ਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ […]

Continue Reading

ਆਰੀਅਨਜ਼ ਗਰੁੱਪ ਦੇ ਸੰਸਥਾਪਕ ਪ੍ਰੋ. ਰੋਸ਼ਨ ਲਾਲ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ ਵਿੱਚ ਅੰਤਿਮ ਅਰਦਾਸ ਲਈ ਪ੍ਰਸਿੱਧ ਸਿੱਖਿਆ ਸ਼ਾਸਤਰੀ, ਨੇਤਾ, ਸਮਾਜ ਸੇਵਕ ਇਕੱਠੇ ਹੋਏ ਮੋਹਾਲੀ, 30 ਮਾਰਚ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨੇੜੇ ਰਾਜਪੁਰਾ ਦੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਸੰਸਥਾਪਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਪ੍ਰੋ. ਰੋਸ਼ਨ ਲਾਲ ਕਟਾਰੀਆ ਦਾ 26 ਮਾਰਚ, 2025 ਨੂੰ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਭੋਗ ਅਤੇ ਅੰਤਿਮ ਅਰਦਾਸ ਸ਼੍ਰੀ […]

Continue Reading

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ […]

Continue Reading

ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ : ਅਪ੍ਰੈਲ ’ਚ ਛੁੱਟੀਆਂ ਹੀ ਛੁੱਟੀਆਂ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ :ਅਪ੍ਰੈਲ 2025 ਦਾ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਮਹੀਨੇ 10 ਛੁੱਟੀਆਂ ਆ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ ਇਸ ਮਹੀਨੇ ਕਈ ਮਹੱਤਵਪੂਰਨ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਕਰਕੇ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਮੌਜ ਹੀ ਮੌਜ ਹੋਣੀ ਪੱਕੀ ਹੈ।ਅਪ੍ਰੈਲ ਮਹੀਨੇ ਦੀਆਂ ਮੁੱਖ ਛੁੱਟੀਆਂ:• 6 ਅਪ੍ਰੈਲ (ਐਤਵਾਰ): […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਸ਼ੁਰੂ ਕੀਤੀ

ਮਾਨਸਾ ਜ਼ਿਲ੍ਹੇ ਦਾ ਪਹਿਲਾ ਏਆਈ ਲੈਬ ਸਕੂਲ ਬਣਿਆ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ ਮਾਨਸਾ ਵਿਖੇ ਵਿਦਿਆਰਥੀਆਂ ਦੀ ਗ੍ਰਜੂਏਸਨ ਸੈਰੇਮਨੀ ਦੌਰਾਨ ਵਿਦਿਆਰਥੀਆਂ ਲਈ AI (ਮਨਸੂਈ ਬੁੱਧੀ) ਲੈਬ ਦੀ ਸ਼ੁਰੂਆਤ ਕੀਤੀ ਗਈ। ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਮਾਨਸਾ ਜ਼ਿਲ੍ਹੇ ਦਾ ਪਹਿਲਾ ਸਕੂਲ ਹੈ ਜਿਸ ਨੇ ਆਰਟੀਫੀਸ਼ੀਅਲ […]

Continue Reading

31 ਮਾਰਚ ਤੱਕ ਹੋਰ 20 ਪ੍ਰਿੰਸੀਪਲ ਸੇਵਾਮੁਕਤ ਹੋਣ ਕਾਰਨ ਖਾਲੀ ਆਸਾਮੀਆਂ 950 ਦੀ ਗਿਣਤੀ ਤੋਂ ਵੱਧ (ਲੈਕਚਰਾਰ ਯੂਨੀਅਨ)

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 950 ਸਕੂਲ ਬਿੰਨਾਂ ਪ੍ਰਿੰਸੀਪਲ ਚਲ ਰਹੇ ਹਨ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਤੇ ,ਜਨਰਲ ਸਕੱਤਰ ਬਲਰਾਜ ਬਾਜਵਾ ਨੇ ਪ੍ਰੈੱਸ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਲੀ ਆਸਾਮੀਆਂ ਭਰਨ ਲਈ ਪਦਉੱਨਤੀਆਂ ਦਾ ਕੋਟਾ 75% ਅਤੇ ਸਿੱਧੀ ਭਰਤੀ 25% ਕੀਤਾ […]

Continue Reading

ਆਪ ਦਾ ਸੈਕਿੰਡ ਲਾਸਟ ਬਜ਼ਟ ਵੀ ਮੁਲਾਜ਼ਮਾ ਲਈ ਸੁੱਕਾ

                    ਓਪੀਐੱਸ ਦੀ ਬਹਾਲੀ ਜਰੂਰੀ !                      ਪੰਜਾਬ ਚ ਮੁਲਾਜਮਾਂ ਨੂੰ ਦਿੱਤੀ ਜਾਣ ਵਾਲੀ ਓਪੀਐਸ ਸਕੀਮ( ਓਲਡ ਪੈਨਸ਼ਨ ਸਕੀਮ) ਨੂੰ ਲੈ ਕਿ ਸੂਬੇ ਦੇ ਮੁਲਾਜਮਾਂ ਚ ਚੋਖਾ ਰੋਸ ਹੈ।ਇਹ ਮੁੱਦਾ ਕਾਫੀ ਭਖਿਆ ਹੋਇਆ ਹੈ।ਦੱਸਣਯੋਗ ਹੈ ਕਿ 2004 ਚ […]

Continue Reading

ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਗੈਰੀ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਕਾਰੀ ਸੂਤਰਾਂ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਸੂਬਾਈ ਸਰਕਾਰ ਨੂੰ ਭੇਜ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਸਰਕਾਰ ਵਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 30 ਮਾਰਚ, ਬੋਲੇ ਪੰਜਾਬ ਬਿਊਰੋ :ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਦੀ ਕਾਮਨਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਬਾਜਵਾ ਨੇ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ। ਉਨ੍ਹਾਂ ਲਿਖਿਆ, “124 ਦਿਨਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-03-2025 ,ਅੰਗ 619 Amrit vele da Hukamnama Sri Darbar Sahib, Amritsar Ang 619, 30-03-2025 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ […]

Continue Reading