ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ […]

Continue Reading

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ : ਕੰਗ

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ : ਕੰਗ ਚੰਡੀਗੜ੍ਹ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਕਰਨਾਟਕ ‘ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ ‘ਤੇ ਆਮ ਆਦਮੀ ਪਾਰਟੀ ‘ਆਪ’ ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ 16 17 ਨਵੰਬਰ ਨੂੰ ਜਲੰਧਰ ਵਿਖੇਜਲ ਸਪਲਾਈ ਕਾਮੇ 18 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਸੂਬਾ ਕਮੇਟੀ ਮੀਟਿੰਗ ਵਿੱਚ ਲਿਆ ਫੈਸਲਾ ਸਾਰੇ ਜਿਲਿਆਂ ਨੂੰ ਕੋਟੇ ਲਾਏ ਗਏ ਚੰਡੀਗੜ੍ਹ 7 ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੀ ਮੀਟਿੰਗ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਹੇਠ ਹੋਈ। ਜਿਸ ਵਿੱਚ ਪੀ.ਐਸ.ਐਸ.ਐਫ ਦੇ ਸੂਬਾ ਜਰਨਲ ਸਕੱਤਰ ਤੀਰਥ ਬਾਸੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ […]

Continue Reading

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-11-2024,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 07-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੨ ਕੱਤਕ (ਸੰਮਤ ੫੫੬ ਨਾਨਕਸ਼ਾਹੀ) 07-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ […]

Continue Reading

ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ

ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਚੰਡੀਗੜ੍ਹ, 6 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਫੇਰਬਦਲ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਆਈ.ਏ.ਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ‘ਚ ਦੱਸਿਆ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ […]

Continue Reading

ਸਿਰਫ ਇੱਕ ਫੋਨ ਕਾਲ ਕਾਰਨ ਮੈਨੂੰ ਬਸਪਾ ‘ਚੋਂ ਕੱਢਿਆ : ਜਸਬੀਰ ਸਿੰਘ ਗੜ੍ਹੀ

ਸਿਰਫ ਇੱਕ ਫੋਨ ਕਾਲ ਕਾਰਨ ਮੈਨੂੰ ਬਸਪਾ ‘ਚੋਂ ਕੱਢਿਆ : ਜਸਬੀਰ ਸਿੰਘ ਗੜ੍ਹੀ ਚੰਡੀਗੜ੍ਹ, 6 ਨਵੰਬਰ, ਬੋਲੇ ਪੰਜਾਬ ਬਿਊਰੋ : ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ […]

Continue Reading

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

 ਇੱਕ ਦਿਨ ਵਿੱਚ 6.18 ਐਲ.ਐਮ.ਟੀ. ਝੋਨੇ ਦੀ ਰਿਕਾਰਡ ਚੁਕਾਈ ਕੀਤੀ ; ਮੰਡੀਆਂ ‘ਚ ਪੁੱਜੇ 111 ਐਲ.ਐਮ.ਟੀ. ਝੋਨੇ ਚੋਂ 105 ਐਲ.ਐਮ.ਟੀ. ਦੀ ਹੋਈ ਖ਼ਰੀਦ ਪੰਜਾਬ ਸਰਕਾਰ ਦਾ 6ਵਾਂ ਸਫ਼ਲ ਖਰੀਦ ਸੀਜ਼ਨ ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ […]

Continue Reading

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਪਿੜਾਈ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ […]

Continue Reading