ਪੰਜਾਬ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ ਇਕ ਦੀ ਮੌਤ ਕਈ ਜ਼ਖਮੀ
ਪੰਜਾਬ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ ਇਕ ਦੀ ਮੌਤ ਕਈ ਜ਼ਖਮੀ ਪਠਾਨਕੋਟ 7 ਸਤੰਬਰ ,ਬੋਲੇ ਪੰਜਾਬ ਬਿਊਰੋ : ਪਠਾਨਕੋਟ ਚੰਬਾ ਨੈਸ਼ਨਲ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ ਵਿਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਬਾਕੀ ਸਵਾਰੀਆਂ ਜ਼ਖ਼ਮੀ ਹੋ ਗਈਆਂ। ਦੱਸ ਦੇਈਏ ਕਿ ਬੀਤੀ ਰਾਤ […]
Continue Reading