ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

 ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਚੰਡੀਗੜ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ […]

Continue Reading

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, […]

Continue Reading

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ  ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ […]

Continue Reading

ਰਾਜੀਵ ਪੁਰੀ ਬੈਂਕਰਸਕਲੱਬ ਦੇ ਉੱਤਰੀ ਬਾਜ਼ਾਰਾਂ ਦਾ ਸੰਚਾਲਨ ਕਰਨਗੇ

ਬੈਂਕਰਸਕਲੱਬ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਬਾਜ਼ਾਰਾਂ ਵਿੱਚ ਵਿਸਤਾਰ ਕੀਤਾ ਇਸਦਾ ਮਕਸਦ ਮਾਰਚ 2025 ਤੱਕ 1,000 ਤੋਂ ਵੱਧ ਰਿਟਾਇਰਡ ਬੈਂਕਰਾਂ ਨੂੰ ਫਿਨਟੈਕ ਪਲੇਟਫਾਰਮ ‘ਤੇ ਲਿਆਉਣਾ ਹੈ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਫਿਨਟੈਕ ਸਟਾਰਟ-ਅਪ ਬੈਂਕਰਸਕਲੱਬ ਨੇ ਉੱਤਰੀ ਭਾਰਤ ਵਿੱਚ ਆਪਣੀ ਬਾਜ਼ਾਰੀ ਮੌਜੂਦਗੀ ਦੇ ਵਿਸਤਾਰ ਦੀ ਘੋਸ਼ਣਾ ਕੀਤੀ ਜਿਸ ਦੀ ਅਗਵਾਈ ਰਾਜੀਵ ਪੁਰੀ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਗੇਟ ਰੈਲੀ

ਡੀ.ਏ. ਨਾ ਮਿਲਣ ਉਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹੈ ਹਨ ਪੰਜਾਬ ਦੇ ਮੁਲਾਜ਼ਮ : ਯੂਨੀਅਨ ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿਵਾਲੀ ਮੌਕੇ ਕੇਂਦਰ ਸਮੇਤ ਪੰਜਾਬ ਦੇ ਨੇੜਲੇ ਸੂਬਿਆਂ ਵਿੱਚ ਡੀ.ਏ. ਦੀ ਕਿਸ਼ਤ ਮਿਲਣ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਜ਼ੋ ਕਿ ਕੇਂਦਰ […]

Continue Reading

ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਪੰਜਾਬ ਸਰਕਾਰ ਵੱਲੋਂ ਹੁਕਮ

ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਪੰਜਾਬ ਸਰਕਾਰ ਵੱਲੋਂ ਹੁਕਮ ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮੁਲਾਜ਼ਮ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ ਤੱਕ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ।

Continue Reading

ਕਾਂਗਰਸ ਦੀ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ

ਕਾਂਗਰਸ ਦੀ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ […]

Continue Reading

ਪਰਾਲੀ ਸਾੜਨ ਦਾ ਮਾਮਲਾ, ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਸਰਕਾਰਾਂ ਨੂੰ ਲਗਾਈ ਫਟਕਾਰ

ਪਰਾਲੀ ਸਾੜਨ ਦਾ ਮਾਮਲਾ, ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਸਰਕਾਰਾਂ ਨੂੰ ਲਗਾਈ ਫਟਕਾਰ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ […]

Continue Reading

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ […]

Continue Reading