ਪੰਜਾਬ ਸਰਕਾਰ ਨੇ SP ਪੱਧਰ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ
ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 SP ਪੱਧਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ
Continue Readingਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 SP ਪੱਧਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ
Continue Readingਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672 ਮਿਤੀ 17-04-2025 Sachkhand Sri Harmandir Sahib Amritsar Vikhe Hoyea Amrit Wele Da Mukhwak 17-04-2025 Ang: 672 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ […]
Continue Readingਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ […]
Continue Readingਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]
Continue Readingਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ […]
Continue Readingਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 […]
Continue Readingਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਲਜ਼ਾਰ ਸਿੰਘ ਬੌਬੀ […]
Continue Readingਚੰਡੀਗੜ੍ਹ 16 ਅਪ੍ਰੈਲ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]
Continue Readingਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 46ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 29790 ਰੁਪਏ ਡਰੱਗ ਮਨੀ ਬਰਾਮਦ […]
Continue Readingਚੰਡੀਗੜ੍ਹ/ਜਲੰਧਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ’ਤੇ ਜ਼ੋਰ ਦਿੱਤਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਮੀਟਿੰਗ ਦੌਰਾਨ […]
Continue Reading