ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਪਟਿਆਲਾ, 13 ਅਪਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ।ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ

ਵਿਦਿਆਰਥੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣ ਦਾ ਦਿੱਤਾ ਸੱਦਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਚੰਡੀਗੜ੍ਹ/ਲਹਿਰਾਗਾਗਾ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ ਵਿੱਚ […]

Continue Reading

ਅਧਿਆਪਕ ਭਰਤੀਆਂ ਲਟਕਾਉਣ ਦੀ ਜ਼ਿੰਮੇਵਾਰ ਪੰਜਾਬ ਸਰਕਾਰ : ਡੀ ਟੀ ਐੱਫ

ਸਿੱਖਿਆ ਮੰਤਰੀ ਦਾ 20000 ਤੋਂ ਵੱਧ ਅਧਿਆਪਕ ਭਰਤੀ ਕਰਨ ਦਾ ਦਾਅਵਾ ਹਕੀਕਤ ਤੋਂ ਕੋਹਾਂ ਦੂਰ-ਡੀ ਟੀ ਐੱਫ ਚੰਡੀਗੜ੍ਹ 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ, ਜਿਸ ਦੇ ਨਿਯੁਕਤੀ ਪੱਤਰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਖੁਦ ਵੰਡੇ ਗਏ ਸਨ, ਵਿੱਚੋਂ ਲਗਪਗ 1228 ਦੇ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ […]

Continue Reading

ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਵੱਲੋਂ ਸਖਤੀ ਪੱਤਰ ਜਾਰੀ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਕੈਨੇਡਾ ਦਾ ਚਿਕਨ ਬ੍ਰਾਂਡ ਐਮਬੀ ਚਿਕਨ ਹੁਣ ਚੰਡੀਗੜ੍ਹ ਵਿੱਚ ਮਿਲੇਗਾ

ਚੰਡੀਗੜ੍ਹ,13 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕੈਨੇਡਾ ਦੇ ਮਸ਼ਹੂਰ ਫਰਾਈਡ ਚਿਕਨ ਬ੍ਰਾਂਡ, ਐਮਬੀ ਚਿਕਨ ਦਾ ਪਹਿਲਾ ਰੈਸਟੋਰੈਂਟ ਅੱਜ ਚੰਡੀਗੜ੍ਹ ਸੈਕਟਰ 35 ਸੀ ਮਾਰਕੀਟ ਵਿੱਚ ਲਾਂਚ ਕੀਤਾ ਗਿਆ।ਰੈਸਟੋਰੈਂਟ ਦਾ ਉਦਘਾਟਨ ਕਰਨ ਲਈ, ਐਮਬੀ ਬ੍ਰਾਂਡ ਦੇ ਸੀਈਓ ਗ੍ਰੈਗਰੀ ਰੌਬਰਟਸ ਅਤੇ ਐਮਬੀ ਚਿਕਨ ਦੇ ਪ੍ਰਧਾਨ ਕੈਮਰਨ ਥੌਮਸਨ ਕੈਨੇਡਾ ਤੋਂ ਪਹੁੰਚੇ। ਸਮਾਗਮ ਦੌਰਾਨ, ਉਨ੍ਹਾਂ ਨੇ ਸਾਂਝਾ ਕੀਤਾ ਕਿ ਐਮਬੀ ਚਿਕਨ 1969 ਵਿੱਚ […]

Continue Reading

ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਗਹਿਰੀ ਸਾਂਠ-ਗਾਂਠ – ਤਰੁਣ ਚੁੱਘ

ਚੰਡੀਗੜ੍ਹ, 13 ਅਪਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਦੋਹਾਂ ਪਾਰਟੀਆਂ ਜਾਨਬੁੱਝ ਕੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਪਾਕਿਸਤਾਨ ਪ੍ਰਾਯੋਜਿਤ ਆਤੰਕੀ ਗਤਿਵਿਧੀਆਂ ਨੂੰ ਲੈ ਕੇ ਇਨ੍ਹਾਂ ਦੀ ਲਾਪਰਵਾਹੀ ਅਤੇ ਅਸੰਵੇਦਨਸ਼ੀਲਤਾ […]

Continue Reading

‘ਭਾਰਤੀ ਪ੍ਰਥਮ ਅਤੇ ਭਾਰਤੀ ਅੰਤਿਮ’: ਡਾ. ਅੰਬੇਡਕਰ, ਇੱਕ ਦੂਰਦਰਸ਼ੀ ਸੁਧਾਰਕ

‘ਭਾਰਤੀ ਪ੍ਰਥਮ ਅਤੇ ਭਾਰਤੀ ਅੰਤਿਮ’: ਡਾ. ਅੰਬੇਡਕਰ, ਇੱਕ ਦੂਰਦਰਸ਼ੀ ਸੁਧਾਰਕ ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਇੱਕ ਸਦੀ ਤੋਂ ਵੱਧ ਸਮੇਂ ਬਾਅਦ, ਉਨ੍ਹਾਂ ਦੀ ਵਿਰਾਸਤ ਨਾਲ ਸਭ ਤੋਂ ਵੱਡੀ ਬੇਇਨਸਾਫ਼ੀ ਉਨ੍ਹਾਂ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਚੰਡੀਗੜ੍ਹ 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।  ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ […]

Continue Reading