ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 688, 25-07-2026

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਸਰਕਾਰ ਦੇ ਜਾਬਰ ਹੱਥ ਕੰਡਿਆਂ ਦੇ ਖਿਲਾਫ ਇਕੱਠੇ ਹੋਣ ਦਾ ਸੱਦਾ

ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਾ ਪੂਰਨ ਸਮਰਥਨ ਜਲੰਧਰ , 23 ਜੁਲਾਈ ,ਬੋਲੇ ਪੰਜਾਬ ਬਿਊਰੋ; ਬਿਜਲੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾਂ, ਗਗਨਦੀਪ ਸਿੰਘ ਭੁੱਲਰ, ਕੁਲਵਿੰਦਰ ਸਿੰਘ, ਭਜਨ ਸਿੰਘ ਗਿੱਲ , ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਮਨਜੀਤ ਸਿੰਘ […]

Continue Reading

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ-ਦਰਬਾਰ

ਚੰਡੀਗੜ੍ਹ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੀ ਪ੍ਰਸਿੱਧ ਸਾਹਿਤਕ ਸੰਸਥਾ ਸਾਹਿਤ ਵਿਗਿਆਨ ਕੇਂਦਰ ( ਰਜਿ:) ਵਲੋਂ 26 ਜੁਲਾਈ ਨੂੰ ਰੋਟਰੀ ਭਵਨ ਸੈਕਟਰ 70, ਮੋਹਾਲੀ ਵਿਖੇ ਸਾਵਣ ਕਵੀ-ਦਰਬਾਰ ਕਰਵਾਇਆ ਜਾ ਰਿਹਾ ਹੈਵ ਇਹ ਕਵੀ-ਦਰਬਾਰ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਜੀ ਨੂੰ ਸਮਰਪਿਤ ਹੋਵੇਗਾ ਜੀ।ਇਸ ਦਿਨ ਕਵਿਤਾਵਾਂ, ਗਜਲਾਂ, ਗੀਤਾਂ ਰਾਹੀਂ ਜਿਥੇ ਸਾਉਣ […]

Continue Reading

ਹਿਮਾਚਲ ਪ੍ਰਦੇਸ਼ ਵਿੱਚ ਚੱਲਦੀ ਕਾਰ ‘ਤੇ ਪੱਥਰ ਡਿੱਗਣ ਕਾਰਨ 13 ਲੋਕਾਂ ਦੀ ਮੌਤ

ਲਾਹੌਲ ਸਪਿਤੀ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਪਹਾੜੀ ਅਤੇ ਖੇਤਰ ਲਾਹੌਲ-ਸਪੀਤੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਉਦੈਪੁਰ-ਕਿਲਾੜ ਮਾਰਗ ਉੱਤੇ ਕਡੂ ਨਾਲਾ ਦੇ ਕੋਲ ਅਚਾਨਕ ਪਹਾੜੀ ਤੋਂ ਭਾਰੀ ਚੱਟਾਨਾਂ ਡਿੱਗਣ ਕਾਰਨ ਇੱਕ ਟੈਕਸੀ ਗੱਡੀ ਉਸ ਦੀ ਲਪੇਟ ਵਿੱਚ ਆ ਗਈ। ਇਸ ਭਿਆਨਕ ਹਾਦਸੇ ਵਿੱਚ ਗੱਡੀ ਵਿੱਚ ਸਵਾਰ 13 ਲੋਕਾਂ ਦੀ […]

Continue Reading

ਪੰਜਾਬ ‘ਚ ਆਂਗਣਵਾੜੀ ਵਰਕਰ ਕਰਨਗੀਆਂ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਜਾਇਜ਼ ਮੰਗਾਂ ਤੇ ਨਹੀਂ ਦੇ ਰਹੀ ਧਿਆਨ- ਹਰਗੋਬਿੰਦ ਕੌਰ ਸੂਬਾ ਪ੍ਰਧਾਨ ਚੰਡੀਗੜ੍ਹ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਆਂਗਣਵਾੜੀ ਵਰਕਰ ਹੈਲਪਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪ੍ਰੰਤੂ ਪੰਜਾਬ ਦੀ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਤੇ ਕੋਈ ਧਿਆਨ ਨਹੀਂ ਦੇ ਰਹੀ […]

Continue Reading

ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੋਗਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਵਿਦਿਆਰਥਣਾਂ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।ਮੁਅੱਤਲ ਕੀਤੇ ਗਏ ਅਧਿਆਪਕ […]

Continue Reading

ਚਰਨਜੀਤ ਚੰਨੀ ਦੇ ਸਕਦੇ ਨੇ ਅਸਤੀਫ਼ਾ 

ਚੰਡੀਗੜ੍ਹ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ ਦੇ ਸਕਦੇ ਹਨ। ਚੰਨੀ ਧੜੇ ਨਾਲ ਜੁੜੇ ਆਗੂਆਂ ਅਨੁਸਾਰ, ਉਹ ਜਲਦੀ ਹੀ 2027 ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫਾ ਦੇ ਸਕਦੇ ਹਨ। ਇਹ ਸਥਿਤੀ ਦਿੱਲੀ ਵਿੱਚ ਹਾਈਕਮਾਨ ਨਾਲ ਦੋ […]

Continue Reading

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਹੱਤਿਆ, ਲਿਵ-ਇਨ ਸਾਥੀ ਗ੍ਰਿਫਤਾਰ 

ਚੰਡੀਗੜ੍ਹ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਇੱਕ ਪੰਜਾਬੀ ਲੜਕੀ ਦਾ ਉਸਦੇ ਲਿਵ-ਇਨ ਸਾਥੀ ਨੇ ਕਤਲ ਕਰ ਦਿੱਤਾ। ਝਗੜੇ ਦੌਰਾਨ, ਉਸਦੇ ਸਾਥੀ ਨੇ ਉਸਦਾ ਗਲਾ ਘੁੱਟ ਦਿੱਤਾ। ਇੱਕ ਕਾਲ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਲੈ ਗਈ, ਜਿੱਥੇ ਉਸਦੀ ਮੌਤ ਹੋ ਗਈ। ਮੁਲਜ਼ਮ ਸਾਥੀ ਨੂੰ ਗ੍ਰਿਫ਼ਤਾਰ ਕਰ […]

Continue Reading

ਪੰਜਾਬ ‘ਚ ਕਈ ਦਿਨ ਪਵੇਗਾ ਭਾਰੀ ਮੀਂਹ, ਚਿਤਾਵਨੀ ਜਾਰੀ 

ਚੰਡੀਗੜ੍ਹ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਵਾਲਾ ਹੈ। ਮੌਸਮ ਵਿਭਾਗ ਦੇ ਅਨੁਸਾਰ, 27 ਜੁਲਾਈ ਤੋਂ 29 ਜੁਲਾਈ ਦੇ ਵਿਚਕਾਰ ਇਸ ਖੇਤਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਅਤੇ ਇੱਕ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਦੇ ਨਾਲ ਭਾਰੀ […]

Continue Reading

ਫ਼ੀਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸਕੂਲ ਮਾਲਕ ਪਹੁੰਚੇ ਹਾਈਕੋਰਟ, ਸੁਣਵਾਈ ਅੱਜ

ਚੰਡੀਗੜ੍ਹ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਸਕੂਲ ਮਾਲਕਾਂ ਨੇ ਪ੍ਰਾਈਵੇਟ ਸਕੂਲ ਫੀਸਾਂ ਸਬੰਧੀ ਪੰਜਾਬ ਸਰਕਾਰ ਦੇ ਨਵੇਂ ਆਰਡੀਨੈਂਸ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ‘ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ’ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੋ ਜੱਜਾਂ ਦੀ ਬੈਂਚ ਨੇ ਪਟੀਸ਼ਨ ‘ਤੇ […]

Continue Reading