ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਰਿਟਾਇਰੀ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਸਤਾਰਪੂਰਵਕ ਚਰਚਾ

ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਮਿਤੀ 05/11/2025 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ (ਰਜਿ:) ਦੀ ਰਿਟਾਇਰੀ ਜਥੇਬੰਦੀ ਅਤੇ ਅਨੁਸੂਚਿਤ ਜਾਤੀ ਕਰਮਚਾਰੀ ਐਸੋਸੀਏਸ਼ਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬੋਰਡ ਦੇ ਮੌਜੂਦਾ ਅਤੇ ਰਿਟਾਇਰੀ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਸਤਾਰਪੂਰਵਕ ਚਰਚਾ ਕੀਤੀ ਗਈ।ਮੀਟਿੰਗ ਦੀ ਸ਼ੁਰੂਆਤ ਰਿਟਾਇਰੀ ਜਥੇਬੰਦੀ ਵੱਲੋਂ ਨਵੀਂ […]

Continue Reading

ਮੋਹਾਲੀ ਦੇ ਰੀਜੈਂਟਾ ਹੋਟਲ ਮਾਲਕ ਦੇ ਘਰ ‘ਤੇ ਗੋਲੀਬਾਰੀ, ਪੁਲਿਸ ਵਲੋਂ ਇਲਾਕਾ ਸੀਲ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਅੱਜ ਬੁੱਧਵਾਰ ਸਵੇਰੇ ਸ਼ਹਿਰ ਦੇ ਸੈਕਟਰ 38 ਸੀ ਸਥਿਤ ਘਰ ਨੰਬਰ 2176 ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 39 ਦੇ ਇੰਚਾਰਜ ਇੰਸਪੈਕਟਰ ਰਾਮਦਿਆਲ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਕੁਝ ਦੇਰ ਬਾਅਦ ਹੋਰ ਪੁਲਿਸ ਅਧਿਕਾਰੀ ਵੀ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ।ਪੁਲਿਸ […]

Continue Reading

ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ‘ਤੇ ਦਿੱਤੇ ਵਿਵਾਦਿਤ ਬਿਆਨ ਕਾਰਨ ਰਾਜਾ ਵੜਿੰਗ ਵਿਰੁੱਧ ਕੇਸ ਦਰਜ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ‘ਤੇ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਮਰਹੂਮ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਵਿਰੁੱਧ ਪੁਲਿਸ […]

Continue Reading

ਵਿਧਾਇਕਾ ਅਨਮੋਲ ਗਗਨ ਮਾਨ ਨੂੰ 4 ਸਾਲ ਪੁਰਾਣੇ ਮਾਮਲੇ ‘ਚੋਂ ਅਦਾਲਤ ਨੇ ਕੀਤਾ ਬਰੀ

ਚੰਡੀਗੜ੍ਹ, 5 ਨਵੰਬਰ, ਬੋਲੇ ਪੰਜਾਬ ਬਿਊਰੋ; ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੂੰ ਚੰਡੀਗੜ੍ਹ ਦੀ ਅਦਾਲਤ ਨੇ 4 ਸਾਲ ਪੁਰਾਣੇ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ। ਮਾਨ ‘ਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਲਗੇ ਸਨ। ਪਰ ਅਦਾਲਤ ਨੇ ਕਿਹਾ […]

Continue Reading

ਹਮਦਰਦ TV ਦੇ ਐਂਕਰ ਨੂੰ ਨਿਹੰਗਾਂ ਨੇ ਕੀਤਾ ਅਗਵਾ

ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਤੋਂ ਇਸ ਵੇਲੇ ਦੀ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਿਹੰਗਾਂ ਵੱਲੋਂ ਹਮਦਰਦ ਟੀਵੀ ਦਾ ਐਂਕਰ ਸ਼ਰੇਆਮ ਅਗਵਾ ਕਰ ਲਿਆ ਗਿਆ। ਨਿਹੰਗ ਪਹਿਲਾਂ ਹਮਦਰਦ ਟੀਵੀ ਦੇ ਦਫ਼ਤਰ ਵਿਖੇ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਐਂਕਰ ਗੁਰਪਿਆਰ ਸਿੰਘ ਦੇ ਨਾਲ ਗੱਲਬਾਤ ਕੀਤੀ। ਉਸ ਮਗਰੋਂ ਨਿਹੰਗ ਕਿਸੇ ਗੱਲਬਾਤ ਲਈ […]

Continue Reading

ਸੀਬੀਆਈ ਵੱਲੋਂ ਪਟਿਆਲਾ, ਲੁਧਿਆਣਾ ਤੇ ਜਲੰਧਰ ਵਿੱਚ ਪੰਜ ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤ ਮਾਮਲੇ ਦੇ ਸਬੰਧ ਵਿੱਚ ਸੀਬੀਆਈ, ਚੰਡੀਗੜ੍ਹ ਦੀਆਂ ਚਾਰ ਟੀਮਾਂ ਨੇ ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਪੰਜ ਥਾਵਾਂ ‘ਤੇ ਛਾਪੇਮਾਰੀ ਕੀਤੀ। ਇੱਕ ਟੀਮ ਨੇ ਪਟਿਆਲਾ ਵਿੱਚ ਬੀਐਚ ਪ੍ਰਾਪਰਟੀਜ਼ ਦੇ ਮਾਲਕ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ। ਦੂਜੀ ਟੀਮ ਨੇ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ […]

Continue Reading

ਰੋਡਵੇਜ਼ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰੀ, ਬਜ਼ੁਰਗ ਔਰਤ ਦੀ ਮੌਤ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਸੈਕਟਰ 43 ਬੱਸ ਸਟੈਂਡ ਚੌਰਾਹੇ ‘ਤੇ ਮੋਹਾਲੀ ਦੀ ਇੱਕ ਬਜ਼ੁਰਗ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਿਮਾਚਲ ਰੋਡਵੇਜ਼ ਦੀ ਇੱਕ ਬੱਸ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਜੋੜਾ ਸੜਕ ‘ਤੇ ਡਿੱਗ ਗਿਆ। ਔਰਤ ਨੂੰ ਗੰਭੀਰ ਸੱਟਾਂ ਲੱਗੀਆਂ, ਜਦੋਂ ਕਿ ਉਸਦਾ ਪਤੀ ਵਾਲ-ਵਾਲ ਬਚ ਗਿਆ।ਪੁਲਿਸ ਮੌਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 622

Sachkhand Sri Harmandir Sahib Amritsar Vikhe HoeaAmrit Wele Da Mukhwak Ang 622, 05-11-2025 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ […]

Continue Reading

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. […]

Continue Reading

ਸਿਆਸਤ ਚ ਅਪਰਾਧਕ ਪਿਛੋਕੜ ਵਾਲੇ ਉਮੀਦਵਾਰ ਘਾਤਕ,ਤਿੰਨ ਸ਼ਰਤਾਂ ਹੋਣ ਲਾਗੂ !

ਸਿਆਸਤ ਚ ਅਪਰਾਧਕ ਪਿਛੋਕੜ ਵਾਲੇ ਉਮੀਦਵਾਰ ਘਾਤਕ,ਤਿੰਨ ਸ਼ਰਤਾਂ ਹੋਣ ਲਾਗੂ !                                 ਕਦੇ ਸਿਆਸਤ ਸਿਰਫ਼ ਤੇ ਸਿਰਫ਼ ਲੋਕ ਸੇਵਾ ਲਈ ਕੀਤੀ ਹੁੰਦੀ ਸੀ।।ਪਰ ਅੱਜ ਉਲਟਾ ਇਹ ਪੈਸੇ ਕਮਾਉਣ ਤੇ ਅਪਰਾਧਕ ਮਾਮਲਿਆਂ ਚੋ ਬਚਣ ਲਈ ਕੀਤੀ ਜਾਣ ਲੱਗੀ ਹੈ।ਇਸੇ ਕਰਕੇ ਅੱਜ […]

Continue Reading