ਰਾਣਾ ਗੁਰਮੀਤ ਸਿੰਘ ਸੋਢੀ ਆਏ ਵਿਜੀਲੈਂਸ ਦੇ ਨਿਸ਼ਾਨੇ ‘ਤੇ
ਰਾਣਾ ਗੁਰਮੀਤ ਸਿੰਘ ਸੋਢੀ ਆਏ ਵਿਜੀਲੈਂਸ ਦੇ ਨਿਸ਼ਾਨੇ ‘ਤੇ ਚੰਡੀਗੜ੍ਹ, 21 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਸੋਢੀ ਖਿਲਾਫ ਲੱਖਾਂ ਦੀ ਧੋਖਾਧੜੀ ਦੀ ਸ਼ਿਕਾਇਤ ਹੈ, ਜਿਸ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ […]
Continue Reading