ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 28 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ […]
Continue Reading