ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਜੀਆਂ ਨੂੰ ਖਾਣੇ ‘ਚ ਜ਼ਹਿਰ ਮਿਲਾ ਕੇ ਮਾਰਿਆ

ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਜੀਆਂ ਨੂੰ ਖਾਣੇ ‘ਚ ਜ਼ਹਿਰ ਮਿਲਾ ਕੇ ਮਾਰਿਆ ਕਰਾਚੀ , 7 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਲੜਕੀ ਨੇ ਪਿਆਰ ਦੇ ਚੱਕਰ ਵਿੱਚ ਪੈ ਕੇ ਇਕ ਲੜਕੀ ਨੇ ਆਪਣੇ ਹੀ ਪਰਿਵਾਰ ਨੂੰ ਖਤਮ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਸਿੰਧ ਵਿੱਚ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਰੈਗਿੰਗ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਰੈਗਿੰਗ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਮੰਡੀ ਗੋਬਿੰਦਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ : ਫੈਕਲਟੀ ਆਫ਼ ਐਗਰੀਕਲਚਰ ਐਂਡ ਲਾਈਫ਼ ਸਾਇੰਸਜ਼ ਅਤੇ ਟੈਕਨੋ ਕਲੱਬ ਆਫ਼ ਫੈਕਲਟੀ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਦੇ ਸਹਿਯੋਗ ਨਾਲ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਦੀ ਅਗਵਾਈ ਹੇਠ ਬੀ.ਐਸਸੀ. ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ਐਗਰੀਕਲਚਰ ਆਨਰਜ਼ […]

Continue Reading

ਪੱਟੀ ‘ਚ ਨਵੇਂ ਬਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਰਬਸੰਮਤੀ ਨਾਲ ਪਿੰਡ ਤਲਵੰਡੀ ਮੋਹਰ ਦਾ ਸਰਪੰਚ ਚੁਣਿਆ ਗਿਆ ਸੀ,

ਪੱਟੀ ‘ਚ ਨਵੇਂ ਬਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਰਬਸੰਮਤੀ ਨਾਲ ਪਿੰਡ ਤਲਵੰਡੀ ਮੋਹਰ ਦਾ ਸਰਪੰਚ ਚੁਣਿਆ ਗਿਆ ਸੀ, ਅੰਮ੍ਰਿਤਸਰ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਅੱਜ ‘ਆਮ ਆਦਮੀ ਪਾਰਟੀ’ ਦੇ ਇੱਕ ਆਗੂ ਨੂੰ ਗੋਲੀਆਂ ਮਾਰੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਇਸ ਨੌਜਵਾਨ ਆਗੂ ਦੀ ਮੌਤ ਹੋ […]

Continue Reading

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਲੰਧਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਾਰ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਨਹੀਂ ਸਗੋਂ ਜਲੰਧਰ ਪੀਏਪੀ ਵਿੱਚ ਭਲਕੇ ਦੁਪਹਿਰ 1 ਵਜੇ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ, ਪੰਚਾਇਤ ਚੋਣਾਂ, ਨਗਰ ਨਿਗਮ ਚੋਣਾਂ, ਡਾਕਟਰਾਂ ਦੀ […]

Continue Reading

ਚੰਡੀਗੜ੍ਹ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ

ਚੰਡੀਗੜ੍ਹ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਾਂਗਕਾਂਗ ਅਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਏਅਰਪੋਰਟ ਅਥਾਰਟੀ ਨੇ ਸਰਦੀਆਂ ਦੀ ਸਮਾਂ-ਸਾਰਣੀ ਲਈ ਇਨ੍ਹਾਂ ਦੋਵਾਂ ਉਡਾਣਾਂ ਨੂੰ ਚਲਾਉਣ ਦੀ ਪ੍ਰਕਿਰਿਆ […]

Continue Reading

ਜਗਦੀਪ ਜੱਗਾ ਗੈਂਗ ਦੇ 7 ਗੈਂਗਸਟਰ 32 ਬੋਰ ਦੇ 5 ਪਿਸਤੌਲਾਂ, 7 ਮੈਗਜ਼ੀਨਾਂ ਤੇ 6 ਜਿੰਦਾ ਕਾਰਤੂਸਾਂ ਸਮੇਤ ਕਾਬੂ

ਜਗਦੀਪ ਜੱਗਾ ਗੈਂਗ ਦੇ 7 ਗੈਂਗਸਟਰ 32 ਬੋਰ ਦੇ 5 ਪਿਸਤੌਲਾਂ, 7 ਮੈਗਜ਼ੀਨਾਂ ਤੇ 6 ਜਿੰਦਾ ਕਾਰਤੂਸਾਂ ਸਮੇਤ ਕਾਬੂ ਮੋਗਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ ; ਸੀ.ਆਈ.ਏ ਸਟਾਫ ਮੋਗਾ ਨੇ ਵਿਦੇਸ਼ ‘ਚ ਬੈਠ ਕੇ ਗਿਰੋਹ ਚਲਾ ਰਹੇ ਗੈਂਗਸਟਰ ਜਗਦੀਪ ਸਿੰਘ ਜੱਗਾ ਗੈਂਗ ਦੇ 7 ਲੋਕਾਂ ਨੂੰ 32 ਬੋਰ ਦੇ 5 ਦੇਸੀ ਪਿਸਤੌਲ, 7 ਮੈਗਜ਼ੀਨ ਅਤੇ 6 […]

Continue Reading

ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੋਂ ਵਾਪਸ ਘਰ ਜਾ ਰਹੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੋਂ ਵਾਪਸ ਘਰ ਜਾ ਰਹੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਛੇਹਰਟਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਪਿੰਡ ਗੁਮਾਨਪੁਰਾ ਵਿਖੇ ਤਿੰਨ […]

Continue Reading

ਪੰਜਾਬ ‘ਚ ਮੋਬਾਇਲ ਸ਼ੋਅਰੂਮ ‘ਚ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ

ਪੰਜਾਬ ‘ਚ ਮੋਬਾਇਲ ਸ਼ੋਅਰੂਮ ‘ਚ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਕਪੂਰਥਲਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੇ ਬੱਸ ਸਟੈਂਡ ਨੇੜੇ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਜਲੰਧਰ ਰੋਡ ‘ਤੇ ਸਥਿਤ MIC ਮੋਬਾਇਲ ਸ਼ੋਅਰੂਮ ‘ਚ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ […]

Continue Reading

ਪੰਜਾਬ ‘ਚ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਪੰਜਾਬ ‘ਚ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਬਠਿੰਡਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਸ਼ਹਿਰ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਵਿਦਿਆਰਥਣ ਦੀ ਪਹਿਚਾਣ ਰਵਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਮਹਾਰਾਜਾ ਰਣਜੀਤ ਸਿੰਘ ਇੰਜੀਨੀਅਰਿੰਗ ਕਾਲਜ ਵਿਚ ਬੀਐੱਸਈ ਪਹਿਲੇ ਸਾਲ ਦੀ ਵਿਦਿਆਰਥਣ ਸੀ। ਮ੍ਰਿਤਕਾ ਕੋਲੋਂ ਕੋਈ ਵੀ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ, ਜਿਸ […]

Continue Reading

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਘਰ ਈਡੀ ਨੇ ਮਾਰੀ ਰੇਡ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਘਰ ਈਡੀ ਨੇ ਮਾਰੀ ਰੇਡ ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਛਾਪਾ ਮਾਰਨ ਲਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਅਰੋੜਾ ਦੇ ਗੁਰੂਗ੍ਰਾਮ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ […]

Continue Reading