ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-12-2024,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696, 07-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੨ ਮੱਘਰ (ਸੰਮਤ ੫੫੬ ਨਾਨਕਸ਼ਾਹੀ) 07-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ […]

Continue Reading

ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦਾ ਨਵਾਂ ਐਲਾਨ

ਸਰਵਣ ਸਿੰਘ ਪੰਧੇਰ ਨੇ ਦੱਸੀ ਅਗਲੀ ਰਣਨੀਤੀ  ਚੰਡੀਗੜ੍ਹ,6 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਦੁਪਹਿਰ 1 ਵਜੇ 101 ਕਿਸਾਨਾਂ ਦਾ ਜਥਾ (Punjab Farmers) ਦਿੱਲੀ ਰਵਾਨਾ ਕੀਤਾ ਗਿਆ। ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰਾਉਣੇ ਸ਼ੁਰੂ ਕਰ ਦਿੱਤੇ। ਕਰੀਬ ਢਾਈ ਘੰਟੇ ਬਾਅਦ ਕਿਸਾਨਾਂ ਨੂੰ ਵਾਪਿਸ ਬੁਲਾ ਲਿਆ ਗਿਆ। ਕਿਸਾਨ ਆਗੂ ਸਰਵਣ ਸਿੰਘ […]

Continue Reading

ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਵਾਲੇ ਰਸਤੇ ਨੂੰ ਰੋਕਣਾ ਗੈਰ ਸੰਵਿਧਾਨਿਕ ਅਤੇ ਗੈਰ ਮਨੁੱਖੀ- ਅਮਨ ਅਰੋੜਾ

ਚੰਡੀਗੜ੍ਹ 6 ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਇਕਜੁਠਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਅਤੇ ਤਣਾਅ ਵਧਣ […]

Continue Reading

ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, 3 ਪਿਸਤੌਲਾਂ ਅਤੇ ਇੱਕ ਡਰੋਨ ਬਰਾਮਦ ਚਾਰ ਗ੍ਰਿਫਤਾਰ ਵਿਅਕਤੀ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਲਾਲ ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਹਨ: ਡੀਜੀਪੀ ਗੌਰਵ ਯਾਦਵ ਬਟਾਲਾ ‘ਚ ਪੁਲਿਸ ਅਧਿਕਾਰੀ ਦੀ ਰਿਹਾਇਸ਼ ‘ਤੇ ਹਮਲੇ ਦੇ ਮਾਮਲੇ ‘ਚ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 6 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਕਿਸਾਨਾਂ ਦੇ ਮਰਜੀਵੜੇ ਜਥੇ ਨੂੰ ਵਾਪਸ ਬੁਲਾਇਆ, ਪੁਲਿਸ ਵੱਲੋਂ ਚਲਾਏ ਹੰਝੂ ਗੈਸ ਦੇ ਗੋਲਿਆਂ ਤੇ ਪਲਾਸਟਿਕ ਦੀਆਂ ਗੋਲੀਆਂ ਨਾਲ ਕਈ ਕਿਸਾਨ ਜ਼ਖਮੀ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਟੇਜ ਤੋਂ ਐਲਾਨ ਕੀਤਾ ਕਿ ਮਰਜੀਵੜੇ ਜਥੇ ਨੂੰ ਵਾਪਸ ਬੁਲਾ ਲਿਆ ਗਿਆ ਹੈ। ਪੰਧੇਰ ਖੁਦ ਉਨ੍ਹਾਂ ਨੂੰ ਲੈਣ ਆਏ ਸਨ। ਹੁਣ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਸਾਰੇ ਕਿਸਾਨ ਮੰਚ ‘ਤੇ ਪਰਤ ਆਏ ਹਨ।ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਚਲਾਏ ਗਏ। ਹੁਣ ਤੱਕ 26 ਤੋਂ ਵੱਧ […]

Continue Reading

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਪੁਲਿਸ ਦੇ 2 ਏਐਸਆਈਜ਼ ਦੀ ਸਰਾਹਨਾ ਕੀਤੀ ਹੈ।ਗੌਰਤਲਬ ਹੈ ਕਿ ASI ਜਸਬੀਰ ਸਿੰਘ ਅਤੇ ASI ਹੀਰਾ ਸਿੰਘ, ਦੋਵੇਂ ਸੁਖਬੀਰ ਬਾਦਲ ਨਾਲ ਗੰਨਮੈਨ […]

Continue Reading

ਮਿਰਜ਼ਾ ਸੰਧੂ ਦੀ ਮਿਊਜ਼ਿਕ ਐਲਬਮ ‘ਗੂਜ਼ ਬੰਪਸ’ ਰਿਲੀਜ਼ ਹੋਈ

ਚੰਡੀਗੜ੍ਹ, 6 ਦਸੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) : ਜੀ ਜੀ ਐਂਟਰਟੇਨਮੇੰਟ ਅਤੇ ਟੀਮ ਰੂਹ ਵਲੋਂ ਅੱਜ ਸਨ ਸ਼ਾਈਨ ਹੋਟਲ, ਸੈਕਟਰ 70, ਮੋਹਾਲੀ ਵਿਖੇ ਨਵੀਂ ਮਿਊਜ਼ਿਕ ਐਲਬਮ ‘ਗੂਜ਼ ਬੰਪਸ ‘ ਰਿਲੀਜ਼ ਕੀਤੀ ਗਈ ਜਿਸ ਦੇ ਗਾਇਕ ਮਿਰਜ਼ਾ ਸੰਧੂ ਹਨ । ਇਸ ਐਲਬਮ ਦੇ ਗਾਣਿਆਂ ਨੂੰ ਵੀਰਪਾਲ ਭੱਠਲ, ਮਿਰਜ਼ਾ ਸੰਧੂ, ਰਾਜ ਮਾਨਸਾ ਅਤੇ ਕਰਮ ਭੈਣੀ ਵਲੋਂ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀਆਂ ਬਦਲੀਆਂ

ਚੰਡੀਗੜ੍ਹ: 6 ਦਸੰਬਰ, ਬੋਲੇ ਪੰਜਾਬ ਬਿਊਰੋ : ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਕਿਸਾਨ ਦਿੱਲੀ ਵੱਲ ਹੋਏ ਰਵਾਨਾ, ਬੈਰੀਕੇਡਿੰਗ ਤੋੜ ਕੇ ਅੱਗੇ ਵਧੇ

ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਪੈਦਲ ਕੂਚ ਕਰਨ ਲਈ ਰਵਾਨਾ ਹੋ ਗਏ ਹਨ। ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਕਿਸਾਨ ਇਕੱਠੇ ਹੋ ਗਏ ਹਨ। ਕਿਸਾਨਾਂ ਦੇ ਅੰਦੋਲਨ ਨੂੰ ਮੁੱਖ ਰੱਖਦਿਆਂ ਅੰਬਾਲਾ ਜ਼ਿਲ੍ਹੇ ਵਿੱਚ ਸ਼ੰਭੂ ਸਰਹੱਦ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ […]

Continue Reading