ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀਆਂ ਬਦਲੀਆਂ
ਚੰਡੀਗੜ੍ਹ: 6 ਦਸੰਬਰ, ਬੋਲੇ ਪੰਜਾਬ ਬਿਊਰੋ : ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ: 6 ਦਸੰਬਰ, ਬੋਲੇ ਪੰਜਾਬ ਬਿਊਰੋ : ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਪੈਦਲ ਕੂਚ ਕਰਨ ਲਈ ਰਵਾਨਾ ਹੋ ਗਏ ਹਨ। ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਕਿਸਾਨ ਇਕੱਠੇ ਹੋ ਗਏ ਹਨ। ਕਿਸਾਨਾਂ ਦੇ ਅੰਦੋਲਨ ਨੂੰ ਮੁੱਖ ਰੱਖਦਿਆਂ ਅੰਬਾਲਾ ਜ਼ਿਲ੍ਹੇ ਵਿੱਚ ਸ਼ੰਭੂ ਸਰਹੱਦ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ […]
Continue Readingਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਦੋ ਵੱਡੇ ਹੋਟਲਾਂ ਵਿੱਚ ਬੰਬ ਹੋਣ ਦੀ ਖਬਰ ਨਾਲ ਖਲਬਲੀ ਮਚ ਗਈ ਹੈ। ਵੀਰਵਾਰ ਦੁਪਹਿਰ ਇੱਕ ਵਜੇ ਤੋਂ ਪਹਿਲਾਂ ਹੋਟਲ ਨੂੰ ਖਾਲੀ ਕਰਨ ਅਤੇ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਹੋਟਲ ਪ੍ਰਬੰਧਕਾਂ ਵਿੱਚ ਹੜਕੰਪ ਮਚ ਗਿਆ। ਸਵੇਰੇ ਮਿਲੀ ਇਸ ਈ-ਮੇਲ ਨੂੰ ਦੇਖਦੇ ਹੀ ਹੋਟਲ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-12-2024,ਅੰਗ 680 Sachkhand Sri Harmandir Sahib Amritsar Vikhe Hoyea Amrit Wele Da Mukhwak Ang: 680, 06-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ […]
Continue Readingਬਾਲ ਰੱਖਿਆ ਕਮਿਸ਼ਨ ਵੱਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨੂੰ ਅਧਿਆਪਕਾਂ ਸਮੇਤ ਕੀਤਾ ਤਲਬ ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ […]
Continue Readingਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ […]
Continue Readingਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । […]
Continue Readingਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ ਚੰਡੀਗੜ੍ਹ, 5 ਦਸੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ […]
Continue Readingਚੰਡੀਗੜ੍ਹ, 05 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]
Continue Readingਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ […]
Continue Reading