ਲੁਧਿਆਣਾ ’ਚ ਹੋ ਰਹੇ ਸਹੁੰ ਚੁੱਕ ਸਮਾਗਮ ’ਚ 4 ਜ਼ਿਲ੍ਹਿਆਂ ਦੇ 3200 ਸਰਪੰਚ ਨਹੀਂ ਚੁੱਕਣਗੇ ਸਹੁੰ

ਲੁਧਿਆਣਾ ’ਚ ਹੋ ਰਹੇ ਸਹੁੰ ਚੁੱਕ ਸਮਾਗਮ ’ਚ 4 ਜ਼ਿਲ੍ਹਿਆਂ ਦੇ 3200 ਸਰਪੰਚ ਨਹੀਂ ਚੁੱਕਣਗੇ ਸਹੁੰ ਚੰਡੀਗੜ੍ਹ, 8 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸੇ ਦੌਰਾਨ ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ ਸਾਰੇ 23 […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ […]

Continue Reading

ਪੰਜਾਬ ‘ਚ ਡਬਲ ਸ਼ਿਫ਼ਟ ਸਕੂਲਾਂ ਵਿੱਚ ਗ਼ੈਰ ਅਧਿਆਪਕ ਅਮਲੇ ਦੀ ਡਿਊਟੀ ਸੰਬੰਧੀ ਨਵੇਂ ਹੁਕਮ ਜਾਰੀ

ਪੰਜਾਬ ‘ਚ ਡਬਲ ਸ਼ਿਫ਼ਟ ਸਕੂਲਾਂ ਵਿੱਚ ਗ਼ੈਰ ਅਧਿਆਪਕ ਅਮਲੇ ਦੀ ਡਿਊਟੀ ਸੰਬੰਧੀ ਨਵੇਂ ਹੁਕਮ ਜਾਰੀ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਖਿਆ ਵਿਭਾਗ ਨੇ ਸੂਬੇ ਵਿਚਲੇ ਡਬਲ ਸ਼ਿਫ਼ਟਾਂ ਵਾਲੇ ਸਾਰੇ ਸਕੂਲਾਂ ਵਿਚੋਂ ਗ਼ੈਰ ਅਧਿਆਪਕ ਅਮਲੇ ਲਈ ਪਿਛਲੇ ਵਰ੍ਹੇ ਬਣਾਈ ਸਮਾਂ-ਸਾਰਣੀ ਵਾਲੇ ਹੁਕਮ ਰੱਦ ਕਰ ਦਿੱਤੇ ਗਏ ਹਨ। ਸਿਖਿਆ ਸਕੱਤਰ ਸਕੂਲੀ ਸਿਖਿਆ ਕਮਲ ਕਿਸ਼ੋਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-11-2024 ,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 08-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 08-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕੀਤੀ ਕਾਮਨਾ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ […]

Continue Reading

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ […]

Continue Reading

ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ […]

Continue Reading

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ,ਬੋਲੇ ਪੰਜਾਬ ਬਿਊਰੋ :  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ […]

Continue Reading

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ […]

Continue Reading