ਜਲ ਸਪਲਾਈ ਕਾਮੇ 9 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਪਹਿਲੇ ਜਲ ਸਪਲਾਈ ਮੰਤਰੀ ਅਤੇ ਐਚ ਓ ਡੀ ਚੰਡੀਗੜ੍ਹ ਨਾਲ ਹੋਈਆਂ ਮੀਟਿੰਗਾਂ ਦੇ ਫੈਸਲੇ ਲਾਗੂ ਨਾਂ ਕਰਨ ਤੇ ਫੀਲਡ ਕਾਮਿਆਂ ਵਿੱਚ ਰੋਸ ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੇ ਸੁਬਾਈ ਆਗੂਆਂ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ,ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ,ਗੁਰਵਿੰਦਰ ਸਿੰਘ […]

Continue Reading

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਮੌਕੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਡਾਕਟਰ ਮੌਜੂਦ ਰਹਿਣਗੇ। ਪਟਾਕਿਆਂ ਅਤੇ ਹੋਰ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਦੀ ਐਮਰਜੈਂਸੀ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਵਿੱਚ ਵਰਤੀਆਂ ਜਾਣ […]

Continue Reading

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 771

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-10-24 ,ਅੰਗ 771 Sachkhand Sri Harmandir Sahib Amritsar Vikhe Hoyea Amrit Wele Da Mukhwak Ang: 771, 30-10-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)30-10-24 ਸੂਹੀ ਮਹਲਾ ੩ ॥ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ […]

Continue Reading

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ

ਆਮ ਆਦਮੀ ਪਾਰਟੀ ਨੇ ਬਾਗ਼ੀ ਆਗੂ ਨੂੰ ਦਿਖਾਇਆ ਬਾਹਰ ਦਾ ਰਾਸਤਾ ਚੰਡੀਗੜ੍ਹ, 29ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ‘ਆਪ’ ਨੇ ਉਪ ਚੋਣਾਂ ਤੋਂ ਪਹਿਲਾਂ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ […]

Continue Reading

ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਧੀਮੀ ਲਿਫਟਿੰਗ ਕੀਤੀ – ਅਮਨ ਅਰੋੜਾ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ […]

Continue Reading

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਦੋਵੇਂ ਦੋਸ਼ੀ ਲਖਨਊ ਵਿਖੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੀ ਗਈ ਇੱਕੋ ਛੁਪਣਗਾਹ ਵਿੱਚ ਰਹਿ ਰਹੇ ਸਨ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਦੋਵਾਂ ਖਿਲਾਫ਼ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਠਿਤ ਅਪਰਾਧ ਵਿਰੁੱਧ ਅਹਿਮ […]

Continue Reading

ਸੁਸ਼ਮਾ ਗਰੁੱਪ ਦਾ ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ

ਦੀਵਾਲੀ ‘ਤੇ ਖੁਸ਼ੀਆਂ ਦੀ ਸੌਗਾਤ ਦਿੱਤੀ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸੁਸ਼ਮਾ ਗਰੁੱਪ ਨੇ ਆਪਣੇ 15ਵੇਂ ਪ੍ਰੋਜੈਕਟ, ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ ਕਰ ਲਿਆ ਹੈ। ਇਸ ਮੌਕੇ ‘ਤੇ ਗਰੁੱਪ ਨੇ ਪਹਿਲੇ ਟਾਵਰ ਵਿੱਚ 62 ਘਰਾਂ ਦੀਆਂ ਚਾਬੀਆਂ ਸੌਂਪੀ ਜਿਸ ਨਾਲ ਰਹਿਣ ਵਾਲਿਆਂ ਨੂੰ ਆਪਣੇ ਨਵੇਂ ਘਰਾਂ ਵਿੱਚ ਦੀਵਾਲੀ ਮਨਾਉਣ ਦਾ ਸੁਨਹਿਰਾ ਮੌਕਾ […]

Continue Reading

ਸਰਪੰਚਾਂ ਤੇ ਪੰਚਾਂ ਦਾ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ

ਸਰਪੰਚਾਂ ਤੇ ਪੰਚਾਂ ਦਾ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਦੇ ਸੰਹੁ ਚੁੱਕ ਸਮਾਗਮ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਪੰਚਾਂ ਤੇ ਪੰਚਾਂ ਦਾ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ […]

Continue Reading