ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤੀ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ ‘ਤੇ ਹਮਲੇ ਪਿੱਛੇ ‘ਆਪ’ ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਚੰਡੀਗੜ੍ਹ, 5 ਦਸੰਬਰ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਜਰ ਨੇ ਸ਼ੱਕ ਜਤਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ (ਆਪ) ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਮਿਲੀਭੁਗਤ ਦਾ ਮਾਮਲਾ ਜਾਪਦਾ ਹੈ। “ਇਹ ਹੈਰਾਨ […]

Continue Reading

ਪੰਜਾਬ ‘ਚ ਭੂਚਾਲ ਨਾਲ ਕੰਬੀ ਧਰਤੀ

ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading

ਪੰਜਾਬ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ

ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਦਰਅਸਲ, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-12-2024 ,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang: 508, 05-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ […]

Continue Reading

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ ; ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 […]

Continue Reading

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ […]

Continue Reading

ਸੁਖਬੀਰ ਬਾਦਲ ‘ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ

ਸੰਧਵਾਂ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ […]

Continue Reading

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

· ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ […]

Continue Reading

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ

ਚੰਡੀਗੜ੍ਹ, 4 ਦਸੰਬਰ ,ਬੋਲੇ ਪੰਜਾਬ ਬਿਊਰੋ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 10 ਜਨਵਰੀ, 2025 ਤੱਕ ਨਵੀਂ ਦਿੱਲੀ ਦੇ ਵੱਖ-ਵੱਖ ਗਰਾਊਂਡਾਂ ਅਤੇ ਸਟੇਡੀਅਮਾਂ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ […]

Continue Reading