ਹਾਈਕੋਰਟ ਵੱਲੋਂ ‘ਆਪ’ ਵਿਧਾਇਕ ਨੂੰ ਝਟਕਾ, ਸਜ਼ਾ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 12 ਸਾਲ ਪੁਰਾਣੇ ਛੇੜਛਾੜ ਅਤੇ ਹਮਲੇ ਦੇ ਮਾਮਲੇ ਵਿੱਚ ਸੁਣਾਈ ਗਈ ਚਾਰ ਸਾਲ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723 ,29-10-25 Sachkhand Sri Harmandir Sahib Amritsar Vekhe Hoea Amrit Wele Da Mukhwak: 29-10-25 Ang 723 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ […]

Continue Reading

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 27 ਅਕਤੂਬਰ,ਬੋਲੇ ਪੰਜਾਬ ਬਿਉਰੋ;  ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ […]

Continue Reading

ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਉਰੋ;  ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ   ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ […]

Continue Reading

CM ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ, ਜਿਨ੍ਹਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ […]

Continue Reading

ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਰੋਕ

ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703 , 27-10-25 AMRIT VELE DA HUKAMNAMA SRI DARBAR SAHIB AMRITSAR ANG 703, 27-10-25 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ […]

Continue Reading