ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ – “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ ,ਬੋਲੇ ਪੰਜਾਬ ਬਿਊੋਰੋ:ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ […]

Continue Reading

ਪੰਜਾਬ ਪੁਲਿਸ ਨੇ ਨੇਪਾਲ ‘ਚ ਬਿਨਾਂ ਆਗਿਆ ਕੀਤੀ ਕਾਰਵਾਈ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਝਾੜ-ਝੰਬ

ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੂੰ ਨੇਪਾਲ ਵਿੱਚ ਬਿਨਾਂ ਆਗਿਆ ਕਾਰਵਾਈ ਕਰਨੀ ਭਾਰੀ ਪੈ ਗਈ। ਫਰਵਰੀ ਮਹੀਨੇ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੀ ਲਗਭਗ ਛੇ ਅਧਿਕਾਰੀਆਂ ਦੀ ਟੀਮ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਨਾਗਾਰਜੁਨ ਇਲਾਕੇ ਵਿੱਚ ਨਸ਼ਾ ਮਾਮਲੇ ਸਬੰਧੀ ਇਕ ਗਿਰਫ਼ਤਾਰੀ ਲਈ ਗਈ ਸੀ। ਇਹ ਟੀਮ ਇਕ ਰੈਸਟੋਰੈਂਟ ਦੇ ਨੇੜੇ ਕਾਰਵਾਈ ਕਰ ਰਹੀ ਸੀ, […]

Continue Reading

ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ :-ਹਰਦੇਵ ਸਿੰਘ ਉੱਭਾ

ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਮੂਹ ਬੋਲਦੀ ਤਸਵੀਰ:- ਹਰਦੇਵ ਸਿੰਘ ਉੱਭਾ ਮੋਹਾਲੀ/ ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ […]

Continue Reading

ਸਿੱਖਿਆ ਕ੍ਰਾਂਤੀ ਦਾ ਅਸਲ ਸੱਚ,ਤੱਥਾਂ ਦੀ ਜ਼ੁਬਾਨੀ 

ਸਿੱਖਿਆ ਕ੍ਰਾਂਤੀ ਦਾ ਅਸਲ ਸੱਚ,ਤੱਥਾਂ ਦੀ ਜ਼ੁਬਾਨੀ                          ———————— ਪੰਜਾਬ ਚ ਸਿੱਖਿਆ ਕ੍ਰਾਂਤੀ ਦਾ ਆਗਾਜ਼ ਲੰਘੀ 7 ਅਪ੍ਰੈਲ ਤੋਂ ਕੀਤਾ ਗਿਆ ਹੈ ਜੋ 31 ਮਈ 2025 ਤੱਕ ਚਲੇਗਾ।ਪ੍ਰੋਗਰਾਮਾ ਦੀਆਂ ਤਰੀਕਾਂ ਦੀਆਂ ਸੂਚੀਆਂ ਸਕੂਲ ਅਨੁਸਾਰ ਜਾਰੀ ਹੋ ਚੁੱਕੀਆਂ ਹਨ।ਇਸ ਪ੍ਰੋਗਰਾਮ ਮੁਤਾਬਕ ਸੂਬੇ ਦੇ ਲਗਭੱਗ ਦਸ ਹਜ਼ਾਰ […]

Continue Reading

ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਾਥੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਸਰਗਨਾ ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ 2023 ਦੇ ਇੱਕ ਕਤਲ ਕੇਸ ਵਿੱਚ ਲੋੜੀਂਦਾ ਜਸ਼ਨ ਸੰਧੂ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਵਾਰ-ਵਾਰ ਟਿਕਾਣੇ ਬਦਲ ਕੇ ਗ੍ਰਿਫ਼ਤਾਰੀ ਤੋਂ […]

Continue Reading

ਮਰਚੇਂਟ ਨੇਵੀ ਵਿੱਚ ਮੋਹਾਲੀ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਬਲੌਂਗੀ ਨਾਲ ਸਬੰਧਤ 20 ਸਾਲਾ ਨੌਜਵਾਨ ਬਲਰਾਜ ਸਿੰਘ ਦੀ ਮੌਤ ਮਰਚੇਂਟ ਨੇਵੀ ਵਿੱਚ ਆਪਣੀ ਡਿਊਟੀ ਦੌਰਾਨ ਇੱਕ ਰਹੱਸਮਈ ਹਾਲਤ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਦੱਸਿਆ ਗਿਆ ਕਿ ਬਲਰਾਜ ਨੇ ਜਹਾਜ਼ ਉੱਤੇ ਖੁਦ ਨੂੰ ਫਾਂਸੀ ਲਾ ਕੇ ਆਪਣੀ ਜਾਨ ਦੇ ਦਿੱਤੀ।ਪਰਿਵਾਰ ਵੱਲੋਂ ਇਹ ਦਾਅਵਾ ਕੀਤਾ […]

Continue Reading

ਲੁਧਿਆਣਾ ਵਿਖੇ ਚੈਕਿੰਗ ਦੌਰਾਨ ਕਾਰ ਵਿਚੋਂ 50 ਲੱਖ ਰੁਪਏ ਦੀ ਨਕਦੀ ਬਰਾਮਦ

ਲੁਧਿਆਣਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ ਕਰੀਬ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ, ਜੋ ਕਿ ਇੱਕ ਕਾਰ ਵਿੱਚ ਲਿਜਾਈ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਨੋਵਾ ਸਵਾਰ ਕੋਲੋਂ 50 ਲੱਖ ਰੁਪਏ ਦੀ ਨਕਦੀ […]

Continue Reading

ਧਰਮ ਸ਼ਾਸ਼ਤਰੀ ਤੇ ਲੇਖਕ -ਸੰਤ ਨਾਭਾ ਦਾਸ 

ਧਰਮ ਸ਼ਾਸ਼ਤਰੀ ਤੇ ਲੇਖਕ -ਸੰਤ ਨਾਭਾ ਦਾਸ              ——————————————— ਇਤਿਹਾਸ ਦੇ ਵਰਕੇ ਫਰੋਲਣ ਤੋਂ ਪਤਾ ਚਲਦਾ ਹੈ ਕਿ ਨਰਾਇਣ ਦਾਸ ਦੇ ਰੂਪ ਚ ਪੈਦਾ ਹੋਏ ਸੰਤ ਨਾਭਾ ਦਾਸ ਇੱਕ ਹਿੰਦੂ ਸੰਤ,ਧਰਮ ਸ਼ਾਸ਼ਤਰੀ ਤੇ ਮਹਾਨ ਲੇਖਕ ਸਨ।ਉਹ ਮਹਾਸ਼ਾ ਡੂਮ ਭਾਈਚਾਰੇ ਨਾਲ ਸਬੰਧ ਰੱਖਦੇ ਸਨ।ਜੋ ਨਾਭਦਾਸੀਆਂ ਨਾਲ ਵੀ ਜਾਣੇ ਜਾਂਦੇ ਹਨ।ਸੰਤ ਨਾਭਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 520

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-04-2025 ਅੰਗ 520 Amrit vele da Hukamnama Sri Darbar Sahib Sri Amritsar, Ang 520, 08-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ੲ.ੇ ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ […]

Continue Reading