ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ‘ਤੇ ਲੈਕਚਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ‘ਤੇ ਲੈਕਚਰ ਮੰਡੀ ਗੋਬਿੰਦਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਲੇਸਬੋ ਕਲੱਬ, ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ‘ਮੈਡੀਕਲ ਖੋਜ ਵਿੱਚ ਖੋਜ ਵਿਧੀ, ਪ੍ਰਕਿਰਿਆ ਅਤੇ ਨੈਤਿਕਤਾ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਤੌਰ ‘ਤੇ ਸਹੀ ਅਤੇ ਨੈਤਿਕ ਤੌਰ ‘ਤੇ […]

Continue Reading

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ ਚੰਡੀਗੜ੍ਹ,10 ਅਕਤੂਬਰ,ਬੋਲੇ ਪੰਜਾਬ ਬਿਊਰੋ :

Continue Reading

ਦੋਰਾਹਾ ਨਹਿਰ ਦੇ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ

ਦੋਰਾਹਾ ਨਹਿਰ ਦੇ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ ਦੋਰਾਹਾ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੋਰਾਹਾ ‘ਚ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਦੋਰਾਹਾ ਨਹਿਰ ਦੇ ਪੁਲ ‘ਤੇ ਇਕ ਟਰੱਕ ਨੇ ਇਕ ਔਰਤ ਅਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ […]

Continue Reading

ਘਰੇਲੂ ਝਗੜੇ ਕਾਰਨ ਛੋਟੇ ਵੱਲੋਂ ਵੱਡੇ ਭਰਾ ਦਾ ਕਤਲ

ਘਰੇਲੂ ਝਗੜੇ ਕਾਰਨ ਛੋਟੇ ਵੱਲੋਂ ਵੱਡੇ ਭਰਾ ਦਾ ਕਤਲ ਮਾਨਸਾ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਨੇ ਆਪਣੇ ਭਰਾ ਹਰਪ੍ਰੀਤ […]

Continue Reading

ਕੇਏਪੀ ਸਿਨਹਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੰਭਾਲੀ

ਕੇਏਪੀ ਸਿਨਹਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੰਭਾਲੀ ਚੰਡੀਗੜ੍ਹ, 10 ਅਕਤੂਬਰ, ਬੋਲੇ ਪੰਜਾਬ ਬਿਊਰੋ ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ (ਵੀਰਵਾਰ) ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ […]

Continue Reading

ਪੰਜਾਬ ਪੁਲਸ ਨੇ 4.5 ਕਿਲੋ ਹੈਰੋਇਨ ਤੇ 4.32 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਤਸਕਰ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਸ ਨੇ 4.5 ਕਿਲੋ ਹੈਰੋਇਨ ਤੇ 4.32 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਤਸਕਰ ਕੀਤੇ ਗ੍ਰਿਫ਼ਤਾਰ ਅੰਮ੍ਰਿਤਸਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 4.5 ਕਿਲੋ ਹੈਰੋਇਨ ਅਤੇ 4.32 […]

Continue Reading

ਪੰਜਾਬ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਕੀਤੇ ਕਾਬੂ

ਪੰਜਾਬ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਕੀਤੇ ਕਾਬੂ ਅੰਮ੍ਰਿਤਸਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮੱਧ ਪ੍ਰਦੇਸ਼ […]

Continue Reading

ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੀ ਸਲਾਹ

ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੀ ਸਲਾਹ ਜਲੰਧਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਹਾਈਕੋਰਟ ਵੱਲੋਂ ਜਿਨ੍ਹਾਂ ਪਿੰਡਾਂ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਵਾਦ ਚੱਲ ਰਹੇ ਹਨ ਉਨ੍ਹਾਂ ਵਿਚ ਚੋਣਾਂ ਨੂੰ ਰੋਕ ਦਿੱਤਾ ਗਿਆ ਹੈ। […]

Continue Reading

ਲੁਧਿਆਣਾ : ਹੋਟਲ ‘ਚ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ, ਪੰਜ ਜ਼ਖ਼ਮੀ

ਲੁਧਿਆਣਾ : ਹੋਟਲ ‘ਚ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ, ਪੰਜ ਜ਼ਖ਼ਮੀ ਲੁਧਿਆਣਾ, 10 ਅਕਤੂਬਰ, ਬੋਲੇ ਪੰਜਾਬ ਬਿਊਰੋ ਬੱਸ ਸਟੈਂਡ ਜਵਾਹਰ ਨਗਰ ਕੈਂਪ ਨੇੜੇ ਸਥਿਤ ਰਾਇਲ ਬਲੂ ਨਾਮਕ 3 ਮੰਜ਼ਿਲਾ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਜੋੜੇ ਦੀ ਮੌਤ ਹੋ ਗਈ। ਜਦੋਂ ਕਿ ਦਮ ਘੁੱਟਣ ਕਾਰਨ 5 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਣ […]

Continue Reading

ਸ਼ਰਧਾਲੂਆਂ ਦੀ ਕਾਰ ਟਿੱਪਰ ਨਾਲ ਟਕਰਾਈ, ਚਾਰ ਲੋਕਾਂ ਦੀ ਮੌਤ

ਸ਼ਰਧਾਲੂਆਂ ਦੀ ਕਾਰ ਟਿੱਪਰ ਨਾਲ ਟਕਰਾਈ, ਚਾਰ ਲੋਕਾਂ ਦੀ ਮੌਤ ਵਾਰਾਨਸੀ, 10 ਅਕਤੂਬਰ, ਬੋਲੇ ਪੰਜਾਬ ਬਿਊਰੋ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲੇ ਦੇ ਕਛਵਾ ਰੋਡ ‘ਤੇ ਮਿਰਜ਼ਾਮੁਰਾਦ ਥਾਣਾ ਖੇਤਰ ਦੇ ਬਿਹਾਡਾ ਪਿੰਡ ‘ਚ ਸਥਿਤ ਹਨੂੰਮਾਨ ਮੰਦਰ ਦੇ ਕੋਲ ਅੱਜ ਵੀਰਵਾਰ ਤੜਕੇ ਇਕ ਵੱਡਾ ਹਾਦਸਾ ਵਾਪਰਿਆ। ਵਿੰਧਿਆਚਲ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਕਾਰ ਪਿੱਛੇ ਤੋਂ ਇੱਕ ਢਾਬੇ […]

Continue Reading