ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪਰਤ ਰਹੇ ਡੱਲੇਵਾਲ-ਪੰਧੇਰ ਨੂੰ ਹਿਰਾਸਤ ‘ਚ ਲਿਆ, ਪੁਲਿਸ ਤੇ ਕਿਸਾਨਾਂ ‘ਚ ਝੜਪ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੁੱਧਵਾਰ ਨੂੰ ਚੰਡੀਗੜ੍ਹ ‘ਚ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਦਾ ਸੁਪਰਡੈਂਟ ਮੁਅੱਤਲ

ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ।ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ ਦੇ […]

Continue Reading

ਕਿਸਾਨਾਂ ਦੀ ਕੇਂਦਰ ਨਾਲ ਗੱਲਬਾਤ ਰਹੀ ਬੇਸਿੱਟਾ,ਵਿਰੋਧ ਜਾਰੀ ਰਹੇਗਾ

ਚੰਡੀਗੜ੍ਹ19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨਾਂ ਦੀ ਕੇਂਦਰ ਨਾਲ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਿਹਾ। ਕਿਸਾਨ ਆਗੂਆਂ ਨੇ ਸਾਰੀਆਂ ਫਸਲਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੰਗ ਨੂੰ ਦੁਹਰਾਇਆ।ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਿਚ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ, ਪੀ.ਆਰ. ਪਾਂਡੀਅਨ, ਪੀਟੀ ਜੌਨ ਅਤੇ ਅਭਿਮਨਿਊ ਕੋਹਾੜ ਨੇ ਮੰਗ ਕੀਤੀ […]

Continue Reading

ਧਾਮੀ ਦੇ ਅਸਤੀਫ਼ੇ ਅਤੇ ਵਾਪਸੀ ਦਾ ਕਾਰਨ ਕੌਮ ਜਾਣਨਾ ਚਾਹੁੰਦੀ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪੁੱਛਿਆ, ਜਿਸ ਸਮੱਸਿਆ ਲਈ ਤੁਸੀਂ ਆਪਣਾ ਅਸਤੀਫ਼ਾ ਦਿੱਤਾ ਸੀ, ਕੀ ਉਹ […]

Continue Reading

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੀ ਹੀ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਖ਼ਿਲਾਫ਼ ਦਿੱਤਾ ਬਿਆਨ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ੇ ਦੇ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਹੁਣ ਤੱਕ ਕਈ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਚੁੱਕੇ ਹਨ।ਇਸ ਦੌਰਾਨ ‘ਆਪ’ ਦੀ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ […]

Continue Reading

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ‘ਚ ਮੁੱਖ ਤੌਰ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਚਰਚਾ ਹੋਵੇਗੀ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਰਿਪੋਰਟ ‘ਤੇ ਜਵਾਬ ਮੰਗਣਗੀਆਂ, ਜੋ ਉਨ੍ਹਾਂ ਨੇ ਹਾਲ ਹੀ ‘ਚ ਪੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-03-2025 ,ਅੰਗ 678 Amrit Vele Da Hukamnama Sachkhand Sri Harmandir Sahib Amritsar 19-03-2025 Ang 678 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading