ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ (45) ਦੀ ਅੱਜ ਸ਼ਨੀਵਾਰ ਸਵੇਰੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ […]

Continue Reading

ਪੰਜਾਬ ਤੋਂ ਟੂਰ ‘ਤੇ ਆਏ ਸਕੂਲੀ ਬੱਚਿਆਂ ਨਾਲ ਭਰੀ ਬੱਸ ਮੋਰਨੀ ਹਿੱਲਜ਼ ‘ਚ ਪਲਟੀ, 15 ਜ਼ਖਮੀ

ਪੰਜਾਬ ਤੋਂ ਟੂਰ ‘ਤੇ ਆਏ ਸਕੂਲੀ ਬੱਚਿਆਂ ਨਾਲ ਭਰੀ ਬੱਸ ਮੋਰਨੀ ਹਿੱਲਜ਼ ‘ਚ ਪਲਟੀ, 15 ਜ਼ਖਮੀ ਚੰਡੀਗੜ੍ਹ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਚਕੂਲਾ ਦੇ ਮੋਰਨੀ ਹਿਲਜ਼ ਵਿੱਚ ਇੱਕ ਵਾਰ ਫਿਰ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਹੋਏ ਇਸ ਹਾਦਸੇ ‘ਚ ਦਰਜਨ ਤੋਂ ਵੱਧ ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪੰਚਕੂਲਾ ਦੇ […]

Continue Reading

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

ਉਦਯੋਗ ਤੇ ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ […]

Continue Reading

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ

ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਨੇ ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਕਰਵਾਈ ਕਰਦੇ ਹੋਏ ਬੀਤੀ 29/30-09-2024 ਦੀ ਦਰਮਿਆਨੀ ਰਾਤ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਤੋਂ 03 ਨਾ-ਮਾਲੂਮ ਦੋਸ਼ੀਆਂ ਵੱਲੋਂ […]

Continue Reading

ਏਕਤਾ-ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਏਕਤਾ-ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਹਮਾਇਤ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ ਚੰਡੀਗੜ੍ਹ 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਅੱਜ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ […]

Continue Reading

ਦੁਆਬਾ ਬਿਜ਼ਨਸ ਸਕੂਲ ਵੱਲੋਂ ਉੱਦਮਤਾ ਅਤੇ ਮਾਨਸਿਕ ਸਿਹਤ ਤੇ ਸੈਮੀਨਾਰ ਦਾ ਆਯੋਜਨ

ਲਗਾਤਾਰਤਾ , ਮਿਹਨਤ ਅਤੇ ਜਨੂਨ ਹਨ ਸਫਲਤਾ ਦੀ ਕੂੰਜੀ – ਡਾ: ਸ਼ਿਵ ਕੁਮਾਰ ਗੌਤਮ ਮੋਹਾਲੀ19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਦੁਆਬਾ ਬਿਜ਼ਨਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਇੱਕ ਸਫਲ ਉਦਮੀ ਬਣਾਉਣ ਦੇ ਮਨੋਰਥ ਤਹਿਤ ‘ ਉੱਦਮਤਾ ਅਤੇ ਮਾਨਸਿਕ ਸਿਹਤ’  ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ […]

Continue Reading

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ […]

Continue Reading

ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਮੋਹਾਲੀ 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : –ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਪੈਰਾਮੈਡੀਕਲ ਵਿਭਾਗ ਨੇ ਮਨਾਇਆ ਅਨੈਸਥੀਸੀਆ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੇ ਪੈਰਾਮੈਡੀਕਲ ਵਿਭਾਗ ਨੇ ਮਨਾਇਆ ਅਨੈਸਥੀਸੀਆ ਦਿਵਸ ਮੰਡੀ ਗੋਬਿੰਦਗੜ੍ਹ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਆਧੁਨਿਕ ਦਵਾਈ ਵਿੱਚ ਅਨੈਸਥੀਸੀਆ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਅਨੈਸਥੀਸੀਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਅਕ ਵਰਕਸ਼ਾਪਾਂ, ਪ੍ਰਦਰਸ਼ਨਾਂ ਅਤੇ ਗੈਸਟ ਲੈਕਚਰ ਪੇਸ਼ ਕੀਤੇ ਗਏ ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ, […]

Continue Reading