ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ ‘ਤੇ ਧਿਆਨ ਕੇਂਦਰਿਤ ਕਰਨਾ ਚੰਡੀਗੜ੍ਹ, 2 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) […]

Continue Reading

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ 2 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਚੰਡੀਗੜ੍ਹ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ […]

Continue Reading

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

  ਚੰਡੀਗੜ੍ਹ , 2 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਸ […]

Continue Reading

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ

ਚੰਡੀਗੜ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਲੜਕੀਆਂ ਨੂੰ ਰੁਜ਼ਗਾਰ ਦੇਣਾ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 02 ਦਸੰਬਰ ,ਬੋਲੇ ਪੰਜਾਬ ਬਿਊਰੋ : ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਪੰਜਾਬ ਜ਼ਿਮਨੀ ਚੋਣ ਜਿੱਤਣ ਵਾਲੇ 4 ਵਿਧਾਇਕ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ, 2 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ ਅੱਜ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ […]

Continue Reading

ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਿੱਕੇ ਬੱਚਿਆਂ ਦੇ ਨਿਊਟਰੇਸ਼ਨ ਅਤੇ ਹੱਕ ਖੋਹਣ ਦੀ ਤਿਆਰੀ ‘ਚ : ਹਰਜੀਤ ਕੌਰ ਸ਼ੁਭਾਸ਼ ਰਾਣੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦਾ ਐਲਾਨ ਚੰਡੀਗੜ੍ਹ, 2ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਵਿੱਚ ਅਹੁਦੇਦਾਰਾਂ ਦੀ ਇੱਕ ਵਰਚੁਅਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਐਨਐਫਐਚਐਸ -6 ਦੇ ਅੰਕੜਿਆਂ ਅਨੁਸਾਰ, […]

Continue Reading

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਦੋ ਦਿਨਾਂ ਲਈ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 2 ਦਸੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ 2 ਅਤੇ 3 ਦਸੰਬਰ, 2024 ਨੂੰ ਵੀਵੀਆਈਪੀ ਆਉਣ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਅਤੇ ਪ੍ਰੇਸ਼ਾਨੀ ਤੋਂ ਬਚਣ। ਜ਼ਿਕਰਯੋਗ ਹੈ ਕਿ ਪ੍ਰ੍ਧਾਨ […]

Continue Reading