ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਸੱਦੇ ਤੇ ਪੰਜਾਬ ਭਰ ਵਿੱਚ ਰਹੀਆਂ ਸੜਕਾਂ ਜਾਮ

ਸੈਂਕੜੇ ਥਾਵਾਂ ਤੇ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਸੈਲਰ ਮਾਲਕਾਂ  ਨੇ ਲਾਏ ਜਾਮ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਤੇ ਕੀਤਾ ਜਾਵੇਗਾ ਹੋਰ ਤਕੜਾ ਐਕਸ਼ਨ ਪ੍ਰੋਗਰਾਮ – ਐਸ ਕੇ ਐਮ 14 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ, ਆੜਤੀਆ ਐਸੋਸੀਏਸ਼ਨਾ, ਸੈਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਚੰਡੀਗੜ੍ਹ ਵਿਖੇ ਫਿਰ ਹੋਵੇਗੀ ਸਾਂਝੀ ਮੀਟਿੰਗ ਚੰਡੀਗੜ੍ਹ  13 ਅਕਤੂਬਰ ,ਬੋਲੇ ਪੰਜਾਬ ਬਿਊਰੋ : […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦਾ ਚੋਣ ਇਜਲਾਸ 16-17 ਨਵੰਬਰ ਨੂੰ

ਜਥੇਬੰਦੀ ਨੇ ਇਜਲਾਸ ਲੋਗੋ ਜਾਰੀ ਕੀਤਾ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ : ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਸਿਰਮੌਰ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ (ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 14062 ਵਿੱਚ ਚੰਡੀਗੜ੍ਹ) ਦਾ ਚੋਣ ਇਜਲਾਸ 16-17 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਣ […]

Continue Reading

ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ – ਹਰਚੰਦ ਸਿੰਘ ਬਰਸਟ

ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ – ਹਰਚੰਦ ਸਿੰਘ ਬਰਸਟ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ […]

Continue Reading

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ BRO ਦੇ 75 ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਉਤਰਾਖੰਡ, ਹਿਮਾਚਲ-ਰਾਜਸਥਾਨ ਸਮੇਤ 11 ਰਾਜਾਂ ਨੂੰ ਮਿਲੇਗਾ ਫਾਇਦਾ ਚੰਡੀਗੜ੍ਹ, 13ਅਕਤੂਬਰ ,ਬੋਲੇ ਪੰਜਾਬ ਬਿਊਰੋ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਵਰਚੁਅਲ ਈਵੈਂਟ ਵਿੱਚ 2,236 ਕਰੋੜ ਰੁਪਏ ਦੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਦੇ 75 ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰਾਜੈਕਟਾਂ ਵਿੱਚ 22 ਸੜਕਾਂ, 51 ਪੁਲ ਅਤੇ ਦੋ ਹੋਰ ਸ਼ਾਮਲ ਹਨ। ਇਹ 11 […]

Continue Reading

ਅੱਜ 18 ਥਾਵਾਂ ‘ਤੇ ਕਿਸਾਨ ਤਿੰਨ ਘੰਟੇ ਤੱਕ ਹਾਈਵੇਅ ਹੀ ਨਹੀਂ ਰੇਲਾਂ ਵੀ ਰੋਕਣਗੇ

ਅੱਜ 18 ਥਾਵਾਂ ‘ਤੇ ਕਿਸਾਨ ਤਿੰਨ ਘੰਟੇ ਤੱਕ ਹਾਈਵੇਅ ਹੀ ਨਹੀਂ ਰੇਲਾਂ ਵੀ ਰੋਕਣਗੇ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਨੂੰ ਲੈ ਕੇ ਸੰਘਰਸ਼ ਹੋਰ ਡੂੰਘਾ ਹੋ ਗਿਆ ਹੈ। ਐਸਕੇਐਮ, ਕਮਿਸ਼ਨ ਏਜੰਟਾਂ ਅਤੇ ਮਿੱਲ ਮਾਲਕਾਂ ਵੱਲੋਂ ਸ਼ੁੱਕਰਵਾਰ ਨੂੰ ਰਾਜ ਵਿੱਚ ਹਾਈਵੇਅ ’ਤੇ ਆਵਾਜਾਈ ਠੱਪ ਕਰਨ ਦੇ ਐਲਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-10-2024,ਅੰਗ 729 Sachkhand Sri Harmandir Sahib Amritsar Vikhe Hoyea Amrit Wele Da Mukhwak Ang: 729 13-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੮ ਅੱਸੂ (ਸੰਮਤ ੫੫੬ ਨਾਨਕਸ਼ਾਹੀ)13-10-2024 ਸੂਹੀ ਮਹਲਾ ੧ ਘਰੁ ੬ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ […]

Continue Reading

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਮਾਈਨਿੰਗ ਵਿਭਾਗ ਅਤੇ ਪੁਲਿਸ ਦੀ ਸਾਂਝੀ ਟਾਸਕ ਫੋਰਸ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਕੀਤੀ ਛਾਪੇਮਾਰੀ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲੋਕਾਂ ਨੂੰ ਆਪਣੇ ਨੇੜੇ-ਤੇੜੇ ਸ਼ੱਕੀ ਮਾਈਨਿੰਗ ਗਤੀਵਿਧੀ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ […]

Continue Reading

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ ਚੰਡੀਗੜ੍ਹ, 12ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ ਦੋ ਨਵੇਂ ਐਡਵਾਈਜ਼ਰ ਨਿਯੁਕਤ ਕੀਤੇ ਹਨ। ਨਵ-ਨਿਯੁਕਤ ਹੋਏ ਐਡਵਾਈਜ਼ਰਾਂ ਵਿੱਚ ਦਿੱਲੀ ਤੋਂ ਅਰਬਿੰਦ ਮੋਦੀ ਚੀਫ ਐਡਵਾਈਜ਼ਰ ਵਿੱਤ ਮੰਤਰਾਲਾ, ਪੰਜਾਬ ਸਰਕਾਰ ਨਿਯੁਕਤ ਹੋਏ ਹਨ। ਇਸ ਤੋਂ […]

Continue Reading

ਲੁਧਿਆਣਾ ’ਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ‘ਤੇ ਗੋਲੀਬਾਰੀ

ਲੁਧਿਆਣਾ ’ਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ‘ਤੇ ਗੋਲੀਬਾਰੀ ਲੁਧਿਆਣਾ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਸਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ […]

Continue Reading