ਖੇਤੀ ਸੰਕਟ ਦਾ ਕਾਰਪੋਰਟੀ ਹੱਲ ਮੜ੍ਹਨ ਲਈ ਦਰੜੇ ਸੰਭੂ ਖਨੋਰੀ ਬਾਰਡਰਾਂ ‘ਤੇ ਕਿਸਾਨਾਂ ਦੇ ਜਮਹੂਰੀ ਹੱਕ: ਜਮਹੂਰੀ ਅਧਿਕਾਰ ਸਭਾ

ਇੰਟਰਨੈੱਟ ਬੰਦ ਕਰਨ ਅਤੇ ਕਿਸਾਨਾਂ ਉੱਪਰ ਲਾਠੀਚਾਰਜ ਸਰਕਾਰ ਦਾ ਗ਼ੈਰ ਜਮਹੂਰੀ ਕਾਰਾ ਚੰਡੀਗੜ੍ਹ,20 ਮਾਰਚ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਦੀਆਂ ਕੀਤੀਆ ਗ੍ਰਿਫਤਾਰੀਆਂ ਅਤੇ ਬੁਲਡੋਜਰ ਕਾਰਵਾਈ ਨਾਲ ਸੰਭੂ ਖਨੋਰੀ ਮੋਰਚਿਆ ਦਾ ਖਾਤਮਾ ਖੇਤੀ ਨੂੰ ਕਾਰਪੋਰਟਾਂ ਦੇ ਹਵਾਲੇ ਕਰਨ ਦੇ ਰਾਹ ’ਚ ਅੜਿਕਾ ਬਣ ਰਹੀ ਕਿਸਾਨ ਲਹਿਰ ਨੂੰ ਕੁਚਲਣ ਦਾ ਕੇੱਦਰ ਦੀ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ […]

Continue Reading

ਫੇਂਜ਼ਾ ਐਗਜ਼ੀਬਿਸ਼ਨਜ਼ ਪ੍ਰਾ. ਲਿਮਟਿਡ ਦਾ ਏਸ਼ੀਆ ਲੈਬੈਕਸ 2025 ਮੈਗਾ ਲੈਬਾਰਟਰੀ ਸ਼ੋਅ ਚੰਡੀਗੜ੍ਹ ਵਿੱਚ ਸ਼ੁਰੂ

ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਏਸ਼ੀਆ ਲੈਬੈਕਸ, ਪ੍ਰਯੋਗਸ਼ਾਲਾ, ਵਿਸ਼ਲੇਸ਼ਣਾਤਮਕ, ਮਾਈਕਰੋਬਾਇਓਲੋਜੀ, ਖੋਜ ਤੇ ਬਾਇਓਟੈਕਨਾਲੌਜੀ ਉਪਕਰਨ, ਰਸਾਇਣਾਂ ਤੇ ਖਪਤਕਾਰਾਂ ਬਾਰੇ ਸਭ ਤੋਂ ਵੱਡੀ ਅਤੇ ਸਮਰਪਿਤ ਪ੍ਰਦਰਸ਼ਨੀ ਅੱਜ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਵਿਖੇ ਸ਼ੁਰੂ ਹੋ ਗਈ, ਜੋ 22 ਮਾਰਚ ਤੱਕ ਚੱਲੇਗੀ I ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸ੍ਰੀ ਸੰਦੀਪ ਜੈਨ, ਐਮਡੀ, ਅਕਮਸ ਡਰੱਗਜ਼ ਐਂਡ ਫਾਰਮਾਸਿਊਟੀਕਲ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਹਮਾਇਤ 24-25 ਮਾਰਚ ਨੂੰ ਦੋ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ […]

Continue Reading

ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਪੁਲਿਸ ਵੱਲੋਂ ਫੌਜ ਦੇ ਕਰਨਲ ‘ਤੇ ਕੀਤੇ ਗਏ ਹਮਲੇ ਦੀ ਕੀਤੀ ਸਖ਼ਤ ਆਲੋਚਨਾ

ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਪੁਲਿਸ ਵੱਲੋਂ ਸੇਵਾਮੁਕਤ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ‘ਤੇ ਹਮਲੇ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਿੱਥੇ ਇਹ ਘਟਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਉੱਥੇ ਹੀ ਪੁਲਿਸ ਵੱਲੋਂ ਦਬਾਅ ਹੇਠ […]

Continue Reading

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ  ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ […]

Continue Reading

ਪੰਜ ਮਿੰਟ ‘ਚ ਐਮਐਸਪੀ ਦੇਣ ਦੇ ਵਾਅਦੇ ਕਰਨ ਵਾਲੀ ਮਾਨ ਸਰਕਾਰ ਕਿਸਾਨੀ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ : ਸੁਖਬੀਰ ਬਾਦਲ

ਚੰਡੀਗੜ੍ਹ, 20 ਮਾਰਚ,ਬੋਲੇ ਪੰਜਾਬ ਬਿਊਰੋ :ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੀਤੀ ਰਾਤ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਆਰੋਪ ਲਾਇਆ ਕਿ “ਜੋ ਸਰਕਾਰ ਕਿਸਾਨਾਂ ਨੂੰ ਪੰਜ ਮਿੰਟ ਵਿਚ ਐਮ.ਐਸ.ਪੀ. ਦੇਣ ਦੇ ਵਾਅਦੇ ਕਰ […]

Continue Reading

ਅੱਜ ਸ਼ੰਭੂ ਬਾਰਡਰ ‘ਤੇ ਆਵਾਜਾਈ ਹੋ ਜਾਵੇਗੀ ਬਹਾਲ

ਚੰਡੀਗੜ੍ਹ, 20 ਮਾਰਚ,ਬੋਲੇ ਪੰਜਾਬ ਬਿਊਰੋ :ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਹੁਣ ਬੀਤੇ ਦੀ ਗੱਲ ਹੈ। ਬੁੱਧਵਾਰ ਨੂੰ, ਪੰਜਾਬ ਪੁਲਿਸ ਨੇ ਇੱਕ ਸੰਗਠਿਤ ਕਾਰਵਾਈ ਵਿੱਚ ਵਿਰੋਧ ਸਥਾਨਾਂ ਨੂੰ ਖਾਲੀ ਕਰ ਦਿੱਤਾ, ਬੈਰੀਕੇਡ ਹਟਾ ਦਿੱਤੇ ਅਤੇ ਅਸਥਾਈ ਢਾਂਚੇ ਨੂੰ ਢਾਹ ਦਿੱਤਾ। ਇਸ ਦੇ ਨਾਲ ਹੀ ਬੁੱਧਵਾਰ ਸਵੇਰੇ 1.30 […]

Continue Reading

ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਨੂੰ ਲੈ ਕੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ

ਚੰਡੀਗੜ੍ਹ, 20 ਮਾਰਚ,ਬੋਲੇ ਪੰਜਾਬ ਬਿਊਰੋ :ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਨੂੰ ਲੈ ਕੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਕਈ ਨੇੜਲੇ ਪਿੰਡਾਂ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।ਰਾਤ ਭਰ ਚੱਲੀ ਕਾਰਵਾਈ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾ ਲਏ ਗਏ ਹਨ।ਹਰਿਆਣਾ ਵਾਲੇ ਪਾਸਿਓਂ ਬੈਰੀਕੇਡਿੰਗ ਖੁੱਲਦਿਆਂ ਹੀ ਅੱਜ ਆਵਾਜਾਈ ਬਹਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 702

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ , 20-03-2025 ਅੰਗ 702 AMRIT VELE DA HUKAMNAMA SRI DARBAR SAHIB SRI AMRITSAR ANG 702, 20-03-2025 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ […]

Continue Reading