ਸਿਲਕ ਮਾਰਕ ਐਕਸਪੋ- 2024 ਨੇ ਰਿਕਾਰਡ ਤੋੜ ਭੀੜ ਕੀਤੀ ਆਕਰਸ਼ਿਤ
ਪੇਂਡੂ ਸਸ਼ਕਤੀਕਰਨ ਅਤੇ ਸੈਰੀਕਲਚਰ ਦੇ ਵਿਕਾਸ ਲਈ ਮਾਨ ਸਰਕਾਰ ਦੀ ਪਹਿਲਕਦਮੀ 9 ਦਸੰਬਰ ਤੱਕ ਜਾਰੀ ਰਹੇਗਾ ਐਕਸਪੋ-2024 ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਅਤੇ ਕੇਂਦਰੀ ਸਿਲਕ ਬੋਰਡ ਦੇ ਆਪਸੀ ਸਹਿਯੋਗ ਨਾਲ ਭਾਰਤੀ ਸਿਲਕ ਮਾਰਕ ਆਰਗੇਨਾਈਜ਼ੇਸ਼ਨ ਦੁਆਰਾ ਆਯੋਜਿਤ ਸਿਲਕ ਮਾਰਕ ਐਕਸਪੋ- 2024 ਕਿਸਾਨ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਬੜੇ ਜ਼ੋਰ-ਸ਼ੋਰ ਨਾਲ ਸਫਲਤਾਪੂਰਵਕ […]
Continue Reading