ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਚੰਡੀਗੜ੍ਹ ’ਚ ਬੁਲਾਈ ਅਹਿਮ ਮੀਟਿੰਗ

ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ ; ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ […]

Continue Reading

ਸ਼ੋਅ ਬਾਰੇ ਦਿਲਜੀਤ ਦੁਸਾਂਝ ਨੇ ਦਿੱਤਾ ਸਪੱਸ਼ਟੀਕਰਨ: ਗਾਇਕ ਨੇ ਕਿਹਾ- ਮੈਂ ਸਿਰਫ ਚੰਡੀਗੜ੍ਹ ਦੀ ਗੱਲ ਕੀਤੀ, ਪੂਰੇ ਦੇਸ਼ ਦੀ ਨਹੀਂ; ਸੋਸ਼ਲ ਮੀਡੀਆ ‘ਤੇ ਵਿਵਾਦ ਖੜ੍ਹਾ ਹੋ ਗਿਆ

ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਸੰਗੀਤਕ ਟੂਰ ‘ਦਿਲ-ਲੁਮੀਨਾਟੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ ਉਨ੍ਹਾਂ ਨੇ ਚੰਡੀਗੜ੍ਹ ‘ਚ ਪਰਫਾਰਮ ਕੀਤਾ। ਸ਼ੋਅ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਉਹ ਚੰਗਾ ਬੁਨਿਆਦੀ […]

Continue Reading

ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ ‘ਤੇ ਰੋਕ ਲਗਾਉਣ ਦਾ ਭਰੋਸਾ 

ਚੰਡੀਗੜ੍ਹ, 17 ਦਸੰਬਰ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ, ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਦੇ ਵਿੱਚ ਕੈਬਨਿਟ ਮੰਤਰੀ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੇ ਨਾਲ ਕਿਸਾਨ ਭਵਨ ਦੇ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਸਿੱਖਿਆ ਵਿਭਾਗ ਵੱਲੋਂ ਲਏ ਗਏ ਅਧਿਆਪਕ ਵਿਰੋਧੀ ਫੈਸਲਿਆਂ ਨੂੰ ਲੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-12-2024,ਅੰਗ638 Sachkhand Sri Harmandir Sahib Amritsar Vikhe Hoyea Amrit Wele Da Mukhwak Ang: 638 ,17-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੩ ਪੋਹ (ਸੰਮਤ ੫੫੬ ਨਾਨਕਸ਼ਾਹੀ) 17-12-2024 ਸੋਰਠਿ ਮਹਲਾ ੩ ਦੁਤੁਕੀ ॥ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ […]

Continue Reading

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 16 ਦਸੰਬਰ ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੰਗ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨਤਾ ਲਈ ਮੋਦੀ ਦੀ ਅਗਵਾਈ […]

Continue Reading

ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ: ਬਰਸਟ

ਪਟਿਆਲਾ/ਚੰਡੀਗੜ੍ਹ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਨਗਰ ਨਿਗਮ ਚੋਣਾਂ ਤਹਿਤ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਤੇ ਵਲੰਟੀਆਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਉਹ […]

Continue Reading

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 16 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਕਰਵਾਏਗੀ। ਸੈਰ-ਸਪਾਟਾ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ […]

Continue Reading

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਮੁਲਾਜ਼ਮਾਂ ਦੀ ਸਾਲਾਨਾ ਏ ਪੀ ਏ ਆਰ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਏ, ਬੀ, ਸੀ ਅਤੇ ਡੀ ਦੇ ਅਧਿਕਾਰੀਆਂ, ਕਰਮਚਾਰੀਆਂ ਦੀ ਸਲਾਨਾ ਏ ਪੀ ਏ ਆਰ ਦੀ ਸੈਂਟਡਰਡ ਸਮਾਂ ਸਾਰਨੀ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਹਰਪ੍ਰੀਤ ਸਿੰਘ ਸੋਨੀ ਬੇਲਾ ਨੂੰ ਸੋਸ਼ਲ ਮੀਡੀਆ ਤੇ ਪੰਜਾਬ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ

ਚੰਡੀਗੜ੍ਹ ,16, ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਪ੍ਰਦੇਸ਼ ਕਾਗਰਸ ਪਾਰਟੀ ਨੇ ਆਪਣੇ ਸ਼ੋਸ਼ਲ ਮੀਡੀਆ ਵਿੰਗ ਵਿੱਚ ਵਿਸਥਾਰ ਕਰਦਿਆਂ ਪਾਰਟੀ ਦੇ ਮੇਹਨਤੀ,ਜੁਝਾਰੂ ,ਅਣਥੱਕ ਵਰਕਰ ਹਰਪ੍ਰੀਤ ਸਿੰਘ ਸੋਨੀ ਬੇਲਾ ਨੂੰ ਸ਼ੋਸ਼ਲ ਮੀਡੀਆ ਪੰਜਾਬ ਕਾਗਰਸ ਪਾਰਟੀ ਦਾ ਜਨਰਲ ਸੈਕਟਰੀ ਅਤੇ ਦਫ਼ਤਰ ਇੰਨਚਾਰਜ ਨਿਯੁਕਤ ਕਰਕੇ ਅਹਿਮ ਜੁੰਮੇਵਾਰੀ ਸੌਪੀ ।ਹਰਪ੍ਰੀਤ ਸਿੰਘ ਸੋਨੀ ਨੇ ਪਾਰਟੀ ਹਾਈਕਮਾਡ ਦੇ ਲੋਕਸਭਾ ਵਿਰੋਧੀ ਧਿਰ […]

Continue Reading