ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ਰੱਦ,ਆਪ’ ਸਰਕਾਰ ਦੇ 3 ਸਾਲ ਪੂਰੇ

ਅੰਮ੍ਰਿਤਸਰ 16 ਮਾਰਚ ,ਬੋਲੇ ਪੰਜਾਬ ਬਿਊਰੋ ; ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੋਂ ਉਹ ਰਾਮਤੀਰਥ ਵੀ ਗਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ […]

Continue Reading

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ NSA ਹਟਾਕੇ ਲਿਆਂਦਾ ਜਾਵੇਗਾ ਪੰਜਾਬ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਭਲਕੇ ਤੋਂ ਅੰਮ੍ਰਿਤਪਾਲ ਸਿੰਘ ਦੇ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦਾ ਫੈਸਲਾ

24-25-26 ਮਾਰਚ ਨੂੰ ਲਗਾਤਾਰ ਤਿੰਨ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੀ ਗਈ ਔਨ ਲਾਈਨ ਮੀਟਿੰਗ ਉਪਰੰਤ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਵਿੰਦਰਪਾਲ ਸਿੰਘ ਮੋਲੋਵਾਲੀ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਰਣਜੀਤ ਸਿੰਘ ਰਾਣਵਾਂ, […]

Continue Reading

ਬਜਟ ਸੈਸ਼ਨ ਦੌਰਾਨ OPS ਦਾ ਮਤਾ ਲਿਆਉਣ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਮਿਲਿਆ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਕਾਂਗਰਸ ਭਵਨ ਚੰਡੀਗੜ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਲਈ ਕਾਂਗਰਸੀ ਵਿਧਾਇਕਾਂ ਨੂੰ ਵਿੱਪ ਜਾਰੀ ਕਰਨ […]

Continue Reading

ਬਾਈਕ-ਬੋਟ ਨਾਲ ਪੰਜਾਬ ‘ਚ ਤਸਕਰਾਂ ਖਿਲਾਫ ਕਾਰਵਾਈ ਦੀ ਤਿਆਰੀ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਨਸ਼ਿਆਂ ਦੀ ਤਸਕਰੀ ਵਾਂਗ ਸ਼ਰਾਬ ਦੀ ਤਸਕਰੀ ਵੀ ਪੰਜਾਬ ਸਰਕਾਰ ਲਈ ਵੱਡੀ ਸਮੱਸਿਆ ਹੈ। ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸ਼ਰਾਬ ਦੀ ਤਸਕਰੀ ਪ੍ਰਾਈਵੇਟ ਵਾਹਨਾਂ, ਸਰਕਾਰੀ ਅਤੇ ਦੋਪਹੀਆ ਵਾਹਨਾਂ ਵਿੱਚ ਹੁੰਦੀ ਹੈ। ਇਸ ਦੇ ਨਾਲ ਹੀ ਸਰਹੱਦੀ ਜ਼ਿਲ੍ਹਿਆਂ ਵਿੱਚ ਦਰਿਆਵਾਂ ਦੇ ਕੰਢਿਆਂ ’ਤੇ ਸ਼ਰਾਬ ਦਾ ਉਤਪਾਦਨ ਅਤੇ ਤਸਕਰੀ ਕੀਤੀ […]

Continue Reading

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਬਜ਼ਟ ਸੈਸ਼ਨ ਦੌਰਾਨ ਕੀਤੇ ਜਾ ਰਹੇ ਸੰਘਰਸ਼ਾਂ ਦੀ ਡੱਟਵੀਂ ਹਮਾਇਤ ਦਾ ਐਲਾਨ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ -ਸਘੰਰਸ ਕਮੇਟੀ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਬਿੱਕਰ ਸਿੰਘ ਮਾਖਾ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-03-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀ

ਚੰਡੀਗੜ੍ਹ, ਮਾਰਚ 15 ,ਬੋਲੇ ਪੰਜਾਬ ਬਿਊਰੋ : ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ […]

Continue Reading

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 15 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਫਰੀਦਕੋਟ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ ਅਧਾਰਤ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ […]

Continue Reading