ਦੁਸ਼ਹਿਰਾ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ

ਦੁਸ਼ਹਿਰਾ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਮੋਹਾਲੀ 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਪਸੀ ਭਾਈਚਾਰਕ ਸਾਂਝ, ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ- ਦੁਸ਼ਹਿਰਾ ਮੇਲਾ ਇਸ ਵਾਰ -ਐਮਟੀ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ, ਸੈਕਟਰ 79 ਵਿਖੇ ਬੜੀ ਹੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ ਦੁਸ਼ਹਿਰਾ ਕਮੇਟੀ ਦੇ ਮੁੱਖ ਕੁਆਰਡੀਨੇਟਰ- ਪਰਮਜੀਤ ਸਿੰਘ, ਪ੍ਰਧਾਨ- ਕੁਲਦੀਪ ਸਿੰਘ ਸਮਾਣਾ, […]

Continue Reading

ਪੰਜਾਬ ਸਿਵਲ ਸਕੱਤਰੇਤ ‘ਚ ਵੱਡੇ ਪੱਧਰ ’ਤੇ ਤਬਾਦਲੇ

ਪੰਜਾਬ ਸਿਵਲ ਸਕੱਤਰੇਤ ‘ਚ ਵੱਡੇ ਪੱਧਰ ’ਤੇ ਤਬਾਦਲੇ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਿਵਲ ਸਕੱਤਰੇਤ ਵਿੱਚ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਦੇ 14 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੁਰਸ਼ੋਤਮ ਕੁਮਾਰ, ਸੰਜੇ ਗੋਸਵਾਮੀ, […]

Continue Reading

ਖੇਤਾਂ ‘ਚ ਝੋਨਾ ਕਟਵਾਉਣ ਗਏ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ

ਖੇਤਾਂ ‘ਚ ਝੋਨਾ ਕਟਵਾਉਣ ਗਏ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਸੁਲਤਾਨਪੁਰ ਲੋਧੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਲੋਧੀ ਦੇ ਪਿੰਡ ਦਰੀਏਵਾਲ ਵਿਖੇ ਇੱਕ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਮਰਹੂਮ ਪਰਮਜੀਤ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਜਸਕਰਨ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ […]

Continue Reading

ਹਾਈਕੋਰਟ ਨੇ ਲਿਆ ਵੱਡਾ ਫੈਸਲਾ, ਪੰਜਾਬ ‘ਚ 250 ਦੇ ਕਰੀਬ ਪੰਚਾਇਤੀ ਚੋਣਾਂ ਉਤੇ ਲਾਈ ਰੋਕ

ਹਾਈਕੋਰਟ ਨੇ ਲਿਆ ਵੱਡਾ ਫੈਸਲਾ, ਪੰਜਾਬ ‘ਚ 250 ਦੇ ਕਰੀਬ ਪੰਚਾਇਤੀ ਚੋਣਾਂ ਉਤੇ ਲਾਈ ਰੋਕ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅੱਜ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ […]

Continue Reading

ਪੰਜਾਬ ਸਰਕਾਰ ਵਲੋਂ ਕੇਏਪੀ ਸਿਨਹਾ ਮੁੱਖ ਸਕੱਤਰ ਨਿਯੁਕਤ

ਪੰਜਾਬ ਸਰਕਾਰ ਵਲੋਂ ਕੇਏਪੀ ਸਿਨਹਾ ਮੁੱਖ ਸਕੱਤਰ ਨਿਯੁਕਤ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਪੰਜਾਬ ਸਰਕਾਰ ਦੇ […]

Continue Reading

ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਕਸਬਾ ਪੱਤਣ ਦੇ ਇੱਕ ਨਿੱਜੀ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading

ਡੀਬੀਯੂ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦਾ ਸਫਲ ਉਦਯੋਗਿਕ ਦੌਰਾ

ਡੀਬੀਯੂ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦਾ ਸਫਲ ਉਦਯੋਗਿਕ ਦੌਰਾ ਮੰਡੀ ਗੋਬਿੰਦਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਹਾਲ ਹੀ ਵਿੱਚ ਵਿਦਿਆਰਥੀਆਂ ਨੂੰ ਪ੍ਰਾਹੁਣਚਾਰੀ ਅਤੇ ਸੈਰ ਸਪਾਟਾ ਖੇਤਰਾਂ ਵਿੱਚ ਵਿਹਾਰਕ ਅਨੁਭਵ ਪ੍ਰਦਾਨ ਕਰਵਾਉਣ ਲਈ ਇੱਕ ਸ਼ਾਨਦਾਰ ਉਦਯੋਗਿਕ ਦੌਰਾ ਕਰਵਾਇਆ। ਟੂਰ ਵਿੱਚ ਹੋਟਲ ਵਾਇਥਮ ਮੋਹਾਲੀ […]

Continue Reading

ਝੂਠੇ ਇਲਜ਼ਾਮ ਲਗਾਉਣ ਦੇ ਦੋਸ਼ ‘ਚ ਮੁੱਖ ਮੰਤਰੀ ਦੇ ਓ.ਐਸ.ਡੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

ਝੂਠੇ ਇਲਜ਼ਾਮ ਲਗਾਉਣ ਦੇ ਦੋਸ਼ ‘ਚ ਮੁੱਖ ਮੰਤਰੀ ਦੇ ਓ.ਐਸ.ਡੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਦੋਸ਼ ਹੈ ਕਿ ਕੁਝ […]

Continue Reading

ਪੰਜਾਬ ‘ਚ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਵੱਢਿਆ, ਸਿਰ ‘ਤੇ ਲੱਗੇ 100 ਟਾਂਕੇ

ਪੰਜਾਬ ‘ਚ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਵੱਢਿਆ, ਸਿਰ ‘ਤੇ ਲੱਗੇ 100 ਟਾਂਕੇ ਬਟਾਲਾ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਟਾਲਾ ‘ਚ ਅਵਾਰਾ ਕੁੱਤਿਆਂ ਨੇ ਘਰ ਦੇ ਬਾਹਰ ਖੇਡ ਰਹੇ ਮਾਸੂਮ 7 ਸਾਲਾ ਬੱਚੇ ‘ਤੇ ਹਮਲਾ ਕਰ ਦਿੱਤਾ। ਬੱਚੇ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ। ਇਹ ਘਟਨਾ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੀ ਹੈ, […]

Continue Reading

ਪ੍ਰਸ਼ਾਦ ਦੇਣ ਬਹਾਨੇ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗੁਰਦੁਆਰਾ ਸਾਹਿਬ ਦਾ ਕੀਰਤਨੀ ਬਾਬਾ ਗ੍ਰਿਫਤਾਰ

ਪ੍ਰਸ਼ਾਦ ਦੇਣ ਬਹਾਨੇ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗੁਰਦੁਆਰਾ ਸਾਹਿਬ ਦਾ ਕੀਰਤਨੀ ਬਾਬਾ ਗ੍ਰਿਫਤਾਰ ਜਗਰਾਓਂ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਗਰਾਓਂ ਦੇ ਸਭ ਤੋਂ ਵੱਡੇ ਗੁਰਦੁਆਰੇ ਵਿੱਚ ਕੀਰਤਨ ਕਰਨ ਵਾਲੇ ਬਾਬੇ ਵਲੋਂ ਇੱਕ ਬੱਚੇ ਨਾਲ ਕੀਤੀਆਂ ਅਸ਼ਲੀਲ ਹਰਕਤਾਂ ਮਾਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਤੇਜ਼ ਹੋ ਗਿਆ।ਸ਼ਿਕਾਇਤ ਮਿਲਣ ’ਤੇ ਪੁਲੀਸ ਨੇ ਮੁਲਜ਼ਮ […]

Continue Reading