ਅਕਾਲੀ ਦਲ ਨੂੰ ਖਤਮ ਕਰਨ ਦੀ ਰਚੀ ਗਈ ਸੀ ਸਾਜਿਸ਼ – ਸੁਖਬੀਰ ਬਾਦਲ 

ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਗਈ ਸੀ। ਉਹਨਾਂ ਨੇ ਕਿਹਾ ਕਿ ਜਦੋਂ ਐਨਡੀਏ ਦਾ ਸਾਥ ਛੱਡਿਆ ਤਾਂ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਗਈ।  ਸੁਖਬੀਰ ਬਾਦਲ ਨੇ ਦੋਸ਼ […]

Continue Reading

ਪੰਜਾਬ ‘ਚ ਗ੍ਰੇਨੇਡ ਆਉਣ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੁਲਿਸ ਪ੍ਰਤਾਪ ਬਾਜਵਾ ਦੇ ਘਰ ਪੁੱਜੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੀਡੀਓ ਜਾਰੀ ਕਰਕੇ ਬਾਜਵਾ ਤੋਂ ਪੁੱਛੇ ਤਿੱਖੇ ਸਵਾਲ ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲੀਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਜੀ। ਪੁਲਿਸ ਬਾਜਵਾ ਦੇ ਘਰ ਪੁੱਛਗਿੱਛ ਲਈ ਗਈ। ਇੱਕ ਟੀਵੀ […]

Continue Reading

ਓਵਰ ਸਪੀਡ ਮਰਸਡੀਜ਼ ਕਾਰ ਚੰਡੀਗੜ੍ਹ ਦੇ ਮਟਕਾ ਚੌਕ ਉੱਪਰ ਜਾ ਚੜ੍ਹੀ

ਚੰਡੀਗੜ੍ਹ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ‘ਚ ਇਕ ਵਾਰ ਫਿਰ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੈਕਟਰ-16/17 ਲਾਈਟ ਪੁਆਇੰਟ ਤੋਂ ਆ ਰਹੀ ਓਵਰ ਸਪੀਡ ਮਰਸਡੀਜ਼ ਕਾਰ ਮਟਕਾ ਚੌਕ ਉੱਪਰ ਜਾ ਚੜ੍ਹੀ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਕਾਰ ਚੌਰਾਹੇ ਦੀਆਂ ਇੱਟਾਂ ਤੋੜਦੀ ਹੋਈ ਉੱਪਰ ਜਾ ਚੜ੍ਹੀ।ਮਰਸੀਡੀਜ਼ ਦੇ ਸਾਰੇ […]

Continue Reading

ਅਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 520

ਅਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-04-2025 ਅੰਗ 520 Amrit vele da Hukamnama Sri Darbar Sahib Sri Amritsar, Ang 520, 13-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ […]

Continue Reading

ਝੋਨੇ ਦੀ ਲੁਆਈ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਨੂੰ ਤਿੰਨ ਜ਼ੋਨਾਂ ‘ਚ ਵੰਡਿਆ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਝੋਨੇ ਦੀ ਲੁਆਈ ਇਸ ਵਾਰ ਤਿੰਨ ਜ਼ੋਨਾਂ ਦਰਮਿਆਨ ਹੀ ਕੀਤੀ ਜਾਵੇਗੀ। ਪਹਿਲੇ ਜੋਨ ਦੇ ਵਿੱਚ ਫ਼ਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਰੱਖੇ ਗਏ ਹਨ। ਦੂਜੇ ਜੋਨ ਦੇ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੋਹਾਲੀ, ਫਹਿਤਗੜ੍ਹ ਸਾਹਿਬ ਅਤੇ ਹੁਸਿਆਰਪੁਰ ਨੂੰ ਰੱਖਿਆ ਗਿਆ ਹੈ। ਜਦੋਂਕਿ ਤੀਜੇ […]

Continue Reading

ਖੇਲੋ ਇੰਡੀਆ ਯੂਥ ਗੇਮਜ਼ ਲਈ ਵਾਲੀਬਾਲ ਦੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਲੁਧਿਆਣਾ ਵਿਖੇ ਹੋਣਗੇ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਵਾਲੀਬਾਲ (ਮੁੰਡੇ) ਟੀਮ ਲਈ ਹੋਣ ਵਾਲੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਇਹ ਟ੍ਰਾਇਲ ਪੰਜਾਬ ਇੰਸਟੀਚਿਊਟ ਆਫ਼ […]

Continue Reading

ਸੁਖਬੀਰ ਬਾਦਲ ਨੂੰ ਦੁਬਾਰਾ ਪ੍ਰਧਾਨ ਬਣਾਉਣਾ, ਸ਼੍ਰੋਮਣੀ ਅਕਾਲੀ ਦਲ ਦਾ ਸਿਰਫ਼ ਇੱਕ ਡਰਾਮਾ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕੀਤੇ ਜਾਣ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ […]

Continue Reading

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ […]

Continue Reading

6 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਲੈ ਸਕਣਗੇ ਸਕੂਲ ‘ਚ ਦਾਖਲਾ ;ਪੰਜਾਬ-ਹਰਿਆਣਾ ਹਾਈ ਕੋਰਟ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਦਾਖਲੇ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ ਛੇ ਸਾਲ ਤੈਅ ਕੀਤੀ ਹੈ।ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ ਛੇ […]

Continue Reading