ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਪਿੜਾਈ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ :   ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ […]

Continue Reading

“ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ‘ਤੇ ਡਿਊਟੀ ‘ਤੇ ‘ਕਿਰਪਾਨ’ ਧਾਰਨ ਕਰਕੇ ਕੰਮ ਕਰਨ ਉੱਤੇ ਰੋਕ !”

ਸਿਵਲ ਏਵੀਏਸ਼ਨ ਬਿਊਰੋ ਦਾ ਇਹ ਨਿਰਦੇਸ਼ ਸਿੱਖ ਕਦਰਾਂ-ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਸ਼ਰਮਨਾਕ ਕੋਸ਼ਿਸ਼: ਸਰਬਜੀਤ ਝਿੰਜਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਅਪੀਲ: ਯੂਥ ਅਕਾਲੀ ਪ੍ਰਧਾਨ ਝਿੰਜਰ ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ […]

Continue Reading

ਗ਼ਦਰੀ ਬਾਬਿਆਂ ਦੇ ਮੇਲੇ ਕਾਰਨ ਸਾਂਝੇ ਫਰੰਟ ਨੇ ਝੰਡਾ ਮਾਰਚ ਦੀਆਂ ਤਰੀਕਾਂ ਬਦਲੀਆਂ, ਹੁਣ 17 ਨਵੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਅਤੇ 10 ਨਵੰਬਰ ਨੂੰ ਬਰਨਾਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚ

ਗ਼ਦਰੀ ਬਾਬਿਆਂ ਦੇ ਮੇਲੇ ਕਾਰਨ ਸਾਂਝੇ ਫਰੰਟ ਨੇ ਝੰਡਾ ਮਾਰਚ ਦੀਆਂ ਤਰੀਕਾਂ ਬਦਲੀਆਂ, ਹੁਣ 17 ਨਵੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਅਤੇ 10 ਨਵੰਬਰ ਨੂੰ ਬਰਨਾਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚ ਚੰਡੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਥੀ ਸੁਰਿੰਦਰ ਰਾਮ ਕੁੱਸਾ ਦੀ ਪ੍ਰਧਾਨਗੀ ਹੇਠ ਹੋਈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 631

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-11-2024 ,ਅੰਗ 631 Sachkhand Sri Harmandir Sahib Amritsar Vikhe Hoyea Amrit Wele Da Mukhwak Ang: 631,, 06-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 06-11-2024 ਸੋਰਠਿ ਮਹਲਾ ੯ ॥ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ […]

Continue Reading

ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ,

ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਮੁੱਖ ਭੈਣ ਕੁਮਾਰੀ ਮਾਇਆਵਤੀ ਵਲੋਂ ਸਖਤ ਸਟੈਂਡ ਲੈਂਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ ।ਉਹਨਾਂ ਦੀ ਜਗ੍ਹਾ ਤੇ ਸਾਬਕਾ ਰਾਜ ਸਭਾ ਮੈਂਬਰ ਸਰਦਾਰ ਅਵਤਾਰ ਸਿੰਘ […]

Continue Reading

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਚੰਡੀਗੜ੍ਹ, ਨਵੰਬਰ 5 ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ […]

Continue Reading

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਂਗ ਵੱਲੋਂ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਅਧੀਨ ਐਚ ਡਬਲਿਊ ਸੀ ਟੀਮ ਨੂੰ ਮਿਲਣ ਵਾਲੇ performance/team based incentive ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ […]

Continue Reading