ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-10-2024,ਅੰਗ 619 Sachkhand Sri Harmandir Sahib Amritsar Vikhe Hoyea Amrit Wele Da Mukhwak Ang: 619, 27-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 27-10-2024 ਸੋਰਠਿ ਮਹਲਾ ੫ ॥ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ […]

Continue Reading

ਪੰਜਾਬ ਸਰਕਾਰ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਪ੍ਰਬੰਧ ਕਰਨ ਵਾਲੇ ਪੁਲਸੀਏ ਮੁਅੱਤਲ

ਪੰਜਾਬ ਸਰਕਾਰ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਪ੍ਰਬੰਧ ਕਰਨ ਵਾਲੇ ਪੁਲਸੀਏ ਮੁਅੱਤਲ ਚੰਡੀਗੜ੍ਹ, 26 ਅਕਤੂਬਰ, ਬੋਲੇ ਪੰਜਾਬ ਬਿਊਰੋ ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ […]

Continue Reading

ਵਿਜੀਲੈਂਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਗ੍ਰਿਫਤਾਰ

ਵਿਜੀਲੈਂਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਗ੍ਰਿਫਤਾਰ ਚੰਡੀਗੜ੍ਹ, 26 ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ।ਵਿਜੀਲੈਂਸ ਬਿਊਰੋ ਦੇ ਅਧਿਕਾਰਤ […]

Continue Reading

ਅਰਵਿੰਦ ਕੇਜਰੀਵਾਲ ‘ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

ਅਰਵਿੰਦ ਕੇਜਰੀਵਾਲ ‘ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 26 ਅਕਤੂਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਜਦੋਂ ਉਹ ਪੈਦਲ ਜਾ ਰਹੇ ਸਨ ਤਾਂ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 26 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-10-24,ਅੰਗ 666 Sachkhand Sri Harmandir Sahib Amritsar Vikhe Hoyea Amrit Wele Da Mukhwak Ang: 666 26-10-24 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ […]

Continue Reading

ਹਾਈਕੋਰਟ ਵਲੋਂ ਪੰਜਾਬ ਦੇ ਡੀਜੀਪੀ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਦੀ ਜਾਂਚ ਪ੍ਰਗਤੀ ਦੀ ਨਿਗਰਾਨੀ ਦੇ ਹੁਕਮ

ਹਾਈਕੋਰਟ ਵਲੋਂ ਪੰਜਾਬ ਦੇ ਡੀਜੀਪੀ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਦੀ ਜਾਂਚ ਪ੍ਰਗਤੀ ਦੀ ਨਿਗਰਾਨੀ ਦੇ ਹੁਕਮ ਚੰਡੀਗੜ੍ਹ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨੂੰ ਵੱਖ-ਵੱਖ ਥਾਣਿਆਂ ‘ਚ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਗਏ ਸਾਰੇ ਨਸ਼ਿਆਂ ਦੇ ਕੇਸਾਂ ਦੀ ਜਾਂਚ ਦੀ ਪ੍ਰਗਤੀ […]

Continue Reading

ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਸਿਆਸਤ ‘ਚ ਮੁੜ ਸਰਗਰਮ, ਮੰਡੀ ‘ਚ ਦਿੱਕਤਾਂ ਦਾ ਜਾਇਜ਼ਾ ਲੈਣ ਪੁੱਜੇ

ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਸਿਆਸਤ ‘ਚ ਮੁੜ ਸਰਗਰਮ, ਮੰਡੀ ‘ਚ ਦਿੱਕਤਾਂ ਦਾ ਜਾਇਜ਼ਾ ਲੈਣ ਪੁੱਜੇ ਚੰਡੀਗੜ੍ਹ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ 3 ਸਾਲਾਂ ਬਾਅਦ ਮੁੜ ਸੂਬੇ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-10-2024 ,ਅੰਗ 639 Sachkhand Sri Harmandir Sahib Amritsar Vikhe Hoyea Amrit Wele Da Mukhwak Ang: 639 25-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 25-10-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ

ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ ਹਜ਼ਾਰਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। […]

Continue Reading