ਚੰਡੀਗੜ੍ਹ ‘ਚ ਪਤੀ ਵੱਲੋਂ ਬੱਚਿਆਂ ਦੇ ਸਾਹਮਣੇ ਪਤਨੀ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 29 ਮਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪਤੀ ਨੇ ਆਪਣੀ ਪਤਨੀ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪਤੀ ਨੂੰ ਉਸ ‘ਤੇ ਕੋਈ ਤਰਸ ਨਹੀਂ ਆਇਆ। ਜਦੋਂ ਪਤੀ ਨੇ ਆਪਣੀ ਪਤਨੀ ਨੂੰ ਚਾਕੂ ਮਾਰੇ ਤਾਂ ਉਨ੍ਹਾਂ ਦੇ ਬੱਚੇ ਵੀ ਉੱਥੇ ਮੌਜੂਦ ਸਨ। ਪਤੀ ਨੇ ਬੱਚਿਆਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਮਿਤੀ 29-05-2025,ਅੰਗ 735 Amrit Vele da Hukamnama Sri Darbar Sahib, Amritsar Sahib, Ang 735, 29-05-2025 ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ […]

Continue Reading

ਨਾਭਾ ਜੇਲ੍ਹ ਬ੍ਰੇਕ ਤੋਂ ਲੈ ਕੇ ‘ਡਰੱਗ ਸਾਮਰਾਜ ਤੱਕ: ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਤਿੱਖਾ ਹਮਲਾ ਬੋਲਦੀਆਂ ਉਨ੍ਹਾਂ ‘ਤੇ ਪਖੰਡ ਅਤੇ ਬੇਬੁਨਿਆਦ ਪ੍ਰਚਾਰ ਰਾਹੀਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਮਜੀਠੀਆ ਦੇ ਹਾਲੀਆ ਦਾਅਵਿਆਂ ਨੂੰ ਰੱਦ ਕੀਤਾ ਅਤੇ ਅਕਾਲੀ […]

Continue Reading

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ […]

Continue Reading

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।   […]

Continue Reading

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 28 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਅਤੇ  ਸੋਇਲ (ਮਿੱਟੀ) ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ,28 ਮਈ ,ਬੋਲੇ ਪੰਜਾਬ ਬਿਊਰੋ; ਕਿਸਾਨਾਂ ਨੂੰ  (ਮਿੱਟੀ) ਮਿੱਟੀ ਦੀ ਸਿਹਤ ਬਾਰੇ ਜਾਗਰੂਕ ਕਰਨ ਲਈ, ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਰਾਜ ਭਵਨ ਵਿਖੇ ਆਪਣੇ ਨਿਵਾਸ ਸਥਾਨ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਅਤੇ ਮਿੱਟੀ ਯਾਤਰਾ ਤਹਿਤ ਇੱਕ ਲੈਬ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ […]

Continue Reading

ਫੀਲਡ ਮੁਲਾਜ਼ਮ 9 ਜੂਨ ਨੂੰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਦੇਣਗੇ ਰੋਸ ਧਰਨਾਂ :-ਵਾਹਿਦਪੁਰੀ

ਜਲ ਸਪਲਾਈਆਂ ਪੰਚਾਇਤਾਂ ਨੂੰ ਦੇਣ ਅਤੇ ਮੁਲਾਜ਼ਮ ਵਿਰੋਧੀ ਪੱਤਰਾਂ ਦਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 28 ਮਈ ,ਬੋਲੇ ਪੰਜਾਬ ਬਿਊਰੋ;ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ ਨੇ ਕਿਹਾ ਕਿ 09-06-2025 ਜਲ ਸਪਲਾਈ ਤੇ […]

Continue Reading

ਚੰਡੀਗੜ੍ਹ ‘ਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;ਇਸ ਸਮੇਂ ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ, ਹਲਚਲ ਮਚ ਗਈ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦੇਖਣ ਨੂੰ ਮਿਲ ਰਹੀ ਹਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ […]

Continue Reading

ਪੰਜਾਬ ‘ਚ ਵੱਡਾ ਵੱਡਾ ਪ੍ਰਸ਼ਾਸਕੀ ਫੇਰਬਦਲ, 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੋਰ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ […]

Continue Reading