ਆਰਜੀ ਕਰ ਮੈਡੀਕਲ ਕਾਲਜ ਦੇ 45 ਤੋਂ ਵੱਧ ਸੀਨੀਅਰ ਡਾਕਟਰਾਂ ਨੇ ਦਿੱਤਾ ਅਸਤੀਫਾ

ਆਰਜੀ ਕਰ ਮੈਡੀਕਲ ਕਾਲਜ ਦੇ 45 ਤੋਂ ਵੱਧ ਸੀਨੀਅਰ ਡਾਕਟਰਾਂ ਨੇ ਦਿੱਤਾ ਅਸਤੀਫਾ ਕੋਲਕਾਤਾ 8 ਅਕਤੂਬਰ ਬੋਲੇ ਪੰਜਾਬ ਬਿਊਰੋ :  ਆਰਜੀ ਕਲ ਮੈਡੀਕਲ ਕਾਲਜ ਦੇ 45 ਤੋਂ ਵੱਧ ਸੀਨੀਅਰ ਡਾਕਟਰਾਂ ਸਮੇਤ ਕਈ ਸਟਾਫ ਮੈਂਬਰਾਂ ਨੇ ਜੂਨੀਅਰ ਡਾਕਟਰ ਦੇ ਸਮਰਥਨ ਵਿੱਚ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ। ਦਰਅਸਲ, ਅਗਸਤ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਦਾ ਹਸਪਤਾਲ ਦੇ […]

Continue Reading

ਲੁਧਿਆਣਾ ‘ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਤੀਸਰੀ ਮੰਜ਼ਿਲ ਤੋਂ ਸੁੱਟੀ

ਅਰਧ ਨਗਨ ਹਾਲਤ ‘ਚ ਕੰਬਲ ‘ਚ ਲਪੇਟੀ ਮਿਲੀ ਬੱਚੀ , ਦੋਸ਼ੀ ਫਰਾਰ ਲੁਧਿਆਣਾ 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮੁਲਜ਼ਮ ਨੇ ਪਹਿਲਾਂ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਸ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ […]

Continue Reading

ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ : ਫ਼ਾਰੁਖ਼ ਅਬਦੁੱਲਾ

 ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ : ਫ਼ਾਰੁਖ਼ ਅਬਦੁੱਲਾ ਜੰਮੂ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਨੈਸ਼ਨਲ ਕਾਨਫਰੰਸ (ਐਨਸੀ) ਅਤੇ ਕਾਂਗਰਸ ਗੱਠਜੋੜ ਸਰਕਾਰ ਬਣਾਉਣ ਜਾ ਰਹੇ ਹਨ। ਗਠਜੋੜ ਨੂੰ 48 ਸੀਟਾਂ ਮਿਲੀਆਂ ਹਨ। ਨੈਸ਼ਨਲ ਕਾਨਫਰੰਸ ਨੂੰ 42 ਅਤੇ ਕਾਂਗਰਸ ਨੂੰ 6 ਸੀਟਾਂ ਮਿਲੀਆਂ ਹਨ। ਭਾਜਪਾ […]

Continue Reading

ਹਰਿਆਣਾ ‘ਚ ਲਗਾਤਾਰ ਤੀਜੀ ਵਾਰ ਬਣੀ ਭਾਜਪਾ ਦੀ ਸਰਕਾਰ: ਕਾਂਗਰਸ ਨੇ ਕਿਹਾ- ਨਤੀਜੇ ਹੈਰਾਨ ਕਰਨ ਵਾਲੇ,

CM ਨਾਇਬ ਸੈਣੀ ਨੇ ਕਿਹਾ- ਕਾਂਗਰਸ ਦੇ ਝੂਠ ਨਹੀਂ ਚੱਲੇ ਨਵੀਂ ਦਿੱਲੀ 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ‘ਚ ਅਜਿਹਾ ਕਰਨ ਵਾਲੀ ਇਹ ਪਹਿਲੀ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ […]

Continue Reading

ਟਿਊਸ਼ਨ ਅਧਿਆਪਕ ਬਣਿਆ ਹਥਿਆਰਾਂ ਦਾ ਸਪਲਾਇਰ, ਗ੍ਰਿਫਤਾਰ

ਟਿਊਸ਼ਨ ਅਧਿਆਪਕ ਬਣਿਆ ਹਥਿਆਰਾਂ ਦਾ ਸਪਲਾਇਰ, ਗ੍ਰਿਫਤਾਰ ਗਾਜ਼ੀਆਬਾਦ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਧੂਬਨ ਬਾਪੂਧਾਮ ਥਾਣਾ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਦਿੱਲੀ-ਐਨਸੀਆਰ ਵਿੱਚ ਮੰਗ ‘ਤੇ ਹਥਿਆਰਾਂ ਦੀ ਸਪਲਾਈ ਕਰਦਾ ਸੀ। ਉਸਦੇ ਕਬਜ਼ੇ ‘ਚੋਂ ਇਕ ਪਿਸਤੌਲ .32 ਬੋਰ, ਇਕ ਪਿਸਤੌਲ .32 ਬੋਰ, 03 ਪਿਸਤੌਲ .315 ਬੋਰ, […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਚੰਡੀਗੜ੍ਹ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ […]

Continue Reading

ਹਾਈਕੋਰਟ ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤੀ ਚੋਣਾਂ ਵਿਚ ਕੀਤੀਆਂ ਜਾ ਰਹੀਆਂ ਧਾਦਲੀਆਂਦਾ ਖ਼ੁਦ ਨੋਟਿਸ ਲੈ ਕੇ ਜਾਂਚ ਕਰੇ-ਬਲਬੀਰ ਸਿੱਧੂ

ਕਿਹਾ, ਜੁਝਾਰ ਨਗਰ, ਬੜਮਾਜਰਾ ਅਤੇ ਬਹਿਲੋਲਪੁਰ ਵਿਚ ਲਿਸਟਾਂ ਬਦਲੀਆਂ ‘ਪਿੰਡ ਪਾਪੜੀ ਦੀ ਚੋਣ ਉਤੇ ਰੋਕ ਲਵਾਉਣ ਲਈ ਹਾਈਕੋਰਟ ਜਾਣਾ ਪਿਆ’ ਐਸ.ਏ.ਐਸ. ਨਗਰ, 8 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ  ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤੀ ਚੋਣਾਂ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ […]

Continue Reading

ਲੰਡਨ ਦੀ ਪਹਿਲੀ ਮਹਿਲਾ ਕੌਂਸਲਰ ਰੇਹਾਨਾ ਆਮਿਰ ਦੀ ਦੇਸ਼ ਭਗਤ ਯੂਨੀਵਰਸਿਟੀ ‘ਚ ਫੇਰੀ

ਲੰਡਨ ਦੀ ਪਹਿਲੀ ਮਹਿਲਾ ਕੌਂਸਲਰ ਰੇਹਾਨਾ ਆਮਿਰ ਦੀ ਦੇਸ਼ ਭਗਤ ਯੂਨੀਵਰਸਿਟੀ ‘ਚ ਫੇਰੀ ਮੰਡੀ ਗੋਬਿੰਦਗੜ੍ਹ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ : ਲੰਡਨ ਕਾਰਪੋਰੇਸ਼ਨ ਦੇ 950 ਸਾਲਾ ਇਤਿਹਾਸ ਵਿੱਚ ਕੌਂਸਲਰ ਵਜੋਂ ਚੁਣੀ ਗਈ ਪਹਿਲੀ ਭਾਰਤੀ ਮੂਲ ਦੀ ਮਹਿਲਾ ਰੇਹਾਨਾ ਅਮੀਰ ਦਾ ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਰੇਹਾਨਾ ਅਮੀਰ ਨੇ ਸਿਹਤ ਸੰਭਾਲ, ਸਿੱਖਿਆ, […]

Continue Reading

ਡੀਟੀਐੱਫ ਨੇ ਦਸਿਹਰੇ ‘ਤੇ ਗੰਭੀਰਪੁਰ ਵਿਖੇ ਵੱਡ ਆਕਾਰੀ ਪੁਤਲਾ ਫੂਕ ਪ੍ਰਦਰਸ਼ਨ ਸਬੰਧੀ ਪ੍ਰਸ਼ਾਸ਼ਨ ਨੂੰ ਸੌਪਿਆਂ ‘ਨੋਟਿਸ’

ਅਧਿਆਪਕ ਮਸਲੇ ਹੱਲ ਕਰਨ ਵਿੱਚ ਨਾਕਾਮ ਰਹੇ ਸਿੱਖਿਆ ਮੰਤਰੀ ਵਿਰੁੱਧ 12 ਅਕਤੂਬਰ ਨੂੰ ਰੋਸ ਮੁਜਹਾਰੇ ਦੀ ਚੇਤਾਵਨੀ ਸ੍ਰੀ ਅਨੰਦਪੁਰ ਸਾਹਿਬ,8, ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੋੜਿਆਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਹੈ ਕਿ ਅਧਿਆਪਕਾਂ ਦੀ ਸਮੱਸਿਆਵਾਂ ਹੱਲ ਨਾ ਹੋਣ ਦੀ […]

Continue Reading