ਸਮਾਣਾ ਸਕੂਲ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਦਾ ਅਧਿਆਪਕਾਂ ਨਾਲ ਵਿਵਹਾਰ ਬਿਲਕੁਲ ਅਸਵੀਕਾਰਨਯੋਗ ਹੈ: ਬਲਬੀਰ ਸਿੰਘ ਸਿੱਧੂ

ਅਧਿਆਪਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਵਿਧਾਇਕ ਜੋੜੇਮਾਜਰਾ ਤੋਂ ਤੁਰੰਤ ਅਸਤੀਫ਼ਾ ਲੈ ਕੇ ਪਾਰਟੀ ਚੋਂ ਕੱਢਿਆ ਜਾਣਾ ਚਾਹੀਦਾ ਹੈ :ਬਲਬੀਰ ਸਿੱਧੂ ‘ਆਪ’ ਸਰਕਾਰ ਵਲੋਂ ਸ਼ੁਰੂ ਕੀਤੀ ਗਈ  ‘ਸਿੱਖਿਆ ਕ੍ਰਾਂਤੀ ਮੁਹਿੰਮ’ ਮਹਿਜ਼ ਇੱਕ ਸਿਆਸੀ ਡਰਾਮਾ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, ਅਪ੍ਰੈਲ 9, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ […]

Continue Reading

ਜ਼ੀਰਕਪੁਰ ’ਚ ਬਣੇਗਾ 6 ਲੇਨ ਬਾਈਪਾਸ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਐਨਐਚ (ਓ) ਦੇ ਤਹਿਤ ਹਾਈਬ੍ਰਿਡ ਇਨਯੂਟੀ ਮੋਡ ਉਤੇ ਐਨਐਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐਨਐਚ-5 (ਜ਼ੀਰਕਪੁਰ-ਪ੍ਰਵਾਣੂ) ਦੇ ਨਾਲ ਜੰਕਸ਼ਨ ਉਤੇ ਖਤਮ ਹਣ ਵਾਲੇ 6 ਲੇਨ […]

Continue Reading

ਲਿਵਾਸਾ ਹਸਪਤਾਲ ਨੇ ਵਿਸ਼ਵ ਪਾਰਕਿਨਸਨ’ਸ ਦਿਵਸ ਮੌਕੇ ਡੀਪ ਬ੍ਰੇਨ ਸਟੀਮੂਲੇਸ਼ਨ ਸਰਜਰੀ ਪੇਸ਼ ਕੀਤੀ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਪਾਰਕਿੰਸਨ’ਸ ਦਿਵਸ 2025 ਮੌਕੇ ਲਿਵਾਸਾ ਹਸਪਤਾਲਾਂ ਨੇ ਪ੍ਰੈਸ ਕਲੱਬ, ਸੈਕਟਰ 27, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਪਾਰਕਿੰਸਨ’ਸ ਬਿਮਾਰੀ (ਪੀਡੀ) ਲਈ ਸਫਲਤਾਪੂਰਵਕ ਇਲਾਜ ਵਜੋਂ ਡੀਪ ਬ੍ਰੇਨ ਸਟੀਮੂਲੇਸ਼ਨ (ਡੀਬੀਐਸ) ਸਰਜਰੀ ਨੂੰ ਉਜਾਗਰ ਕੀਤਾ ਗਿਆ। ਲਿਵਾਸਾ ਹਸਪਤਾਲ ਦੇ ਡਾਇਰੈਕਟਰ ਅਤੇ ਸੀਈਓ ਸ਼੍ਰੀ ਪਵਨ ਕੁਮਾਰ ਨੇ ਟਿੱਪਣੀ ਕੀਤੀ, “ਭਾਰਤ ਵਿੱਚ […]

Continue Reading

ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਡਾਊਨ ਹੋਣ ਕਾਰਨ ਲੋਕ ਹੋਏ ਖੱਜਲ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਅੱਜ ਪਾਸਪੋਰਟ ਦਫ਼ਤਰ ਦਾ ਸਰਵਰ ਅਚਾਨਕ ਡਾਊਨ ਹੋ ਜਾਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਤਪਦੀ ਗਰਮੀ ਵਿਚ ਲੋਕਾਂ ਨੂੰ ਦਫ਼ਤਰ ਦੇ ਬਾਹਰ ਉਡੀਕ ਕਰਨੀ ਪਈ, ਜਿਸ ਨਾਲ ਉਨ੍ਹਾਂ ਦੀ ਮੁਸੀਬਤ ਹੋਰ ਵੀ ਵੱਧ ਗਈ।ਦੱਸਣਯੋਗ ਗੱਲ ਇਹ ਹੈ ਕਿ ਦਫ਼ਤਰ […]

Continue Reading

ਚੰਡੀਗੜ੍ਹ ਪੁਲਿਸ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਪੁਲਿਸ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਹੈ। ਇਹ ਹਮਲਾ 13-14 ਮਾਰਚ ਦੀ ਰਾਤ ਨੂੰ ਹੋਇਆ ਸੀ।2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ […]

Continue Reading

ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ ਦੀ ਬੱਸ ਹਾਦਸੇ ਦੀ ਸ਼ਿਕਾਰ, ਕਈ ਜ਼ਖ਼ਮੀ

ਕਰਨਾਲ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਰਨਾਲ ‘ਚ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਦਿੱਲੀ ਤੋਂ ਲੁਧਿਆਣਾ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਕਰੇਨ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ ਚਿਹਾੜਾ ਮੱਚ ਗਿਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਇਹ ਬੱਸ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਬੀਤੀ ਰਾਤ ਜਦੋਂ […]

Continue Reading

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਤੋਂ ਹਟਾਇਆ ਗਿਆ NSA

ਚੰਡੀਗੜ੍ਹ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਐਮਪੀ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪੱਪਲਪ੍ਰੀਤ ਸਿੰਘ ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਲਦ ਹੀ ਉਸਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ […]

Continue Reading

ਮਨੋਰੰਜਨ ਕਾਲੀਆ ‘ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ, ਪੰਜਾਬ ਵਿੱਚ ਫੈਲਾ ਰਿਹਾ ਦਹਿਸ਼ਤ ਦਾ ਜਾਲ;’ਆਪ’ ਨੇਤਾ ਦੀਪਕ ਬਾਲੀ

ਦੀਪਕ ਬਾਲੀ ਦਾ ਗੰਭੀਰ ਦੋਸ਼ – ਲਾਰੈਂਸ ਬਿਸ਼ਨੋਈ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਤੋਂ ਮਿਲ ਰਹੀ ਹੈ ਸਰਪ੍ਰਸਤੀ, ਪਾਕਿਸਤਾਨ ਨਾਲ ਵੀ ਹਨ ਉਸਦੇ ਸਬੰਧ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇਤਾ ਦੀਪਕ ਬਾਲੀ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਪੰਜਾਬ ਵਿੱਚ ਅਜਿਹੇ […]

Continue Reading

ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਰਿਹਾਅ, ਮਿਲੀ ਫਰਲੋ

 ਰੋਹਤਕ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਛੁੱਟੀ ਮਿਲੀ ਹੈ। ਇਸ ਦੌਰਾਨ ਰਾਮ ਰਹੀਮ ਪੂਰੇ 21 ਦਿਨ ਸਿਰਸਾ […]

Continue Reading

ਸ਼ੋਅਰੂਮ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਸਮਾਨ ਸੜਿਆ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੈਕਟਰ-22 ਸਥਿਤ ਇਕ ਸ਼ੋਅਰੂਮ ਦੀ ਪਹਿਲੀ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਆਸਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਾਰਨ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਅਧਿਕਾਰੀ ਲਾਲ ਬਹਾਦੁਰ […]

Continue Reading