ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ

ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ ਚੰਡੀਗੜ੍ਹ , 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕਰਨਗੇ।ਇਨ੍ਹਾਂ ਪ੍ਰੋਜੈਕਟਾਂ ਵਿੱਚ ਪ੍ਰਸਿੱਧ ਪੰਜਾਬੀ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇੱਕ ਆਡੀਟੋਰੀਅਮ ਅਤੇ […]

Continue Reading

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ […]

Continue Reading

ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ

ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਨਸ਼ੇ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਦੀ ਵੱਡੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 556

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-10-2024 ਅੰਗ 556 Sachkhand Sri Harmandir Sahib Amritsar Vikhe Hoyea Amrit Wele Da Mukhwak Ang: 556 24-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੮ ਕੱਤਕ (ਸੰਮਤ ੫੫੬ ਨਾਨਕਸ਼ਾਹੀ) 24-10-2024 ਸਲੋਕ ਮਃ ੩ ॥ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ […]

Continue Reading

ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ : ਭਗਵੰਤ ਮਾਨ

‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ : ਸੰਦੀਪ ਪਾਠਕ ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading

ਡਾ. ਮਹਿਲ ਸਿੰਘ ਬਣੇ ਵਾਈਸ ਚਾਂਸਲਰ

ਜਗਤ ਪੰਜਾਬੀ ਸਭਾ ਵਲੋਂ ਵਧਾਈਆਂ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਡਾ. ਮਹਿਲ ਸਿੰਘ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤ ਹੋਏ ਹਨ। ਅਜੈਬ ਸਿੰਘ ਚੱਠਾ, ਚੇਅਰਮੈਨਜਗਤ ਪੰਜਾਬੀ ਸਭਾ, ਕੈਨੇਡਾ ਵਲੋਂ ਡਾ. ਮਹਿਲ ਸਿੰਘ ਨੂੰ ਵਿਦਿਆ ਦੇ ਖੇਤਰ ਵਿਚ ਸਭ ਤੋਂ ਉੱਚੀ ਪਦਵੀ ਹਾਸਲ ਕਰਨ ਲਈ ਮੁਬਾਰਕਾਂ ਦਿਤੀਆਂ ਗਈਆਂ । ਸਰਦੂਲ ਸਿੰਘ ਥਿਆੜਾ, ਪ੍ਰਧਾਨ, ਜਗਤ […]

Continue Reading

ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ: ਗਿਆਨੀ ਰਘਬੀਰ ਸਿੰਘ

ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ  ਕੇਂਦਰਿਤ ਰਹੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ  ਕੇਂਦਰਿਤ ਰਹੀ ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ […]

Continue Reading

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼ ਚੰਡੀਗੜ੍ਹ, 23 ਅਕਤੂਬਰ: ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ […]

Continue Reading