ਕੁਝ ਦਿਨ ਪਹਿਲਾਂ ਵਿਦੇਸ਼ੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
ਕੁਝ ਦਿਨ ਪਹਿਲਾਂ ਵਿਦੇਸ਼ੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਗੜ੍ਹਸ਼ੰਕਰ, 11 ਅਕਤੂਬਰ,ਬੋਲੇ ਪੰਜਾਬ ਬਿਊਰੋ : ਗੜ੍ਹਸ਼ੰਕਰ ਦੇ ਜੇਜੋਂ ਰੋਡ ‘ਤੇ ਸਥਿਤ ਪਿੰਡ ਰਾਮਪੁਰ ਬਿਲੜੋਂ ਨੇੜੇ ਦੇਰ ਰਾਤ ਇਕ ਸੜਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਰਾਜਕੁਮਾਰ ਵਾਸੀ ਡੋਗਰਪੁਰ ਥਾਣਾ ਗੜ੍ਹਸ਼ੰਕਰ ਵਜੋਂ […]
Continue Reading