਰਕਾਸ਼ ਚੌਟਾਲਾ […]

Continue Reading

ਏਪੀ ਢਿੱਲੋਂ ਦੇ ਚੰਡੀਗੜ੍ਹ ਵਾਲੇ ਕੰਸਰਟ ਵਿੱਚ ਆਪਣੀ ਗਾਇਕੀ ਨਾਲ ਸਭ ਨੂੰ ਮੰਤਰ ਮੁਗਧ ਕਰਨਗੇ ਮਰਹੂਮ ਗਾਇਕ ਰਾਜ ਬਰਾੜ ਦੇ ਪੁੱਤਰ ਜੋਸ਼ ਬਰਾੜ

ਚੰਡੀਗੜ੍ਹ20 ਦਸੰਬਰ ,ਬੋਲੇ ਪੰਜਾਬ ਬਿਊਰੋ :  ਸੰਗੀਤਕ ਖੇਤਰ ਵਿੱਚ ਚਰਚਿਤ ਨਾਂਅ ਬਣ ਉਭਰ ਰਹੇ ਹਨ ਗਾਇਕ ਏਪੀ ਢਿੱਲੋਂ, ਜਿੰਨ੍ਹਾਂ ਦੇ ਚੰਡੀਗੜ੍ਹ ਹੋਣ ਜਾ ਰਹੇ ਵਿਸ਼ਾਲ ਕੰਸਰਟ ਨੂੰ ਚਾਰ ਚੰਨ ਲਾਉਣ ਲਈ ਤਿਆਰ ਹਨ ਨੌਜਵਾਨ ਦਿਲਾਂ ਦੀ ਧੜਕਣ ਬਣ ਚੁੱਕੇ ਚਰਚਿਤ ਗਾਇਕ ਜੋਸ਼ ਬਰਾੜ, ਜੋ ਇਸ ਦਿਨ ਗ੍ਰੈਂਡ ਸਟੇਜ ਪ੍ਰੋਫਾਰਮੈੱਸ ਨਾਲ ਅਪਣੇ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-12-2024 ,ਅੰਗ 694 Sachkhand Sri Harmandir Sahib Amritsar Vikhe Hoyea Amrit Wele Da Mukhwak Ang: 694 20-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੬ ਪੋਹ (ਸੰਮਤ ੫੫੬ ਨਾਨਕਸ਼ਾਹੀ) 20-12-2024 ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ […]

Continue Reading