ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਲਾਵਟਖੋਰੀ ਵਿਰੁੱਧ ਦਿੱਤੀ ਚੇਤਾਵਨੀ , ਕਿਹਾ 5 ਸਾਲਾਂ ਵਿੱਚ 145 ਦੋਸ਼ੀਆਂ ਨੂੰ ਹੋਈ ਸਜ਼ਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ:ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ […]

Continue Reading

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਚੰਡੀਗੜ੍ਹ 6 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ

ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ ‘ਤੇ ਬਹਾਲ ਕਰਨ ਦੀ ਮੰਗ   ਚੰਡੀਗੜ੍ਹ- 6 ਅਗਸਤ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ  ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ,ਸੀਨੀਅਰ ਮੀਤ […]

Continue Reading

ਸੰਜੀਵਨ ਦੇ ਨਾਟਕ ‘‘ਸੁੰਨਾ-ਵਿਹੜਾ’ ਦਾ ਉੱਤਰੀ ਖੇਤਰ ਸਭਿਆਚਾਰ ਕੇਂਦਰ, ਪਟਿਆਲਾ ਵੱਲੋਂ ਮੰਚਣ 9 ਅਗਸਤ ਨੂੰ ਪਟਿਆਲੇ, ਰਹਿਰਸਲ ਜ਼ੋਰਾਂ ’ਤੇ

ਮੋਹਾਲੀ 6 ਅਗਸਤ ,ਬੋਲੇ ਪੰਜਾਬ ਬਿਊਰੋ; ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਰੰਗਮੰਚ ਦੀ ਪ੍ਰਚਾਰ ਅਤੇ ਪ੍ਰਸਾਰ ਲਈ ਹਰ ਮਹੀਨੇ ਦੇ ਦੂਸਰੇ ਸ਼ਨੀਚਰਵਾਰ ਨੂੰ  ਕਰਵਾਏ ਜਾਣ ਵਾਲੇ ਮੰਚਣ ਦਾ ਅਗ਼ਾਜ਼ ਪੇਂਡੂ ਪੰਜਾਬੀ ਖੁਸ਼ਹਾਲ ਕਿਸਾਨ ਪ੍ਰੀਵਾਰ ਦੇ ਬੇਔਲਾਦ ਜੋੜੇ ਦੀ ਮਾਨਿਸਕ ਅਤੇ ਸਮਾਜਿਕ ਸਥਿਤੀ/ਪ੍ਰਸਥਿਤੀ ਬਿਆਨਦੇ ਸੰਜੀਵਨ ਸਿੰਘ ਦੇ ਨਾਟਕ ‘ਸੁੰਨਾ–ਵਿਹੜਾ’ ਦਾ ਮੰਚਣ 9 ਅਗਸਤ, ਸ਼ਨੀਚਰਵਾਰ ਸ਼ਾਮ […]

Continue Reading

ਵਿੱਤ ਮੰਤਰੀ ਤੇ ਲੋਕਲ ਬਾਡੀ ਮੰਤਰੀ ਨਾਲ ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਜਥੇਬੰਦੀ ਦੀ ਹੋਈ ਮੀਟਿੰਗ

ਸਬ ਕਮੇਟੀ ਵੱਲੋਂ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੀਵਰੇਜ ਬੋਰਡ ਮੁਲਾਜ਼ਮਾਂ ਤੇ ਪੈਨਸ਼ਨ ਸਕੀਮ ਲਾਗੂ ਕਰਨ ਦਾ ਭਰੋਸਾ ਚੰਡੀਗੜ੍ਹ 6 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀਪੰਜਾਬ ਸਿਵਲ ਸਕੱਤਰੇਤ,1 ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਨਾਲ ਪੰਜਾਬ ਵਾਟਰ ਸਪਲਾਈ ਅਤੇ […]

Continue Reading

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਉਰੋ;ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਦਾ ਪ੍ਰਭਾਵ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਸਥਿਤੀ ਨੂੰ ਕਾਬੂ ਕਰਨ ਲਈ ਸੀਜ਼ਨ ਵਿੱਚ ਪਹਿਲੀ ਵਾਰ ਹੜ੍ਹ ਦੇ ਦਰਵਾਜ਼ੇ ਖੋਲ੍ਹੇ ਗਏ ਸਨ। ਇਸ ਤੋਂ ਪਹਿਲਾਂ, ਆਲੇ ਦੁਆਲੇ ਦੇ ਇਲਾਕਿਆਂ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਰੋਕ ਲਗਾਈ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਵਾਤਾਵਰਣ ਮੁਲਾਂਕਣ ਅਧਿਐਨ ਹੋਣ ਤੱਕ ਅੱਗੇ ਨਹੀਂ ਵਧਾਇਆ ਜਾ ਸਕਦਾ।ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਸ ਸਮੇਂ ਜ਼ਮੀਨ ਐਕੁਆਇਰ ਨਹੀਂ ਕੀਤੀ ਜਾ ਰਹੀ ਹੈ। […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਸਬੰਧੀ ਨਵਾਂ ਅਪਡੇਟ ਜਾਰੀ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਮੀਂਹ ਸਬੰਧੀ ਇੱਕ ਨਵੀਂ ਅਪਡੇਟ ਆਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਕਿਹਾ ਜਾ ਰਿਹਾ […]

Continue Reading

ਪਰਮਜੀਤ ਕੈਂਥ ਨੇ ਭਾਜਪਾ ਨੂੰ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊੋਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਜਪਾ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭਾਜਪਾ ਦੇ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਾ ਪ੍ਰਧਾਨਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ਦੇ ਉਦੇਸ਼ ਨਾਲ 21 ਨਵੇਂ ਜ਼ਿਲ੍ਹਾ […]

Continue Reading