ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ […]

Continue Reading

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀ ਚੰਡੀਗੜ੍ਹ/ਖੰਨਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ […]

Continue Reading

ਬੰਦ ਹੋ ਚੁੱਕੀ 899 ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕਾਂ ਨੂੰ ਸੋਧੀਆਂ ਸੂਚੀਆਂ ‘ਚੋਂ ਕੀਤਾ ਬਾਹਰ

ਨੌਕਰੀ ਦੇ ਚਾਰ ਸਾਲ ਪੂਰੇ ਹੋਣ ‘ਤੇ ਨੌਕਰੀ ਖੁੱਸ ਜਾਣ ਦੀ ਚਿੰਤਾ ਹੇਠ ਸੌਂਣਗੇ 100 ਤੋਂ ਵਧੇਰੇ ਪਰਿਵਾਰ ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 […]

Continue Reading

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 […]

Continue Reading

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ ,ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ,

100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ […]

Continue Reading

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ […]

Continue Reading

ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਜਲੰਧਰ ਵਿਖੇ ਸੂਬਾਈ ਕਨਵੈਂਸ਼ਨ 4 ਨੂੰ

ਪ.ਸ.ਸ.ਫ. ਵਲੋਂ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਹੋਈ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਹੋਈ ਚੰਡੀਗੜ੍ਹ 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਮੇਹਰ ਮਾਣਕ ਜੀ(ਰਾਇਤ-ਬਾਹਰਾ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਤੇ ਉੱਘੇ ਕਵੀ)ਨੇ ਕੀਤੀ ਅਤੇ ਸ. ਗੁਰਵਿੰਦਰ ਸਿੰਘ ਜੌਹਲ ਜੀ(ਪੀ.ਸੀ.ਐੱਸ. ਅਧਿਕਾਰੀ ਅਤੇ ਉੱਘੇ ਕਵੀ)ਨੇ ਮੁੱਖ ਮਹਿਮਾਨ […]

Continue Reading

5ਵੇਂ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ ਦੀ ਸ਼ੁਰੂਆਤ ਹੋਈ

ਚੰਡੀਗੜ੍ਹ, 28 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) 5ਵੇਂ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ ਦੀ ਸ਼ੁਰੂਆਤ ਮਿਊਂਸੀਪਲ ਭਵਨ, ਸੈਕਟਰ 35ਏ, ਚੰਡੀਗੜ੍ਹ ਵਿਖੇ ਉਦਘਾਟਨੀ ਸਮਾਰੋਹ ਨਾਲ ਹੋਈ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਿਨੇਮਾ ਪ੍ਰੇਮੀਆਂ, ਵਿਦਿਆਰਥੀਆਂ ਅਤੇ ਉੱਭਰਦੇ ਫਿਲਮ ਨਿਰਮਾਤਾਵਾਂ ਨੇ ਭਾਗ ਲਿਆ । ਇਸ ਮੌਕੇ ਫਿਲਮ ਇੰਡਸਟਰੀ ਦੇ ਰਾਹੁਲ ਰਾਵੇਲ, ਨਿਰਮਲ ਰਿਸ਼ੀ, ਅਲੀ ਅਸਗਰ, ਪ੍ਰੀਤੀ ਸਪਰੂ, […]

Continue Reading