ਚੰਡੀਗੜ੍ਹ ‘ਚ ਦੋ ਸਾਲਾਂ ਤੋਂ ਫਿਟਨੈਸ ਟੈਸਟ ਨਾ ਕਰਵਾਉਣ ਵਾਲੇ ਵਾਹਨ ਹੋਣਗੇ ਜ਼ਬਤ, ਸਕ੍ਰੈਪ ਸੈਂਟਰਾਂ ‘ਚ ਭੇਜੇ ਜਾਣਗੇ

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਬਿਨਾਂ ਫਿਟਨੈੱਸ ਪਾਸ ਕੀਤੇ ਸੜਕਾਂ ‘ਤੇ ਚੱਲਣ ਵਾਲੇ ਪੁਰਾਣੇ ਵਾਹਨਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਯੂਟੀ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਜੋ ਵਾਹਨ ਦੋ ਸਾਲਾਂ ਤੋਂ ਫਿਟਨੈੱਸ ਟੈਸਟ ਨਹੀਂ ਕਰਵਾ ਰਹੇ ਹਨ ਜਾਂ ਜੋ ਵਾਹਨ ਫਿਟਨੈੱਸ ਟੈਸਟ ਵਿੱਚ ਫੇਲ੍ਹ ਹੋ ਗਏ ਹਨ, ਉਨ੍ਹਾਂ ਨੂੰ ਜ਼ਬਤ ਕਰਕੇ […]

Continue Reading

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

– ਆਧੁਨਿਕ ਤਕਨੀਕ ਆਧਾਰਿਤ ਪ੍ਰਣਾਲੀ ਨਾਲ ਰਿਪੋਰਟਿੰਗ ਅਤੇ ਖੋਜ ਕਾਰਜਾਂ ਵਿੱਚ ਆਵੇਗੀ ਤੇਜ਼ੀ ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ […]

Continue Reading

ਪੰਜਾਬ ਮੰਤਰੀ ਮੰਡਲ ’ਚ ਜਲਦ ਹੋਵੇਗਾ ਫੇਰਬਦਲ!

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬੀ ਸਿਆਸਤ ’ਚ ਇਕ ਵਾਰ ਫਿਰ ਹਲਚਲ ਦੀ ਉਮੀਦ ਹੈ।ਜੂਨ ਦੇ ਅੰਤ ਜਾਂ ਜੁਲਾਈ ਦੇ ਸ਼ੁਰੂ ਵਿੱਚ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ ਹੋ ਸਕਦਾ ਹੈ।ਹੁਣੇ ਹੀ ਜਥੇਬੰਦਕ ਢਾਂਚੇ ‘ਚ ਫੇਰਬਦਲ ਤੋਂ ਬਾਅਦ, ਪਾਰਟੀ ਅੰਦਰੋਂ ਆਵਾਜ਼ਾਂ ਉਠ ਰਹੀਆਂ ਹਨ ਕਿ ਕੈਬਨਿਟ ਨੂੰ ਵੀ ਨਵੇਂ ਚਿਹਰੇ ਦਿੱਤੇ ਜਾਣ। ਹਾਈਕਮਾਨ ਦੀ ਨਜ਼ਰ ਸਿੱਧਾ […]

Continue Reading

ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ 26 ਸਥਿਤ ਪੁਲਿਸ ਲਾਈਨ ਵਿੱਚ ਇੱਕ ਪੁਲਿਸ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਾਂਸਟੇਬਲ ਪਰਮਜੀਤ ਚੰਡੀਗੜ੍ਹ ਦੇ ਬੈਂਡ ਸਟਾਫ ਵਿੱਚ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਮਜੀਤ ਨੇ ਘਰ ਵਿੱਚ ਹੀ ਫਾਹਾ ਲੈ ਲਿਆ। ਇਹ ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਜਦੋਂ ਪਰਿਵਾਰ […]

Continue Reading

ਪੰਚਕੂਲਾ ‘ਚ ਮਾਲ ਦੇ ਬਾਹਰ ਫਾਇਰਿੰਗ, ਇੱਕ ਵਿਅਕਤੀ ਦੀ ਮੌਤ

ਪੰਚਕੂਲਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਇੱਕ ਮਾਲ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਬਾਰੇ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਰਾਤ ਲਗਭਗ 10.45 ਵਜੇ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਦੋ ਲੋਕਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 614

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-06-25,ਅੰਗ 614 Sachkhand Sri Harmandir Sahib Amritsar Vikhe HoeaAmrit Wele Da Mukhwak: 06-06-25 Ang 614 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ […]

Continue Reading

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਚੰਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। […]

Continue Reading

ਸੋਹਣ ਸਿੰਘ ਠੰਡਲ ਨੂੰ ਸੁਖਬੀਰ ਨੇ ਕਰਵਾਇਆ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੀ ਅੱਜ ਘਰ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਦੱਸਣਾ ਬਣਦਾ ਹੈ ਕਿ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਠੰਡਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਦੱਸ ਦਈਏ ਕਿ ਸਦੰਬਰ 2024 […]

Continue Reading

ਕਬਜ਼ੇ ਹਟਾਉਣ ਗਈ ਚੰਡੀਗੜ੍ਹ ਨਗਰ ਨਿਗਮ ਦੀ ਟੀਮ ‘ਤੇ ਨਿਹੰਗਾਂ ਵੱਲੋਂ ਹਮਲਾ, ਕਈ ਜ਼ਖਮੀ, 3 ਗ੍ਰਿਫ਼ਤਾਰ

ਚੰਡੀਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ 15 ਸਥਿਤ ਪਟੇਲ ਮਾਰਕੀਟ ਵਿੱਚ ਨਿਹੰਗਾਂ ਨੇ ਨਗਰ ਨਿਗਮ ਇਨਫੋਰਸਮੈਂਟ ਟੀਮ ‘ਤੇ ਤਲਵਾਰਾਂ ਨਾਲ ਹਮਲਾ ਕੀਤਾ। ਜਿਸ ਵਿੱਚ ਨਿਗਮ ਟੀਮ ਅਤੇ ਆਮ ਲੋਕ ਵੀ ਜ਼ਖਮੀ ਹੋ ਗਏ। ਮਾਮਲੇ ਵਿੱਚ, ਥਾਣਾ 11 ਦੀ ਪੁਲਿਸ ਨੇ ਨਿਗਮ ਇਨਫੋਰਸਮੈਂਟ ਸਬ-ਇੰਸਪੈਕਟਰ ਮਨੀਸ਼ਾ ਗਿੱਲ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਹੈ ਅਤੇ 3 […]

Continue Reading