ਪੰਜਾਬ ਦੇ ਸਾਬਕਾ ਡੀਜੀਪੀ ਵਿਰੁੱਧ ਪਰਚਾ ਦਰਜ, ਪੁੱਤਰ ਦੀ ਮੌਤ ਦੇ ਸਬੰਧ ਵਿੱਚ ਪਤਨੀ, ਧੀ ਅਤੇ ਨੂੰਹ ਵਿਰੁੱਧ ਵੀ ਐਫਆਈਆਰ ਦਰਜ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸਬੰਧ ਵਿੱਚ, ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਅਤੇ ਮ੍ਰਿਤਕ ਦੀ ਪਤਨੀ ਅਤੇ ਭੈਣ ਦੇ ਖਿਲਾਫ ਕਤਲ ਅਤੇ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਤੋਂ ਬਾਅਦ, ਪੰਚਕੂਲਾ ਪੁਲਿਸ […]

Continue Reading

DIG ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ CBI ਵੱਲੋਂ ਸੀਨੀਅਰ ਅਧਿਕਾਰੀ DIG ਭੁੱਲਰ ਦੀ ਹਾਲੀਆ ਗ੍ਰਿਫਤਾਰੀ, ਜੋ ਕਿ ਇੱਕ ਭਾਰੀ ਭ੍ਰਿਸ਼ਟਾਚਾਰ ਸਕੈਂਡਲ ਨਾਲ ਜੁੜੀ ਹੋਈ ਹੈ, ਨੇ ਪੰਜਾਬ ਵਿਚ AAP ਸਰਕਾਰ ਹੇਠ ਸ਼ਾਸਨ ਅਤੇ ਜਵਾਬਦੇਹੀ ਦੀ ਪੂਰੀ ਤਰ੍ਹਾਂ ਵਿਫਲ ਹੋ […]

Continue Reading

ਹਾਈਕੋਰਟ ਵੱਲੋਂ 76 ਵਕੀਲਾਂ ਨੂੰ ਦੀਵਾਲੀ ਤੋਹਫ਼ਾ

ਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 76 ਵਕੀਲਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੂੰ ਸੀਨੀਅਰ ਵਕੀਲਾਂ ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

Continue Reading

ਪੰਜਾਬ ‘ਚ 13 ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਦੋਵਾਂ ਰਾਜਾਂ ਦੇ ਕੁੱਲ 42 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਨਾਲ-ਨਾਲ ਵਧੀਕ ਸੈਸ਼ਨ ਜੱਜ ਵੀ ਸ਼ਾਮਲ ਹਨ।ਜਾਰੀ ਕੀਤੀ ਗਈ ਸੂਚੀ ਅਨੁਸਾਰ, ਪੰਜਾਬ ਦੇ 13 ਜੱਜਾਂ ਅਤੇ ਹਰਿਆਣਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673 ,21-10-2025 Amrit vele da Hukamnama Sri Darbar Sahib Amritsar Ang 673, 21-10-2025 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ […]

Continue Reading

ਦੀਵਾਲੀ ਦੇ ਦਿਨ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 20 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੋਮਵਾਰ ਸਵੇਰੇ ਚੰਡੀਗੜ੍ਹ ਵਿੱਚ ਇਕ ਕਲਯੁਗੀ ਪੁਤਰ ਨੇ ਆਪਣੀ ਮਾਂ ਦਾ ਗਲਾ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਫਰਾਰ ਗਿਆ। ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਨੁਸਾਰ ਮੁਲਜ਼ਮ ਮਾਨਸਿਕ ਤੌਰ […]

Continue Reading

ਬੱਬੂ ਮਾਨ ਦੇ ਨਵੇਂ ਗੀਤ ‘ਬਲੈਕ ਦੀਵਾਲੀ’ ‘ਤੇ ਭੜਕਿਆ ਵਿਵਾਦ, ਹਿੰਦੂ ਸੰਗਠਨਾਂ ਵੱਲੋਂ ਸਖ਼ਤ ਵਿਰੋਧ

ਚੰਡੀਗੜ੍ਹ 20 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਬੱਬੂ ਮਾਨ ਦਾ ਤਿੰਨ ਦਿਨ ਪਹਿਲਾਂ, 16 ਅਕਤੂਬਰ ਨੂੰ ਰਿਲੀਜ਼ ਹੋਇਆ ਗਾਣਾ ‘ਬਲੈਕ ਦੀਵਾਲੀ’ ਇੱਕ ਵੱਡੇ ਵਿਵਾਦ ਦਾ ਕਾਰਨ ਬਣ ਗਿਆ ਹੈ। ਹਾਲਾਂਕਿ ਸਰੋਤਿਆਂ ਨੂੰ ਗੀਤ ਦੇ ਸੰਗੀਤ ਜਾਂ ਬੋਲਾਂ ਨਾਲ ਕੋਈ ਖਾਸ ਇਤਰਾਜ਼ ਨਹੀਂ ਹੈ, ਪਰ ਇਸ ਗਾਣੇ ਦੇ ਸਿਰਲੇਖ (ਟਾਈਟਲ) ਨੂੰ ਲੈ ਕੇ ਕਈ ਲੋਕਾਂ […]

Continue Reading

ਚੰਡੀਗੜ੍ਹ ‘ਚ ਮਿਠਾਈਆਂ ਦੇ ਡੱਬੇ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 20 ਅਕਤੂਬਰ,ਬੋਲੇ ਪੰਜਾਬ ਬਿਉਰੋ;ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਪਿੰਡ ਵਿੱਚ ਇੱਕ ਗੱਤੇ ਦੀ ਫੈਕਟਰੀ ਵਿੱਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ, ਫੈਕਟਰੀ ਵਿੱਚ ਮਿਠਾਈਆਂ ਦੇ ਡੱਬੇ ਬਣਾਏ ਜਾਂਦੇ ਹਨ। ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।ਫੈਕਟਰੀ ਮਾਲਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੀਵਾਲੀ ਲਈ ਫੈਕਟਰੀ ਵਿੱਚ 50 ਲੱਖ ਰੁਪਏ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696 ,20-10-2025 Amrit Wele Da Mukhwak Sachkhand Sri Harmandir Sahib Amritsar Ang 696, Date : 20-10-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ […]

Continue Reading

ਪੁਲਿਸ ਮੁਲਾਜ਼ਮਾਂ ਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਦੀਵਾਲੀ ਦੇ ਮੌਕੇ ‘ਤੇ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਪੁਲਿਸ ਕਰਮਚਾਰੀਆਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹੁਕਮਾਂ ਅਨੁਸਾਰ, ਕੋਈ ਵੀ ਕਰਮਚਾਰੀ ਛੁੱਟੀ ‘ਤੇ ਨਹੀਂ ਰਹੇਗਾ ਅਤੇ ਹਰ ਕੋਈ ਡਿਊਟੀ ‘ਤੇ ਤਾਇਨਾਤ ਹੋਵੇਗਾ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਦਮ ਸ਼ਹਿਰ ਵਿੱਚ ਭੀੜ-ਭੜੱਕੇ […]

Continue Reading