ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 855, 29-07-2026

ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ […]

Continue Reading

AAP ਨੇ ਕੀਤੀਆਂ ਨਿਯੁਕਤੀਆਂ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਨੀਤ ਧੀਰ, ਜੋਬਨ ਰੰਧਾਵਾ, ਅਤੇ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੰਜਾਬ ਸਟੇਟ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ PSPCL ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 28 ਜੁਲਾਈ ,ਬੋਲੇ ਪੰਜਾਬ ਬਿਊਰੋ ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ […]

Continue Reading

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ: ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ […]

Continue Reading

ਜਾਪਾਨ ‘ਚ ਭੂਚਾਲ ਆਉਣ ਕਾਰਨ ਕਈ ਲੋਕ ਜ਼ਖਮੀ, 50 ਤੋਂ ਵੱਧ ਲੋਕ ਮਲਬੇ ਹੇਠ ਫਸੇ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ; ਜਾਪਾਨ ਦੇ ਦੱਖਣੀ ਕੁਮਾਮੋਟੋ ਪ੍ਰਾਂਤ ਵਿੱਚ 6.8 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਤੇਜ਼ ਭੂਚਾਲਾਂ ਤੋਂ ਬਾਅਦ, ਕਾਸ਼ੀਮਾ ਸ਼ਹਿਰ ਵਿੱਚ ਇੱਕ ਸ਼ਾਪਿੰਗ ਮਾਲ ਦੀ ਦੂਜੀ ਮੰਜ਼ਿਲ ਢਹਿ ਗਈ, ਜਿਸ ਕਾਰਨ 50 ਤੋਂ ਵੱਧ ਲੋਕ ਮਲਬੇ ਹੇਠ ਫਸ ਗਏ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਕਈ ਲੋਕ ਜ਼ਖਮੀ ਹੋਏ ਹਨ। ਜਾਪਾਨ ਮੌਸਮ ਵਿਗਿਆਨ […]

Continue Reading

ਪੰਜਾਬ ‘ਚ Employee Strikes ਨੇ ਵਧਾਈ ਮਾਨ ਸਰਕਾਰ ਦੀ ਬੇਚੈਨੀ, ਚੋਣਾਂ ਤੋਂ ਪਹਿਲਾਂ ਘੇਰਨ ਦੀ ਤਿਆਰੀ

ਚੰਡੀਗੜ੍ਹ 28 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕੀਤੀਆਂ ਜਾ ਰਹੀਆਂ ਹੜਤਾਲਾਂ ਅਤੇ ਰੋਸ ਪ੍ਰਦਰਸ਼ਨਾਂ ਨੇ ਆਮ ਆਦਮੀ ਪਾਰਟੀ (AAP) ਸਰਕਾਰ ਲਈ ਇੱਕ ਵੱਡੀ ਸਿਆਸੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਸੂਬੇ ਦੇ ਚਾਰ ਚੁਫੇਰੇ ਮੁਲਾਜ਼ਮਾਂ ਦੇ ਸਰਕਾਰ ਵਿਰੋਧੀ ਨਾਅਰੇ ਗੂੰਜ ਰਹੇ ਹਨ, ਜਿਸ ਕਾਰਨ ਆਮ ਜਨਤਾ ਨੂੰ ਮਿਲਣ ਵਾਲੀਆਂ ਜਨਤਕ […]

Continue Reading

ਇਹ ਸਰਗਰਮੀ ਭਰਾਤਰੀ ਸਰੋਕਾਰਾਂ ਦਰਮਿਆਨ ਪ੍ਰਗਟ ਹੋਈ ਸਹੀ ਪਹੁੰਚ ਦੀ ਇੱਕ ਝਲਕ, ਜਿੱਤ ਦੀਆਂ ਮੁਬਾਰਕਾਂ ਦੇ ਨਾਲ ਨਾਲ ਖੜ੍ਹੇ ਮੁੱਦਿਆਂ ਦੇ ਫਿਕਰ ਯਾਦ ਕਰਾਏ ਗਏ ਹਨ

ਵਿਦਿਆਰਥੀ ਸੰਘਰਸ਼ ਦੀ ਜਿੱਤ ‘ਚ ਕਿਸਾਨ ਰੈਲੀਆਂ ਵਾਅਦਾ ਕੀਤੇ ਮੁੱਦਿਆਂ ਨੂੰ ਲਾਗੂ ਕਰਾਉਣ ਲਈ ਸੰਘਰਸ਼ ਪਹਿਰੇਦਾਰੀ ਰੱਖਣ ਦੀ ਅਪੀਲ ਚੰਡੀਗੜ੍ਹ 28 ਜੁਲਾਈ, ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ ) ; ਨੀਟ ਪੇਪਰ ਘੁਟਾਲੇ ਖਿਲਾਫ ਜੰਤਰ ਮੰਤਰ ‘ਤੇ ਹੋਏ ਵਿਦਿਆਰਥੀ ਸੰਘਰਸ਼ ਦੀ ਜਿੱਤ ਨੂੰ ਮੁਬਾਰਕ ਕਹਿਣ ਅਤੇ ਵਾਅਦਾ ਕੀਤੇ ਮੁੱਦਿਆਂ ‘ਤੇ ਵਿਦਿਆਰਥੀ ਸੰਘਰਸ਼ ਚੌਕਸੀ ਕਾਇਮ ਰੱਖਣ ਦਾ […]

Continue Reading

ਪੰਜਾਬ ਯੂਨੀਵਰਸਿਟੀ ‘ਚ PHD ਸਕਾਲਰ ਵਿਦਿਆਰਥਣ ਦੀ ਕਰੰਟ ਨਾਲ ਮੌਤ 

ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਸਵੇਰੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਇੱਕ ਪੀਐਚਡੀ ਸਕਾਲਰ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਆਪਣੀ ਪੜ੍ਹਾਈ ਲਈ ਕੁੜੀਆਂ ਦੇ ਹੋਸਟਲ ਤੋਂ ਆਪਣੇ ਵਿਭਾਗ ਜਾ ਰਹੀ ਸੀ ਕਿ ਅਚਾਨਕ ਇੱਕ ਕੱਚੇ ਰਸਤੇ ‘ਤੇ ਡਿੱਗ ਪਈ। ਇਹ ਦੇਖ ਕੇ ਵਿਦਿਆਰਥੀ ਉਸਦੀ ਮਦਦ ਕਰਨ […]

Continue Reading

ਮੀਂਹ ਦੌਰਾਨ ਕਾਰ ਖਾਈ ‘ਚ ਡਿੱਗੀ, ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ 

ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਪਠਾਨਕੋਟ-ਚੰਬਾ ਰਾਸ਼ਟਰੀ ਰਾਜਮਾਰਗ ‘ਤੇ ਮੀਂਹ ਦੇ ਮੌਸਮ ਦੌਰਾਨ ਇੱਕ ਕਾਰ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅੱਠ ਮਹੀਨਿਆਂ ਦਾ ਬੱਚਾ ਅਤੇ ਦੋ ਔਰਤਾਂ ਸ਼ਾਮਲ ਸਨ; ਸਾਰੀਆਂ ਲਾਸ਼ਾਂ ਗੱਡੀ ਦੇ ਅੰਦਰ ਫਸੀਆਂ ਹੋਈਆਂ ਮਿਲੀਆਂ। […]

Continue Reading